Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਕੈਨੇਡਾ
ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ

ਬੀਤੇ ਦਿਨੀਂ ਕੈਨੇਡਾ ਦੇ ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ। ਉਸ ਸਮੇਂ ਦੀਆਂਕੁਝ ਝਲਕੀਆਂ।

ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ

ਓਟਵਾ, 26 ਅਪਰੈਲ (ਪੋਸਟ ਬਿਊਰੋ) : ਕੈਨੇਡਾ ਵਿੱਚ ਇੰਟਰਨੈਸ਼ਨਲ ਸਟੂਡੈਂਟਸ ਤੇ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਹੋਲਡਰਜ਼ ਦੇ ਭਵਿੱਖ ਨੂੰ ਲੈ ਕੇ ਚਿੰਤਤ ਕਈ ਅਹਿਮ ਸਿੱਖ ਜਥੇਬੰਦੀਆਂ ਨੇ ਫੈਡਰਲ ਸਰਕਾਰ ਤੋਂ ਇਸ ਪਾਸੇ ਸੁਧਾਰ ਕਰਨ ਦੀ ਮੰਗ ਕੀਤੀ ਹੈ।

ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ

ਓਟਵਾ, 24 ਅਪਰੈਲ (ਪੋਸਟ ਬਿਊਰੋ) : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਵੱਲੋਂ ਪੇਸ਼ ਕੀਤੇ ਗਏ ਇਸ ਵਾਰੀ ਦੇ ਬਜਟ ਨਾਲ ਬਹੁਤੇ ਕੈਨੇਡੀਅਨਜ਼ ਖੁਸ਼ ਨਹੀਂ ਹਨ। ਪਰ ਇਸ ਬਜਟ ਵਿੱਚ ਕਈ ਮਿਲੀਅਨ ਘਰ ਤਿਆਰ ਕਰਨ ਦੀ ਸਰਕਾਰ ਵੱਲੋਂ ਜਿਹੜੀ ਗੱਲ ਕੀਤੀ ਗਈ ਹੈ ਉਸ ਲਈ ਵੋਟਰਾਂ ਵੱਲੋਂ ਸਰਕਾਰ ਦਾ ਸਮਰਥਨ ਕੀਤਾ ਜਾ ਰਿਹਾ ਹੈ।

ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ

ਓਟਵਾ, 24 ਅਪਰੈਲ (ਪੋਸਟ ਬਿਊਰੋ) : 2020 ਦੇ ਅੰਤ ਤੋਂ ਲੈ ਕੇ ਹੁਣ ਤੱਕ ਵੈਕਸੀਨਜ਼ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਜਾਂ ਮਾਰੇ ਗਏ ਲੋਕਾਂ ਦੀ ਮਦਦ ਲਈ ਫੈਡਰਲ ਸਰਕਾਰ ਵੱਲੋਂ 36·4 ਮਿਲੀਅਨ ਡਾਲਰ ਹੋਰ ਦੇਣ ਦਾ ਫੈਸਲਾ ਕੀਤਾ ਗਿਆ ਹੈ।

 
ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼ ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼