Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਭਾਰਤ
ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ

ਨਵੀਂ ਦਿੱਲੀ, 2 ਮਈ (ਪੋਸਟ ਬਿਊਰੋ): ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਆਪਣੇ ਆਪ ਨੂੰ ਬਹੁਤ ਇਮਾਨਦਾਰ ਕਹਿੰਦੇ ਹਨ, ਪਰ ਉਹ ਇਸ ਦੇਸ਼ ਵਿੱਚ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਸਕੀਮ ਲੈ ਕੇ ਆਏ। ਇਹ ਇੱਕ ਸਕੀਮ ਸੀ, ਦਾਨ ਕਰਨ ਵਾਲੇ ਦਾ ਨਾਮ ਗੁਪਤ ਰਹੇਗਾ। ਇਸ ਤਹਿਤ ਉਨ੍ਹਾਂ ਨੇ ਆਪਣੇ ਵੱਡੇ ਦੋਸਤਾਂ ਤੋਂ ਚੰਦਾ ਲਿਆ। ਪਹਿਲਾਂ ਛਾਪਾ ਮਾਰਿਆ, ਫਿਰ ਚੰਦਾ ਲੈ ਕੇ ਜਾਂਚ ਬੰਦ ਕਰ ਦਿੱਤੀ। ਉਨ੍ਹਾਂ ਗੁਜਰਾਤ ਵਿੱਚ ਪੁਲ ਡਿੱਗਣ ਦੀ ਘਟਨਾ ਦੀ ਉਦਾਹਰਣ ਵੀ ਦਿੱਤੀ।
ਪ੍ਰਿਅੰਕਾ ਵੀਰਵਾਰ

ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ

ਨਵੀਂ ਦਿੱਲੀ, 2 ਮਈ (ਪੋਸਟ ਬਿਊਰੋ): ਭਾਰਤ ਦੇ ਇੱਕ ਪਰਿਵਾਰ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ 'ਤੇ ਮੁਕੱਦਮਾ ਕਰਨ ਦਾ ਫੈਸਲਾ ਕੀਤਾ ਹੈ। ਵੇਣੂਗੋਪਾਲ ਗੋਵਿੰਦਨ ਦਾ ਕਹਿਣਾ ਹੈ ਕਿ ਕੋਵੀਸ਼ੀਲਡ ਵੈਕਸੀਨ ਲੈਣ ਤੋਂ ਇੱਕ ਮਹੀਨੇ ਬਾਅਦ, ਜੁਲਾਈ 2021 ਵਿੱਚ ਉਨ੍ਹਾਂ ਦੀ ਬੇਟੀ ਕਰੁਣਿਆ ਦੀ ਮੌਤ ਹੋ ਗਈ ਸੀ।

ਸੀਰਮ ਇੰਸਟੀਚਿਊਟ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ

ਨਵੀਂ ਦਿੱਲੀ, 2 ਮਈ (ਪੋਸਟ ਬਿਊਰੋ): ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ `ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਦੋਸ਼ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨ੍ਹਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ।
ਲੈਫਟੀਨੈਂਟ ਗਵਰਨਰ ਦੇ ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ

ਉੱਤਰਾਖੰਡ, 2 ਮਈ (ਪੋਸਟ ਬਿਊਰੋ): ਸ੍ਰੀ ਹੇਮਕੁੰਟ ਸਾਹਿਬ ਵਿਖੇ ਫੌਜ ਦੇ ਜਵਾਨ ਬਰਫ ਦੇ ਢੇਰ ਪਾਸੇ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕ੍ਰਿਪਾ ਸਦਕਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਧਰਤੀ `ਤੇ ਪਹੁੰਚ ਗਏ। ਇਸ ਦੌਰਾਨ ਫੌਜ ਦੇ ਜਵਾਨ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਬਰਫ਼ ਦੀ ਕਟਾਈ ਕਰਕੇ ਰਾਹ ਬਣ

 
ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ