Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਅੰਤਰਰਾਸ਼ਟਰੀ
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾ

ਬ੍ਰਾਸੀਲੀਆ, 3 ਮਈ (ਪੋਸਟ ਬਿਊਰੋ): ਬ੍ਰਾਜ਼ੀਲ ਦੇ ਕਈ ਇਲਾਕਿਆਂ 'ਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ ਅਤੇ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਹਾਲਾਤ ਅਜਿਹੇ ਹਨ ਕਿ ਬ੍ਰਾਜ਼ੀਲ ਦੇ ਦੱਖਣੀ ਸੂਬੇ ਰੀਓ ਗ੍ਰਾਂਡੇ ਡੋ ਸੁਲ 'ਚ ਵੀਰਵਾਰ ਰਾਤ ਨੂੰ ਭਾਰੀ ਮੀਂਹ ਕਾਰਨ ਮਰਨ ਵਾਲਿਆਂ ਦੀ

ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ

ਕੇਂਸਾਸ, 3 ਮਈ (ਪੋਸਟ ਬਿਊਰੋ): ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਜੋਸ਼ੂਆ ਡੀਨ ਦੀ ਵੀਰਵਾਰ ਨੂੰ ਮੌਤ ਹੋ ਗਈ। ਅਮਰੀਕਾ ਦੇ ਕੇਸਾਸ ਰਾਜ ਵਿੱਚ ਰਹਿਣ ਵਾਲੇ ਜੋਸ਼ੂਆ ਦੀ ਉਮਰ 45 ਸਾਲ ਸੀ ਅਤੇ ਉਹ ਬੋਇੰਗ ਦੀ ਸਪਲਾਇਰ ਕੰਪਨੀ ਸਪਿਰਿਟ ਵਿੱਚ ਕੁਆਲਿਟੀ ਆਡੀਟਰ ਵਜੋਂ ਕੰਮ ਕਰਦੇ ਸਨ। ਉਸ ਦੇ ਵ

ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤ

ਵਾਸਿ਼ੰਗਟਨ, 2 ਮਈ (ਪੋਸਟ ਬਿਊਰੋ): ਅਮਰੀਕਾ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਪਿਤਾ ਨੇ ਮੋਟਾਪਾ ਘੱਟ ਕਰਨ ਦੀ ਕੋਸਿ਼ਸ਼ 'ਚ ਆਪਣੇ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਘੰਟਿਆਂ ਤੱਕ ਭਜਾਉਂਦਾ ਰਿਹਾ। ਕਈ ਵਾਰ ਬੱਚਾ ਟਰੇਡ ਮਿੱਲ 'ਤੇ ਡਿੱਗਦਾ ਰਿਹਾ। ਇਸ ਦੇ ਬਾਵਜੂਦ ਉਸ ਦਾ ਪਿਤਾ ਉਸ ਨੂੰ ਟਰੇਡ ਮਿੱਲ ਭਜਾਉਣ ਲਈ ਮਜਬੂਰ ਕਰਦਾ ਰਿਹਾ। ਟ੍ਰੇਡ ਮਿੱਲ 'ਤੇ ਕਈ ਵਾਰ ਡਿੱਗਣ ਨਾਲ ਉਸ ਦਾ ਦਿਲ ਅਤੇ ਲੀਵਰ ਗੰਭੀਰ ਜ਼ਖਮੀ ਹੋ ਗਿਆ ਸੀ। ਇਸ ਤੋਂ ਇਲਾਵਾ 

ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ

ਯੂ.ਐੱਨ., 2 ਮਈ (ਪੋਸਟ ਬਿਊਰੋ): ਭਾਰਤ ਨੇ ਇਜ਼ਰਾਈਲ-ਹਮਾਸ ਟਕਰਾਅ ਦਰਮਿਆਨ ਸੰਯੁਕਤ ਰਾਸ਼ਟਰ (ਯੂ.ਐੱਨ.) 'ਚ ਦੋ-ਰਾਜੀ ਹੱਲ ਦੀ ਫਿਲਸਤੀਨ ਦੀ ਮੰਗ ਦਾ ਸਮਰਥਨ ਕੀਤਾ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚੀਰਾ ਕੰਬੋਜ ਨੇ ਕਿਹਾ ਕਿ ਭਾਰਤ ਇਜ਼ਰਾਈਲ ਅਤੇ ਫਲਸਤੀਨ ਦਰਮਿਆਨ ਦੋ-ਰਾਜੀ ਹੱਲ ਦਾ ਸਮਰਥਨ ਕਰਨ ਲਈ ਵਚਨਬੱਧ ਹੈ, ਜਿੱਥੇ ਫਲਸਤੀਨ ਦੇ ਲੋਕ ਆਪਣੇ ਦੇਸ਼ ਵਿੱਚ ਸੁਰੱਖਿਅਤ ਰਹਿ ਸਕਦੇ ਹਨ।
ਕੰਬੋਜ ਨੇ ਹਮਾਸ ਦੇ ਇਜ਼

 
ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ ਟਾਈਟੈਨਿਕ 'ਤੇ ਸਵਾਰ ਸਭ ਤੋਂ ਅਮੀਰ ਵਿਅਕਤੀ ਦੀ ਘੜੀ ਹੋਈ ਨਿਲਾਮ, 12 ਕਰੋੜ ਰੁਪਏ 'ਚ ਵਿਕੀ ਈਸ਼ਾਕ ਡਾਰ ਬਣੇ ਪਾਕਿਸਤਾਨ ਦੇ ਨਵੇਂ ਉਪ ਪ੍ਰਧਾਨ ਮੰਤਰੀ, 4 ਵਾਰ ਵਿੱਤ ਮੰਤਰੀ ਰਹਿ ਚੁੱਕੇ ਹਨ ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ