Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਪੰਜਾਬ

ਮਾਮੂਲੀ ਝਗੜੇ ਦੌਰਾਨ ਗੁਆਂਢਣਾਂ ਨੇ ਇੱਟਾਂ ਮਾਰ ਕੇ ਬੰਦਾ ਮਾਰਿਆ

May 11, 2022 12:54 AM

ਜਲੰਧਰ, 10 ਮਈ (ਪੋਸਟ ਬਿਊਰੋ)- ਇਸ ਸ਼ਹਿਰ ਦੇ ਬਸਤੀ ਸ਼ੇਖ ਵਿੱਚ ਗੁਆਂਢੀਆਂ ਦੇ ਮਾਮੂਲੀ ਵਿਵਾਦ ਤੋਂ ਬਾਅਦ ਉਸ ਵੇਲੇ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦ ਕੁਝ ਔਰਤਾਂ ਨੇ ਇੱਟਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਤੇ ਇੱਕ ਇੱਟ ਉਸ ਵਿਅਕਤੀ ਦੇ ਲੱਗੀ ਜੋ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਕੁਝ ਔਰਤਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਬਸਤੀ ਸ਼ੇਖ ਵਿੱਚ ਕੇਬਲ ਦਾ ਕੰਮ ਕਰਦੇ ਅਸ਼ਵਨੀ ਦੇ ਪਰਵਾਰਦਾ ਗੁਆਂਢੀਔਰਤਾਂ ਨਾਲ ਕਿਸੇ ਗੱਲ ਦਾ ਵਿਵਾਦ ਸੀ। ਇਸਦੌਰਾਨ ਗਾਲ੍ਹਾਂ ਤਕ ਗੱਲ ਪਹੁੰਚ ਗਈ ਅਤੇ ਫਿਰ ਹੱਥੋਪਾਈ ਹੋ ਗਈ। ਫਿਰ ਕੁਝ ਔਰਤਾਂ ਨੇ ਗੁਆਂਢੀਆਂ ਉੱਤੇ ਇੱਟਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਇੱਕ ਇੱਟ ਅਸ਼ਵਨੀ ਦੇ ਸਿਰ ਉੱਤੇ ਜਾ ਲੱਗੀ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਵਾਰਕ ਮੈਂਬਰਾਂ ਨੇ ਦੱਸਿਆ ਕਿ 15 ਸਾਲਾਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਅਸ਼ਵਨੀ ਦੀ ਪਤਨੀ ਦਾ ਗੁਆਂਢੀ ਤਿੰਨ ਔਰਤਾਂ ਨਾਲ ਵਿਵਾਦ ਹੋ ਗਿਆ ਸੀ। ਉਨ੍ਹਾਂ ਔਰਤਾਂ ਨੇ ਗਾਲ੍ਹਾਂ ਕੱਢਣੀਆਂ ਅਤੇ ਮਾਰ-ਕੁਟਾਈ ਸ਼ੁਰੂ ਕਰ ਦਿੱਤੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ : ਰਿਟਰਨਿੰਗ ਅਫ਼ਸਰ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ ਦੇ ਜੰਮਪਲ ਭਾਰਤ ਦੇ ਮਹਾਨ ਸਪੂਤ ਸੁਖਦੇਵ ਨੇ ਕੁਰਬਾਨੀ ਦੇਸ਼ ਵਾਸੀਆਂ ਲਈ ਦਿੱਤੀ ਕਿ ਉਹ ਆਜ਼ਾਦੀ ਦਾ ਨਿੱਘ ਮਾਣ ਸਕਣ : ਬਾਵਾ