Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਪੰਜਾਬ

ਬਦਫੈਲੀ ਕਰਨ ਤੋਂ ਬਾਅਦ ਮਾਸੂਮ ਦੀ ਹੱਤਿਆ ਕਰ ਦਿੱਤੀ

May 16, 2022 12:25 PM

ਲੁਧਿਆਣਾ, 16 ਮਈ (ਪੋਸਟ ਬਿਊਰੋ)- ਥਾਣਾ ਸਲੇਮ ਟਾਬਰੀ ਦੇ ਘੇਰੇ ਹੇਠਲੇ ਇਲਾਕੇ ਪਿੰਡ ਭੱਟੀਆਂ ਵਿੱਚ ਕੱਲ੍ਹ ਦੇਰ ਸ਼ਾਮ ਬਦਫੈਲੀ ਕਰਨ ਤੋਂ ਬਾਅਦ ਪੰਜ ਸਾਲ ਦੇ ਮਾਸੂਮ ਬੱਚੇ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੇ ਦੇ ਮਾਤਾ ਪਿਤਾ ਫੈਕਟਰੀ ਵਿੱਚ ਕੰਮ ਕਰਦੇ ਸਨ ਤੇ ਉਥੇ ਹੀ ਨੇੜੇ ਰਹਿੰਦੇ ਸਨ।
ਬੱਚੇ ਦੇ ਪਿਤਾ ਨੇ ਦੱਸਿਆ ਕਿ ਅਜੇ ਕੁਮਾਰ ਦਾ ਅਕਸਰ ਉਨ੍ਹਾਂ ਦੇ ਘਰ ਆਉਣਾ ਜਾਣਾ ਸੀ। ਕੱਲ੍ਹ ਸ਼ਾਮ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ। ਅਜੇ ਨੇ ਬੱਚੇ ਨੂੰ ਆਪਣੇ ਨਾਲ ਲਿਜਾ ਕੇ ਪਹਿਲਾਂ ਬਦਫੈਲੀ ਕੀਤੀ ਤੇ ਫਿਰ ਉਸਦਾ ਗਲਾ ਦਬਾ ਕੇ ਹੱਤਿਆ ਕਰ ਦਿੱਤੀ। ਦੋਸ਼ੀ ਅਜੇ ਫਰਾਰ ਦੱਸਿਆ ਜਾਂਦਾ ਹੈ। ਪੁਲਸ ਨੇ ਬੱਚੇ ਦੀ ਲਾਸ਼ ਨੇੜੇ ਦੁੱਧ ਦਾ ਗਿਲਾਸ ਅਤੇ ਕੁਝ ਖਾਣ ਦਾ ਸਾਮਾਨ ਵੀ ਬਰਾਮਦ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ : ਰਿਟਰਨਿੰਗ ਅਫ਼ਸਰ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ ਦੇ ਜੰਮਪਲ ਭਾਰਤ ਦੇ ਮਹਾਨ ਸਪੂਤ ਸੁਖਦੇਵ ਨੇ ਕੁਰਬਾਨੀ ਦੇਸ਼ ਵਾਸੀਆਂ ਲਈ ਦਿੱਤੀ ਕਿ ਉਹ ਆਜ਼ਾਦੀ ਦਾ ਨਿੱਘ ਮਾਣ ਸਕਣ : ਬਾਵਾ