Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਪੰਜਾਬ

ਹਸਪਤਾਲ ਦੇ ਡਾਟਾ ਆਪਰੇਟਰ ਨੂੰ ਗੋਲੀ ਮਾਰ ਕੇ ਮਾਰਿਆ

May 18, 2022 04:07 PM

ਜੰਡਿਆਲਾ ਗੁਰੂ, 18 ਮਈ (ਪੋਸਟ ਬਿਊਰੋ)- ਥਾਣਾ ਚਾਟੀਵਿੰਡ ਹੇਠਲੇ ਮਾਨਾਂਵਾਲਾ ਨੇੜੇ ਕਾਰ ਸਵਾਰ ਦੋ ਨੌਜਵਾਨਾਂ ਨੇ ਬਾਬਾ ਬਕਾਲਾ ਦੇ ਹਸਪਤਾਲ ਵਿੱਚ ਤੈਨਾਤ ਕੰਪਿਊਟਰ ਡਾਟਾ ਆਪਰੇਟਰ ਚਰਨਪ੍ਰੀਤ ਸਿੰਘ ਦੀ ਕੱਲ੍ਹ ਦੁਪਹਿਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਦੋਂ ਗੁਰਦੇਵ ਸਿੰਘ ਆਪਣੇ ਰਿਸ਼ਤੇਦਾਰ ਚਰਨਪ੍ਰੀਤ ਸਿੰਘ ਨੂੰ ਬਚਾਉਣ ਲਈ ਆਇਆ ਤਾਂ ਇੱਕ ਨੌਜਵਾਨ ਨੇ ਪਿਸਤੌਲ ਦੇ ਬੱਟ ਨਾਲ ਹਮਲਾ ਕਰ ਕੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ।
ਪੁਲਸ ਨੂੰ ਸ਼ੱਕ ਹੈ ਕਿ ਉਕਤ ਹੱਤਿਆ ਪੁਰਾਣੀ ਰੰਜ਼ਿਸ਼ ਕਾਰਨ ਹੋਈ ਹੈ। ਇਲਾਕੇ ਵਿਚਲੇ ਸੀ ਸੀ ਟੀ ਵੀ ਫੁਟੇਜ ਵੀ ਪੁਲਸ ਦੇਖ ਰਹੀ ਹੈ। ਕੱਲ੍ਹ ਦੁਪਹਿਰੇ ਚਰਨਪ੍ਰੀਤ ਸਿੰਘ ਆਪਣੇ ਰਿਸ਼ਤੇਦਾਰ ਗੁਰਦੇਵ ਸਿੰਘ ਤੇ ਸੁਖਦੀਪ ਸਿੰਘ ਨਾਲ ਘਰ ਪਰਤ ਰਿਹਾ ਸੀ ਕਿ ਮਾਨਾਂਵਾਲਾ ਨੇੜੇ ਉਸ ਨੇ ਪਿਸ਼ਾਬ ਕਰਨ ਲਈ ਕਾਰ ਸਾਈਡ ਉੱਤੇ ਰੋਕੀਸੀ। ਇਸ ਮੌਕੇ ਇੱਕ ਹੋਰ ਕਾਰ ਉਥੇ ਆ ਕੇ ਰੁਕੀ। ਕਾਰ ਵਿੱਚ ਸਵਾਰ ਦੋ ਨੌਜਵਾਨ ਤੇਜ਼ੀ ਨਾਲ ਚਰਨਪ੍ਰੀਤ ਸਿੰਘ ਵੱਲ ਮੁੜੇ ਤੇ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਉਸ ਦੇ ਸਿਰ ਉੱਤੇ ਗੋਲੀ ਮਾਰੀ। ਵਾਰਦਾਤ ਮਗਰੋਂ ਦੋਸ਼ੀ ਬਿਆਸ ਵੱਲ ਫਰਾਰ ਹੋ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ : ਰਿਟਰਨਿੰਗ ਅਫ਼ਸਰ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ ਦੇ ਜੰਮਪਲ ਭਾਰਤ ਦੇ ਮਹਾਨ ਸਪੂਤ ਸੁਖਦੇਵ ਨੇ ਕੁਰਬਾਨੀ ਦੇਸ਼ ਵਾਸੀਆਂ ਲਈ ਦਿੱਤੀ ਕਿ ਉਹ ਆਜ਼ਾਦੀ ਦਾ ਨਿੱਘ ਮਾਣ ਸਕਣ : ਬਾਵਾ