Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਲਾਈਫ ਸਟਾਈਲ

ਰਸੋਈ : ਮੈਂਗੋ ਸਾਲਸਾ

July 12, 2022 04:58 PM

ਸਮੱਗਰੀ-ਇੱਕ ਅੰਬ, ਪਿਆਜ਼ 1/4 ਕੱਪ ਬਰੀਕ ਕੱਟਿਆ ਹੋਇਆ, ਹਰੀ ਮਿਰਚ ਬਰੀਕ ਕੱਟੀ ਹੋਈ, ਇੱਕ ਲਾਲ ਸ਼ਿਮਲਾ ਮਿਰਚ ਕੱਟੀ ਹੋਈ, ਹਰਾ ਧਨੀਆ ਬਰੀਕ ਕੱਟਿਆ ਹੋਇਆ ਦੋ ਵੱਡੇ ਚਮਚ, ਕਾਲੀ ਮਿਰਚ ਪਾਊਡਰ 1/2 ਛੋਟਾ ਚਮਚ, ਜ਼ੀਰਾ ਪਾਊਡਰ 1/4 ਛੋਟਾ ਚਮਚ, ਲਾਲ ਮਿਰਚ ਪਾਊਡ ਇੱਕ ਛੋਟਾ ਚਮਚ, ਨਿੰਬੂ ਦਾ ਰਸ ਦੋ ਛੋਟੇ ਚਮਚ, ਕਾਲ ਨਮਕ ਸਵਾਦ ਅਨੁਸਾਰ।
ਵਿਧੀ-ਇੱਕ ਬਾਉਲ ਵਿੱਚ ਵੱਡਾ ਅੰਬ ਕੱਟ ਲਓ। ਉਸ ਵਿੱਚ ਪਿਆਜ, ਲਾਲ ਸ਼ਿਮਲਾ ਮਿਰਚ, ਹਰੀ ਮਿਰਚ ਅਤੇ ਹਰਾ ਧਨੀਆ ਪਾਓ। ਉਪਰੋਂ ਕਾਲੀ ਮਿਰਚ ਪਾਊਡਰ, ਜ਼ੀਰਾ ਪਾਊਡਰ ਤੇ ਲਾਲ ਮਿਰਚ ਪਾਊਡਰ ਪਾ ਕੇ ਮਿਕਸ ਕਰੋ। ਅਖੀਰ ਵਿੱਚ ਨਿੰਬੂ ਦਾ ਰਸ ਅਤੇ ਕਾਲਾ ਨਮਕ ਪਾ ਕੇ ਡਿਨਰ ਨਾਲ ਪਰੋਸੋ।

 
Have something to say? Post your comment