Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਮਨੋਰੰਜਨ

ਫਿਲਮ ‘ਹੱਡੀ’ ਵਿੱਚ ਮੁੱਖ ਕਿਰਦਾਰ ਨਿਭਾਏਗਾ ਨਵਾਜ਼ੂਦੀਨ ਸਿੱਦੀਕੀ

August 25, 2022 03:49 PM

ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਜ਼ੀ ਸਟੂਡੀਓਜ਼ ਦੇ ਬੈਨਰ ਹੇਠ ਬਣ ਰਹੀ ਫਿਲਮ ‘ਹੱਡੀ’ ਵਿੱਚ ਮੁੱਖ ਕਿਰਦਾਰ ਨਿਭਾਏਗਾ। ਇਹ ਫਿਲਮ ਅਕਸ਼ਿਤ ਅਜੈ ਕੁਮਾਰ ਦੇ ਨਿਰਦੇਸ਼ਨ ਹੇਠ ਤਿਆਰ ਹੋਵੇਗੀ, ਜਿਸ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਫਿਲਮ ਅਕਸ਼ਿਤ ਦੀ ਨਿਰਦੇਸ਼ਕ ਵਜੋਂ ਪਹਿਲੀ ਫਿਲਮ ਹੋਵੇਗੀ। ਉਹ ਇਸ ਤੋਂ ਪਹਿਲਾਂ ‘ਸੇਕਰਡ ਗੇਮਜ਼’ ਵਿੱਚ ਸਹਿ ਨਿਰਦੇਸ਼ਕ ਵਜੋਂ ਕੰਮ ਕਰ ਚੁੱਕਾ ਹੈ। ਫਿਲਮ ਨਿਰਮਾਤਾ ਨੇ ਨਵਾਜ਼ੂਦੀਨ ਦੀ ਫਿਲਮ ਵਿਚਲੀ ਪਹਿਲੀ ਦਿੱਖ ਜਾਰੀ ਕੀਤੀ ਜਿਸ ਵਿੱਚ ਉਹ ਔਰਤ ਦੇ ਭੇਸ ਵਿੱਚ ਕੁਰਸੀ ਉੱਤੇ ਬੈਠਾ ਨਜ਼ਰ ਆ ਰਿਹਾ ਹੈ।
ਨਵਾਜ਼ੂਦੀਨ ਨੇ ਕਿਹਾ ਕਿ ਉਸ ਨੇ ਕਈ ਫਿਲਮਾਂ ਵਿੱਚ ਵੱਖ-ਵੱਖ ਕਿਰਦਾਰ ਨਿਭਾਏ ਹਨ, ਪਰ ‘ਹੱਡੀ’ ਵੱਖਰੀ ਤੇ ਖਾਸ ਫਿਲਮ ਹੋਵੇਗੀ, ਕਿਉਂਕਿ ਇਹ ਫਿਲਮ ਉਸ ਨੂੰ ਬਿਹਤਰ ਅਭਿਨੇਤਾ ਦੇ ਰੂਪ ਵਿੱਚੇ ਅੱਗੇ ਵਧਣ ਦੇ ਲਈ ਮਦਦ ਕਰੇਗੀ। ਉਹ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਬਹੁਤ ਉਤਸ਼ਾਹਤ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ