Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਮਨੋਰੰਜਨ

ਆਯੂਸ਼ ਸ਼ਰਮਾ ਵੱਲੋਂ ਆਪਣੀ ਅਗਲੀ ਫਿਲਮ ਦਾ ਐਲਾਨ

August 25, 2022 03:51 PM

ਫਿਲਮ ‘ਅੰਤਿਮ : ਦ ਫਾਈਨਲ ਟਰੁੱਥ’ ਦੀ ਸਫਲਤਾ ਪਿੱਛੋਂ ਆਯੂਸ਼ ਸ਼ਰਮਾ ਨੇ ਆਪਣੀ ਤੀਸਰੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਅਕਾਊਂਟ ਉੱਤੇ ਇੱਕ ਤਸਵੀਰ ਸ਼ੇਅਰ ਕਰ ਕੇ ਦਿੱਤੀ ਹੈ। ਫਿਲਮ 2023 ਵਿੱਚ ਰਿਲੀਜ਼ ਹੋਵੇਗੀ। ਉਸ ਨੇ ਫਿਲਮ ਵਿਚਲੀ ਆਪਣੀ ਪਹਿਲੀ ਦਿਖ ਵੀ ਸਾਂਝੀ ਕੀਤੀ ਹੈ। ਉਸ ਨੇ ਪੋਸਟ ਵਿੱਚ ਲਿਖਿਆ, ‘‘ਇਸ ਫਿਲਮ ਵਿੱਚ ਗਿਟਾਰ ਵੀ ਵੱਜੇਗਾ ਅਤੇ ਰਬੜ ਬੈਂਡ ਵੀ...ਅਤੇ ਜੇ ਮੈਂ ਸਾਰੀ ਜਾਣਕਾਰੀ ਅੱਜ ਹੀ ਦੱਸ ਦੇਵਾਂ ਤਾਂ ਮਜ਼ਾ ਵੀ ਕਿਰਕਿਰਾ ਹੋ ਜਾਵੇਗਾ। ਬੱਸ ਇਹੀ ਕਹਿਣਾ ਸੀ ਕਿ 2023 ਵਿੱਚ ਮਿਲਾਂਗੇ।”
ਫਿਲਮ ਦੇ ਟਾਈਟਲ ਅਤੇ ਨਿਰਦੇਸ਼ਕ ਦੇ ਨਾਂਅ ਦਾ ਅਜੇ ਐਲਾਨ ਨਹੀਂ ਹੋਇਆ। ਸ਼ਰਮਾ ਜਲਦੀ ਸਲਮਾਨ ਖਾਨ ਦੀ ਅਗਲੀ ਫਿਲਮ ਵਿੱਚ ਵੀ ਨਜ਼ਰ ਆ ਸਕਦੇ ਹਨ, ਜਿਸ ਦਾ ਨਾਂਅ ‘ਕਭੀ ਈਦ ਕਭੀ ਦੀਵਾਲੀ’ ਦੱਸਿਆ ਜਾ ਰਿਹਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ