Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਮਨੋਰੰਜਨ

ਹਲਕਾ-ਫੁਲਕਾ

August 28, 2022 05:43 PM

ਇੱਕ ਰੈਸਟੋਰੈਂਟ ਵਿੱਚ ਪੀਜ਼ਾ ਖਾਂਦੇ ਸਮੇਂ ਕੁੜੀ ਨੇ ਆਪਣੇ ਬੁਆਏਫ੍ਰੈਂਡ ਪੱਪੂ ਨੂੰ ਰੋਮਾਂਟਿਕ ਅੰਦਾਜ਼ ਵਿੱਚ ਕਿਹਾ: ਕੁਝ ਅਜਿਹਾ ਬੋਲੋ ਕਿ ਮੇਰਾ ਦਿਲ ਜ਼ੋਰ ਨਾਲ ਧੜਕ ਜਾਵੇ..।

ਪੱਪੂ-ਮੇਰੇ ਕੋਲ ਪੈਸੇ ਨਹੀਂ ਹਨ..।
********
ਪਤਨੀ, ਇਹ ਅਸੀਂ ਔਰਤਾਂ ਹੀ ਹਾਂ ਜੋ ਵਿਆਹ ਤੋਂ ਬਾਅਦ ਆਪਣੇ ਮਾਤਾ-ਪਿਤਾ, ਆਪਣਾ ਘਰ ਸਭ ਕੁਝ ਛੱਡ ਦਿੰਦੀਆਂ ਹਾਂ, ਪਰ ਮਰਦ ਕੁਝ ਨਹੀਂ ਛੱਡਦੇ।
ਪਤੀ, ਓਹ ਪਾਗਲ ਅਸੀਂ ਵੀ ਤਾਂ ਛੱਡਦੇ ਹਾਂ।
ਪਤਨੀ, ਕੀ?
ਪਤੀ, ਸੁੱਖ-ਸ਼ਾਂਤੀ ਅਤੇ ਚੰਗੀ ਦਿਨਾਂ ਦੀ ਆਸ।
********
ਮਾਲਕ, ‘‘ਚੋਟੂ, ਜ਼ਰਾ ਦੇਖ ਤਾਂ, ਬਾਹਰ ਸੂਰਜ ਨਿਕਲਿਆ ਹੈ ਜਾਂ ਨਹੀਂ।”
ਛੋਟੂ, ‘‘ਸਾਹਿਬ, ਬਾਹਰ ਤਾਂ ਹਨੇਰਾ ਹੈ।”
ਮਾਲਕ, ‘‘ਮੂਰਖਾ, ਹਨੇਰਾ ਹੈ ਤਾਂ ਕੀ ਹੋਇਆ, ਤੂੰ ਟਾਰਚ ਜਗਾ ਕੇ ਦੇਖ ਲੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ