Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਖੇਡਾਂ

ਵੈਸਟਇੰਡੀਜ਼ ਨੇ ਭਾਰਤ ਨੂੰ ਦੂਜੇ ਟੀ20 ਮੁਕਾਬਲੇ ਵਿਚ 2 ਵਿਕਟਾਂ ਨਾਲ ਹਰਾਇਆ

August 06, 2023 03:16 PM

ਗੁਆਨਾ, 6 ਅਗਸਤ (ਪੋਸਟ ਬਿਊਰੋ): ਵੈਸਟਇੰਡੀਜ਼ ਨੇ ਦੂਜੇ ਟੀ-20 ਮੈਚ ਵਿਚ ਭਾਰਤ ਨੂੰ 2 ਵਿਕਟਾਂ ਨਾਲ ਹਰਾਇਆ। ਇਸ ਨਾਲ ਟੀਮ ਇੰਡੀਆ ਪੰਜ ਮੈਚਾਂ ਦੀ ਸੀਰੀਜ਼ ਵਿਚ 2-0 ਨਾਲ ਪਿੱਛੇ ਹੋ ਗਈ ਹੈ। ਦੂਜੇ ਟੀ-20 ਵਿੱਚ ਟੀਮ ਇੰਡੀਆ ਦੇ ਕਪਤਾਨ ਹਾਰਦਿਕ ਪਾਂਡਿਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਵੈਸਟਇੰਡੀਜ਼ ਨੂੰ 153 ਦੌੜਾਂ ਦਾ ਟੀਚਾ ਦਿੱਤਾ, ਜਿਸ ਨੂੰ ਵਿੰਡੀਜ਼ ਦੀ ਟੀਮ ਨੇ ਆਸਾਨੀ ਨਾਲ ਹਾਸਿਲ ਕਰ ਲਿਆ। ਟੀਚੇ ਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਜਦੋਂ ਬਰੈਂਡਨ ਕਿੰਗ ਖਾਤਾ ਖੋਲ੍ਹੇ ਬਿਨ੍ਹਾਂ ਹੀ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਜੌਨ ਚੈਲੇਸ 2 ਦੌੜਾਂ ਬਣਾ ਕੇ ਆਊਟ ਹੋ ਗਏ ਪਰ ਫਿਰ ਨਿਕੋਲਸ ਪੂਰਨ ਅਤੇ ਰੋਵਮੈਨ ਪਾਵੇਲ ਨੇ ਵਧੀਆ ਬੱਲੇਬਾਜ਼ੀ ਕੀਤੀ। ਪੂਰਨ ਨੇ 67 ਦੌੜਾਂ ਬਣਾਈਆਂ। ਪਾਵੇਲ ਨੇ 21 ਅਤੇ ਸਿ਼ਮਰੋਨ ਹੇਟਮਾਇਰ ਨੇ 22 ਦੌੜਾਂ ਦਾ ਯੋਗਦਾਨ ਪਾਇਆ। ਇਨ੍ਹਾਂ ਖਿਡਾਰੀਆਂ ਦੀ ਬਦੌਲਤ ਹੀ ਵੈਸਟਇੰਡੀਜ਼ ਦੀ ਟੀਮ ਮੈਚ ਜਿੱਤਣ 'ਚ ਸਫਲ ਰਹੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਨੀਰਜ ਚੋਪੜਾ ਨੇ ਐਥਲੈਟਿਕਸ ਫੈਡਰੇਸ਼ਨ ਕੱਪ `ਚ ਜਿੱਤਿਆ ਸੋਨ ਤਮਗਾ ਕੈਨੇਡਾ ਦੀ ਮੈਸੇ ਨੇ ਓਲੰਪਿਕ ਟ੍ਰਾਇਲ ਵਿੱਚ ਔਰਤਾਂ ਦੀ 100 ਮੀਟਰ ਬੈਕਸਟ੍ਰੋਕ ਦੌੜ ਜਿੱਤੀ ਟੀ-20 ਵਿਸ਼ਵ ਕੱਪ 'ਚ ਅੱਤਵਾਦੀ ਹਮਲੇ ਦੀ ਮਿਲੀ ਧਮਕੀ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ