Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਮਨੋਰੰਜਨ

ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼

September 01, 2023 03:55 PM

ਰਾਖੀ ਸਾਵੰਤ ਅਤੇ ਉਸ ਦੇ ਪਤੀ ਆਦਿਲ ਦੁਰਾਨੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।ਜਦੋਂ ਤੋਂ ਆਦਿਲ ਜੇਲ ਤੋਂ ਬਾਹਰ ਆਏ ਹਨ, ਉਹ ਲਗਾਤਾਰ ਰਾਖੀ ਸਾਵੰਤ 'ਤੇ ਗੰਭੀਰ ਦੋਸ਼ ਲਗਾ ਰਹੇ ਹਨ।ਰਾਖੀ ਨੇ ਆਦਿਲ 'ਤੇ ਕਈ ਗੰਭੀਰ ਦੋਸ਼ ਵੀ ਲਗਾਏ ਅਤੇ ਇਸ ਸਭ ਦੇ ਵਿਚਕਾਰ ਉਹ ਮੱਕਾ ਅਤੇ ਮਦੀਨਾ ਚਲੀ ਗਈ।ਹੁਣ ਰਾਖੀ ਮੱਕਾ ਅਤੇ ਮਦੀਨਾ ਤੋਂ ਵਾਪਸ ਆ ਗਈ ਹੈ।ਰਾਖੀ ਨੇ ਵਾਪਸ ਆਉਂਦੇ ਹੀ ਧਮਾਕਾ ਮਚਾ ਦਿੱਤਾ ਹੈ।ਵਾਪਸੀ 'ਤੇ ਰਾਖੀ ਸਾਵੰਤ ਦਾ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕੀਤਾ ਗਿਆ।ਰਾਖੀ ਸਾਵੰਤ ਨੂੰ ਉੱਪਰ ਤੋਂ ਹੇਠਾਂ ਤੱਕ ਚਿੱਟੇ ਰੰਗ ਦੀ ਡਰੈੱਸ 'ਚ ਢਕੀ ਹੋਈ ਦਿਖਾਈ ਦਿੱਤੀ। ਰਾਖੀ ਦਾ ਨਵਾਂ ਅਵਤਾਰ ਪੂਰੀ ਤਰ੍ਹਾਂ ਇਸਲਾਮਿਕ ਸੀ।ਏਅਰਪੋਰਟ ਤੋਂ ਬਾਹਰ ਨਿਕਲਦੇ ਹੀ ਰਾਖੀ ਸਾਵੰਤ ਨੂੰ ਮੀਡੀਆ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਨੇ ਵਾਪਸ ਆਉਂਦੇ ਹੀ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਰਾਖੀ ਨੇ 200 ਕਰੋੜ ਦੇ ਮਾਣਹਾਨੀ ਮਾਮਲੇ 'ਤੇ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਇਹ ਡਰਾਮਾ ਕੌਣ ਕਰ ਰਿਹਾ ਹੈ, ਕਿਸ ਬਾਰੇ ਗੱਲ ਕੀਤੀ ਜਾ ਰਹੀ ਹੈ।ਉਹ ਫਿਲਹਾਲ ਕਾਬਾ ਸ਼ਰੀਫ ਦੀ ਪਵਿੱਤਰ ਧਰਤੀ ਤੋਂ ਵਾਪਸ ਪਰਤੀ ਹੈ। ਇਸ ਦੇ ਨਾਲ ਹੀ ਰਾਖੀ ਨੇ ਆਸਪਾਸ ਖੜ੍ਹੇ ਲੋਕਾਂ ਨੂੰ ਦੂਰ ਜਾਣ ਲਈ ਕਿਹਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ ਧਰਮਿੰਦਰ ਬਣੇ 'ਸੂਫੀ ਸੰਤ', ਹੋਏ ਟ੍ਰੋਲ, ਨਫਰਤ ਕਰਨ ਵਾਲਿਆਂ ਨੂੰ ਦਿੱਤਾ ਜਵਾਬ