Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਮਨੋਰੰਜਨ

ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ

September 08, 2023 03:58 PM

ਦਿਓਲ ਪਰਿਵਾਰ ਵਿੱਚ ਇੱਕ ਵਾਰ ਫਿਰ ਜਸ਼ਨ ਦਾ ਮਾਹੌਲ ਹੈ।ਹਾਲਾਂਕਿ ਇਹ ਜਸ਼ਨ ਕਿਸੇ ਦੇ ਵਿਆਹ ਜਾਂ ਮੰਗਣੀ ਜਾਂ ਕਿਸੇ ਫਿਲਮ ਦੀ ਸਫਲਤਾ ਦਾ ਨਹੀਂ ਹੈ, ਸਗੋਂ ਇਸ ਵਾਰ ਸੈਲੀਬ੍ਰੇਸ਼ਨ ਦਾ ਕਾਰਨ ਸੰਨੀ ਦਿਓਲ ਦਾ ਛੋਟਾ ਬੇਟਾ ਰਾਜਵੀਰ ਹੈ।ਆਖਿਰਕਾਰ, ਰਾਜਵੀਰ ਦਿਓਲ ਨੇ ਵੀ ਆਪਣੇ ਦਾਦਾ ਧਰਮਿੰਦਰ, ਪਿਤਾ ਸੰਨੀ ਦਿਓਲ, ਚਾਚਾ ਬੌਬੀ ਦਿਓਲ ਅਤੇ ਵੱਡੇ ਭਰਾ ਕਰਨ ਦਿਓਲ ਦੀ ਤਰ੍ਹਾਂ ਫਿਲਮ ਇੰਡਸਟਰੀ ਵਿਚ ਐਂਟਰੀ ਕਰ ਲਈ ਹੈ।ਅਜਿਹੇ 'ਚ ਜਸ਼ਨ ਦਾ ਮਾਹੌਲ ਬਣ ਜਾਂਦਾ ਹੈ।
ਜੀ ਹਾਂ, ਸੰਨੀ ਦਿਓਲ ਦਾ ਛੋਟਾ ਬੇਟਾ ਰਾਜਵੀਰ ਬਾਲੀਵੁੱਡ 'ਚ ਧਮਾਲ ਮਚਾਉਣ ਲਈ ਤਿਆਰ ਹੈ।ਕੁਝ ਦਿਨ ਪਹਿਲਾਂ ਰਾਜਵੀਰ ਆਪਣੇ ਭਰਾ ਕਰਨ ਦਿਓਲ ਦੇ ਵਿਆਹ 'ਚ ਮੌਜੂਦ ਸਨ।ਹਾਲ ਹੀ 'ਚ ਆਪਣੇ ਪਿਤਾ ਦੀ ਫਿਲਮ 'ਗਦਰ 2' ਦੀ ਸਫਲਤਾ ਪਾਰਟੀ 'ਚ ਰਾਜਵੀਰ ਨੇ ਆਪਣੇ ਲੁੱਕ ਨਾਲ ਕਾਫੀ ਲੋਕਾਂ ਦਾ ਧਿਆਨ ਖਿੱਚਿਆ ਸੀ।ਹੁਣ ਰਾਜਵੀਰ ਵੱਡੇ ਪਰਦੇ 'ਤੇ ਆਪਣਾ ਜਾਦੂ ਦਿਖਾਉਣ ਲਈ ਤਿਆਰ ਹਨ।
ਹਾਲ ਹੀ 'ਚ ਉਨ੍ਹਾਂ ਦੀ ਫਿਲਮ 'ਦੋਨੋ' ਦਾ ਟ੍ਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਇਸ ਕੁਝ ਸੈਕਿੰਡ ਦੇ ਟ੍ਰੇਲਰ ਵਿੱਚ ਤੁਹਾਨੂੰ ਡੈਸਟੀਨੇਸ਼ਨ ਵੈਡਿੰਗ ਤੋਂ ਲੈ ਕੇ ਲਵ ਸਟੋਰੀ ਤੱਕ ਇੱਕ ਨਵਾਂ ਮੋੜ ਦੇਖਣ ਨੂੰ ਮਿਲੇਗਾ।ਖਾਸ ਗੱਲ ਇਹ ਹੈ ਕਿ ਜਿੱਥੇ ਰਾਜਵੀਰ ਇਸ ਫਿਲਮ ਨਾਲ ਡੈਬਿਊ ਕਰ ਰਹੇ ਹਨ, ਉੱਥੇ ਹੀ ਇਹ ਪੂਨਮ ਢਿੱਲੋਂ ਦੀ ਬੇਟੀ ਪਲੋਮਾ ਢਿੱਲੋਂ ਦੀ ਵੀ ਡੈਬਿਊ ਫਿਲਮ ਹੈ।ਇਸ ਫਿਲਮ 'ਚ ਦੋਵੇਂ ਇਕ-ਦੂਜੇ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ ਧਰਮਿੰਦਰ ਬਣੇ 'ਸੂਫੀ ਸੰਤ', ਹੋਏ ਟ੍ਰੋਲ, ਨਫਰਤ ਕਰਨ ਵਾਲਿਆਂ ਨੂੰ ਦਿੱਤਾ ਜਵਾਬ