Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਖੇਡਾਂ

ਬਾਬਰ ਆਜ਼ਮ ਨੇ ਸਾਰੇ ਫਾਰਮੈਟਾਂ ਵਿਚ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਛੱਡੀ, ਵਿਸ਼ਵ ਕੱਪ ਵਿਚ ਸ਼ਰਮਨਾਕ ਪ੍ਰਦਰਸ਼ਨ ਦੀ ਲਈ ਜਿ਼ੰਮੇਵਾਰੀ

November 15, 2023 03:51 PM

ਨਵੀਂ ਦਿੱਲੀ, 15 ਨਵੰਬਰ (ਪੋਸਟ ਬਿਊਰੋ): ਵੰਨਡੇਅ ਵਿਸ਼ਵ ਕੱਪ 2023 ਵਿਚ ਸ਼ਰਮਨਾਕ ਪ੍ਰਦਰਸ਼ਨ ਦੀ ਜਿ਼ੰਮੇਵਾਰੀ ਲੈਂਦੇ ਹੋਏ ਬਾਬਰ ਆਜ਼ਮ ਨੇ ਸਾਰੇ ਫਾਰਮੈਟਾਂ ਵਿਚ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਅਸਤੀਫਾ ਦੇ ਦਿੱਤਾ ਹੈ। ਬਾਬਰ ਨੇ ਆਪਣੀ ਕਪਤਾਨੀ ਵਚ ਟੀਮ ਨੂੰ ਵਨਡੇ ਰੈਂਕਿੰਗ ਵਿਚ ਨੰਬਰ ਇਕ `ਤੇ ਪਹੁੰਚਾਇਆ ਸੀ। 29 ਸਾਲਾ ਬਾਬਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ `ਤੇ ਇਕ ਪੋਸਟ ਰਾਹੀਂ ਇਹ ਐਲਾਨ ਕੀਤਾ।
ਉਨ੍ਹਾਂ ਨੇ ਲਿਖਿਆ ਕਿ ਅੱਜ ਮੈਂ ਸਾਰੇ ਫਾਰਮੈਟਾਂ ਵਿਚ ਪਾਕਿਸਤਾਨ ਦੇ ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਇਹ ਇੱਕ ਮੁਸ਼ਕਲ ਫੈਸਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਇਸ ਫੈਸਲੇ ਲਈ ਇਹ ਸਹੀ ਸਮਾਂ ਹੈ। ਪਾਕਿਸਤਾਨੀ ਮੀਡੀਆ ਵਿਚ ਬਾਬਰ ਆਜ਼ਮ ਖਿਲਾਫ ਲਗਾਤਾਰ ਮਾਹੌਲ ਬਣਾਇਆ ਜਾ ਰਿਹਾ ਸੀ। ਇੱਥੋਂ ਤੱਕ ਕਿ ਬਾਬਰ ਦੀ ਨਿੱਜੀ ਗੱਲਬਾਤ ਵੀ ਰਾਸ਼ਟਰੀ ਟੀਵੀ `ਤੇ ਲੀਕ ਹੋ ਗਈ ਸੀ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
ਨੀਰਜ ਚੋਪੜਾ ਨੇ ਐਥਲੈਟਿਕਸ ਫੈਡਰੇਸ਼ਨ ਕੱਪ `ਚ ਜਿੱਤਿਆ ਸੋਨ ਤਮਗਾ ਕੈਨੇਡਾ ਦੀ ਮੈਸੇ ਨੇ ਓਲੰਪਿਕ ਟ੍ਰਾਇਲ ਵਿੱਚ ਔਰਤਾਂ ਦੀ 100 ਮੀਟਰ ਬੈਕਸਟ੍ਰੋਕ ਦੌੜ ਜਿੱਤੀ ਟੀ-20 ਵਿਸ਼ਵ ਕੱਪ 'ਚ ਅੱਤਵਾਦੀ ਹਮਲੇ ਦੀ ਮਿਲੀ ਧਮਕੀ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ