Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਖੇਡਾਂ

ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ

February 27, 2024 05:25 AM

ਨਵੀਂ ਦਿੱਲੀ, 26 ਫ਼ਰਵਰੀ (ਪੋਸਟ ਬਿਊਰੋ): ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਬੇਹੱਦ ਰੋਮਾਂਚਕ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ 'ਚ 353 ਦੌੜਾਂ ਬਣਾਈਆਂ। ਜਵਾਬ 'ਚ ਭਾਰਤ ਦੀ ਪਹਿਲੀ ਪਾਰੀ 307 ਦੌੜਾਂ 'ਤੇ ਸਮਾਪਤ ਹੋ ਗਈ। ਇਸ ਤੋਂ ਬਾਅਦ ਇੰਗਲੈਂਡ ਦੀ ਟੀਮ ਦੂਜੀ ਪਾਰੀ 'ਚ 145 ਦੌੜਾਂ 'ਤੇ ਸਿਮਟ ਗਈ ਅਤੇ ਭਾਰਤ ਨੂੰ 192 ਦੌੜਾਂ ਦਾ ਟੀਚਾ ਮਿਲਿਆ।
ਭਾਰਤ ਨੇ ਚੌਥੇ ਟੈਸਟ ਵਿੱਚ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਪੰਜ ਮੈਚਾਂ ਦੀ ਸੀਰੀਜ਼ 'ਚ 3-1 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ। ਭਾਰਤ ਲਈ ਧਰੁਵ ਜੁਰੇਲ ਅਤੇ ਸ਼ੁਭਮਨ ਗਿੱਲ ਨੇ ਛੇਵੀਂ ਵਿਕਟ ਲਈ 72 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਜਿੱਤ ਦੀਆਂ ਦੌੜਾਂ ਜੁਰੇਲ ਦੇ ਬੱਲੇ ਤੋਂ ਆਈਆਂ। ਉਸ ਨੇ ਦੋ ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਜੁਰੇਲ 39 ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਸ਼ੁਭਮਨ 52 ਦੌੜਾਂ ਬਣਾ ਕੇ ਨਾਬਾਦ ਰਹੇ। ਇਸ ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ ਨੇ 55 ਦੌੜਾਂ ਦੀ ਪਾਰੀ ਖੇਡੀ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ