Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਟੋਰਾਂਟੋ/ਜੀਟੀਏ

ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ

April 17, 2024 09:10 AM

ਓਨਟਾਰੀਓ, 17 ਅਪਰੈਲ (ਪੋਸਟ ਬਿਊਰੋ) : ਓਨਟਾਰੀਓ ਵਿੱਚ ਇਸ ਹਫਤੇ ਦੇ ਅੰਤ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲ ਸਕਦਾ ਹੈ। ਇੰਡਸਟਰੀ ਦੇ ਇੱਕ ਮਾਹਿਰ ਦਾ ਕਹਿਣਾ ਹੈ ਕਿ ਪ੍ਰੋਵਿੰਸ ਵਿੱਚ ਇਸ ਪੱਧਰ ਤੱਕ ਦੋ ਸਾਲਾਂ ਤੋਂ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ।
ਕੈਨੇਡੀਅਨਜ਼ ਫੌਰ ਅਫੋਰਡੇਬਲ ਐਨਰਜੀ ਦੇ ਪ੍ਰੈਜ਼ੀਡੈਂਟ ਡੈਨ ਮੈਕਟੀਗ ਦਾ ਕਹਿਣਾ ਹੈ ਕਿ ਓਨਟਾਰੀਓ ਤੇ ਕਿਊਬਿਕ ਦੋਵਾਂ ਵਿੱਚ ਵੀਰਵਾਰ ਨੂੰ 14 ਫੀ ਸਦੀ ਤੱਕ ਪ੍ਰਤੀ ਲੀਟਰ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ।ਓਨਟਾਰੀਓ ਭਰ ਵਿੱਚ ਇਸ ਨਾਲ ਪ੍ਰਤੀ ਲੀਟਰ ਗੈਸ ਦੀਆਂ ਕੀਮਤਾਂ ਵਿੱਚ 1·79 ਡਾਲਰ ਦਾ ਵਾਧਾ ਹੋ ਸਕਦਾ ਹੈ। ਮੈਕਟੀਗ ਦਾ ਕਹਿਣਾ ਹੈ ਕਿ 2 ਅਗਸਤ, 2022 ਤੋਂ ਬਾਅਦ ਗੈਸ ਦੀਆਂ ਕੀਮਤਾਂ ਵਿੱਚ ਐਨਾ ਵਾਧਾ ਪਹਿਲਾਂ ਕਦੇ ਨਹੀਂ ਹੋਇਆ। ਕਿਊਬਿਕ ਵਿੱਚ ਪ੍ਰਤੀ ਲੀਟਰ ਗੈਸ ਦੀਆਂ ਕੀਮਤਾਂ 1·88 ਡਾਲਰ ਤੱਕ ਅੱਪੜ ਸਕਦੀਆਂ ਹਨ।
ਪਿਛਲੇ ਮਹੀਨੇ ਮੈਕਟੀਗ ਨੇ ਇਹ ਚੇਤਾਵਨੀ ਵੀ ਦਿੱਤੀ ਸੀ ਕਿ ਕਾਰਬਨ ਟੈਕਸ ਵਿੱਚ ਵਾਧੇ ਤੇ ਤੇਲ ਤੇ ਗੈਸ ਦੀਆਂ ਕੀਮਤਾਂ ਵਿੱਚ ਹੋਣ ਵਾਲੇ ਵਾਧੇ ਕਾਰਨ ਇਸ ਬਸੰਤ ਤੇ ਗਰਮੀਆਂ ਦੇ ਮੌਸਮ ਵਿੱਚ ਗੈਸ ਦੀਆਂ ਕੀਮਤਾਂ ਵੱਧ ਰਹਿਣ ਦੀ ਸੰਭਾਵਨਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹ ਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆ ਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆ ਵੱਲੋਂ ਨਵੇਂ ਪ੍ਰਸਤਾਵਿਤ ਕਾਨੂੰਨ ਦਾ ਐਲਾਨ, ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਲੱਗੇਗਾ ਸਖ਼ਤ ਜੁਰਮਾਨਾ ਪੈਰਾ ਟਰਾਂਸਪੋ ਡਰਾਈਵਰ `ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ ਟੋਰਾਂਟੋ ਦੇ ਮੇਅਰ ਓਲੀਵੀਆ ਚਾਉ ਵੱਲੋਂ ਇਜ਼ਰਾਈਲ ਦੇ ਰਾਸ਼ਟਰੀ ਦਿਵਸ ਸੰਬੰਧੀ ਸਿਟੀ ਹਾਲ ਸਮਾਰੋਹ ਵਿੱਚ ਸ਼ਾਮਿਲ ਨਾ ਹੋਣ ਦਾ ਫੈਸਲਾ ਕੋਵਿਡ-19 ਮਹਾਂਮਾਰੀ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਡਾਕਟਰ ਈਲੀਨ ਡੀ ਵਿਲਾ ਵੱਲੋਂ ਅਸਤੀਫ਼ੇ ਦਾ ਐਲਾਨ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਬਰੈਂਪਟਨ ਸਿਟੀ ਐਵਾਰਡ ਸਮਾਗ਼ਮ ‘ਚ ਪੰਜਾਬੀਆਂ ਦੀ ਰਹੀ ਝੰਡੀ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਮਦਰਜ਼ ਡੇ’ ਮੌਕੇ ਮੈਂਟਲ ਹੈੱਲਥ ਉੱਪਰ ਕੀਤਾਸੈਮੀਨਾਰ ਦਾ ਸਫ਼ਲ ਆਯੋਜਨ