Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਟੋਰਾਂਟੋ/ਜੀਟੀਏ

ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ

April 18, 2024 09:10 AM

ਟੋਰਾਂਟੋ, 18 ਅਪਰੈਲ (ਪੋਸਟ ਬਿਊਰੋ) : ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਉਹ ਅਗਲੇ ਅੱਠ ਸਾਲਾਂ ਲਈ ਕੈਨੇਡਾ ਦੀ ਖੁਫੀਆ ਏਜੰਸੀ ਨੂੰ ਸੈਂਕੜੇ ਮਿਲੀਅਨ ਡਾਲਰ ਮੁਹੱਈਆ ਕਰਾਵੇਗੀ। ਇਸ ਦੇ ਨਾਲ ਹੀ ਗਲੋਬਲ ਚੇਤਾਵਨੀਆਂ ਨੂੰ ਵੇਖਦਿਆਂ ਹੋਇਆਂ ਟੋਰਾਂਟੋ ਵਿੱਚ ਏਜੰਸੀ ਦੀ ਮੌਜੂਦਗੀ ਨੂੰ ਵਧਾਉਣ ਲਈ ਵੀ ਇਸ ਰਕਮ ਦਾ ਕੁੱਝ ਹਿੱਸਾ ਖਰਚਿਆ ਜਾਵੇਗਾ।
ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵੱਲੋਂ ਮੰਗਲਵਾਰ ਨੂੰ ਐਲਾਨੇ ਬਜਟ ਵਿੱਚ ਸਰਕਾਰ ਨੇ ਆਖਿਆ ਕਿ ਕੈਨੇਡਾ ਨੂੰ ਕੁੱਝ ਹੋਰਨਾਂ ਦੇਸ਼ਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਾਡੀ ਜਮਹੂਰੀਅਤ, ਵੰਨ ਸੁਵੰਨੀਆਂ ਕਮਿਊਨਿਟੀਜ਼ ਤੇ ਆਰਥਿਕ ਖੁਸ਼ਹਾਲੀ ਨੂੰ ਖਤਰਾ ਹੈ।ਇਸ ਤਰ੍ਹਾਂ ਦੀਆਂ ਚੁਣੌਤੀਆਂ ਤੋਂ ਇਲਾਵਾ ਹਿੰਸਕ ਅੱਤਵਾਦ ਤੇ ਵਿਦੇਸ਼ੀ ਦਖ਼ਲ ਵਰਗੇ ਮਾਮਲਿਆਂ ਨਾਲ ਨਜਿੱਠਣ ਲਈ ਫੈਡਰਲ ਸਰਕਾਰ ਵੱਲੋਂ ਅਗਲੇ ਅੱਠ ਸਾਲਾਂ ਵਿੱਚ 655·7 ਮਿਲੀਅਨ ਡਾਲਰ ਖਰਚਣ ਦਾ ਫੈਸਲਾ ਕੀਤਾ ਗਿਆ ਹੈ।
ਬਜਟ ਵਿੱਚ ਆਖਿਆ ਗਿਆ ਕਿ ਇਸ ਫੰਡਿੰਗ ਨਾਲ ਸੀਐਸਆਈਐਸ ਆਪਣੀ ਖੁਫੀਆ ਸਮਰੱਥਾ ਨੂੰ ਵਧਾਉਣ ਦੇ ਨਾਲ ਨਾਲ ਟੋਰਾਂਟੋ ਵਿੱਚ ਆਪਣੀ ਮੌਜੂਦਗੀ ਵੀ ਵਧਾ ਸਕੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹ ਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆ ਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆ ਵੱਲੋਂ ਨਵੇਂ ਪ੍ਰਸਤਾਵਿਤ ਕਾਨੂੰਨ ਦਾ ਐਲਾਨ, ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਲੱਗੇਗਾ ਸਖ਼ਤ ਜੁਰਮਾਨਾ ਪੈਰਾ ਟਰਾਂਸਪੋ ਡਰਾਈਵਰ `ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ ਟੋਰਾਂਟੋ ਦੇ ਮੇਅਰ ਓਲੀਵੀਆ ਚਾਉ ਵੱਲੋਂ ਇਜ਼ਰਾਈਲ ਦੇ ਰਾਸ਼ਟਰੀ ਦਿਵਸ ਸੰਬੰਧੀ ਸਿਟੀ ਹਾਲ ਸਮਾਰੋਹ ਵਿੱਚ ਸ਼ਾਮਿਲ ਨਾ ਹੋਣ ਦਾ ਫੈਸਲਾ ਕੋਵਿਡ-19 ਮਹਾਂਮਾਰੀ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਡਾਕਟਰ ਈਲੀਨ ਡੀ ਵਿਲਾ ਵੱਲੋਂ ਅਸਤੀਫ਼ੇ ਦਾ ਐਲਾਨ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਬਰੈਂਪਟਨ ਸਿਟੀ ਐਵਾਰਡ ਸਮਾਗ਼ਮ ‘ਚ ਪੰਜਾਬੀਆਂ ਦੀ ਰਹੀ ਝੰਡੀ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਮਦਰਜ਼ ਡੇ’ ਮੌਕੇ ਮੈਂਟਲ ਹੈੱਲਥ ਉੱਪਰ ਕੀਤਾਸੈਮੀਨਾਰ ਦਾ ਸਫ਼ਲ ਆਯੋਜਨ