Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਭਾਰਤ

ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ

April 21, 2024 09:32 AM

ਸ੍ਰੀਨਗਰ, 21 ਅਪ੍ਰੈਲ (ਪੋਸਟ ਬਿਊਰੋ): ਜੰਮੂ-ਕਸ਼ਮੀਰ ਪੁਲਿਸ ਨੇ ਪੁੰਛ ਜਿ਼ਲ੍ਹੇ ਦੇ ਹਰੀ ਬੁੱਧ ਇਲਾਕੇ ਦੇ ਇੱਕ ਸਕੂਲ ਤੋਂ ਅੱਤਵਾਦੀ ਦੇ ਸਹਾਇਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਐਤਵਾਰ (21 ਅਪ੍ਰੈਲ) ਨੂੰ ਦੱਸਿਆ ਕਿ ਅੱਤਵਾਦੀ ਦੀ ਮੱਦਦ ਕਰਨ ਵਾਲਾ ਕਮਰੂਦੀਨ ਸਕੂਲ ਦਾ ਹੈੱਡਮਾਸਟਰ ਹੈ। ਉਸ ਕੋਲੋਂ ਇਕ ਪਾਕਿਸਤਾਨੀ ਪਿਸਤੌਲ ਅਤੇ 2 ਚੀਨੀ ਗ੍ਰਨੇਡ ਬਰਾਮਦ ਹੋਏ ਹਨ।
ਪੁਲਸ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਸਪੈਸ਼ਲ ਆਪਰੇਸ਼ਨ ਗਰੁੱਪ ਦੇ ਸਹਿਯੋਗ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਬਹੁਤ ਸਾਰੇ ਸਿਪਾਹੀ ਇਕੱਠੇ ਕਮਰੂਦੀਨ ਦੇ ਟਿਕਾਣੇ 'ਤੇ ਪਹੁੰਚ ਗਏ। ਸਾਨੂੰ ਸ਼ੱਕ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਲਾਕੇ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਈ ਵਿਉਂਤਬੰਦੀ ਕੀਤੀ ਜਾ ਰਹੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੰਗਰ ਦੀ ਕੀਤੀ ਸੇਵਾ ਕੇਜਰੀਵਾਲ ਦਾ ਵਿਰੋਧੀਆਂ `ਤੇ ਤਿੱਖਾ ਹਮਲਾ: ਮੋਦੀ ਦੱਸਣ, ਉਨ੍ਹ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ..? ਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ਼