Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਟੋਰਾਂਟੋ/ਜੀਟੀਏ

ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ

April 23, 2024 11:43 PM

ਓਨਟਾਰੀਓ, 23 ਅਪਰੈਲ (ਪੋਸਟ ਬਿਊਰੋ) : ਓਨਟਾਰੀਓ ਦੀ ਵਿਧਾਨਸਭਾ ਵਿੱਚ ਕੈਫੀਯੇਹ ਉੱਤੇ ਲਾਈ ਗਈ ਪਾਬੰਦੀ ਨੂੰ ਜਾਰੀ ਰੱਖਣ ਦੇ ਪੱਖ ਵਿੱਚ ਓਨਟਾਰੀਓ ਸਰਕਾਰ ਦੇ ਕੁੱਝ ਮੈਂਬਰਾਂ ਨੇ ਮੁੜ ਵੋਟ ਪਾਈ।
ਪ੍ਰਸ਼ਨ ਕਾਲ ਦੌਰਾਨ ਪਬਲਿਕ ਗੈਲਰੀਜ਼ ਤੋਂ ਵਿਧਾਨਸਭਾ ਦੀ ਕਾਰਵਾਈ ਵੇਖਣ ਵਾਲੇ ਕੁੱਝ ਵਿਅਕਤੀਆਂ ਨੇ ਕੈਫੀਯੇਹ(ਸਕਾਰਫ) ਪਾਏ ਹੋਏ ਸਨ।ਵਿਧਾਨਸਭਾ ਦੀ ਸਕਿਊਰਿਟੀ ਨੇ ਅਜਿਹੇ ਮੁਜ਼ਾਹਰਾਕਾਰੀਆਂ ਨੂੰ ਬਾਹਰ ਕੱਢ ਦਿੱਤਾ ਜਿਹੜੇ “ਫਲਸਤੀਨ ਨੂੰ ਆਜ਼ਾਦ ਕਰੋ”ਦੇ ਨਾਅਰੇ ਲਾ ਰਹੇ ਸਨ।
ਜਿ਼ਕਰਯੋਗ ਹੈ ਕਿ ਵਿਧਾਨਸਭਾ ਦੇ ਸਪੀਕਰ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ ਕਿ ਚੇਂਬਰ ਤੇ ਬਿਲਡਿੰਗ ਵਿੱਚ ਮੌਜੂਦ ਲੋਕ ਕੈਫੀਯੇਹ ਨਹੀਂ ਪਾ ਸਕਦੇ। ਸਪੀਕਰ ਅਨੁਸਾਰ ਇਹ ਕੈਫੀਯੇਹ ਸਿਆਸੀ ਸਮਰਥਨ ਲਈ ਪਾਏ ਜਾ ਰਹੇ ਹਨ। ਪ੍ਰੀਮੀਅਰ ਡੱਗ ਫੋਰਡ ਸਮੇਤ ਵਿਧਾਨਸਭਾ ਵਿੱਚ ਮੌਜੂਦ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਸਪੀਕਰ ਨੂੰ ਆਪਣਾ ਇਹ ਫੈਸਲਾ ਵਾਪਿਸ ਲੈਣ ਲਈ ਵਾਰੀ ਵਾਰੀ ਆਖਿਆ ਜਾ ਚੁੱਕਿਆ ਹੈ।
ਪਰ ਐਨਡੀਪੀ ਵੱਲੋਂ ਇਸ ਫੈਸਲੇ ਨੂੰ ਬਦਲਣ ਲਈ ਅੱਜ ਲਿਆਂਦਾ ਗਿਆ ਮਤਾ ਉਸ ਸਮੇਂ ਫੇਲ੍ਹ ਹੋ ਗਿਆ ਜਦੋ ਸਰਕਾਰ ਦੇ ਕੁੱਝ ਮੈਂਬਰਾਂ ਨੇ ਇਸ ਦੇ ਹੱਕ ਵਿੱਚ ਵੋਟ ਪਾਈ।ਪਿਛਲੇ ਸਾਲ ਐਨਡੀਪੀ ਕਾਕਸ ਵਿੱਚੋਂ ਕੱਢੀ ਗਈ ਸਾਰਾਹ ਜਾਮਾ, ਜੋ ਕਿ ਹੁਣ ਆਜ਼ਾਦ ਮੈਂਬਰ ਵਜੋਂ ਵਿਧਾਨਸਭਾ ਵਿੱਚ ਬੈਠਦੀ ਹੈ, ਨੇ ਮਤਾ ਫੇਲ੍ਹ ਹੋਣ ਤੋਂ ਬਾਅਦ ਕੈਫੀਯੇਹ ਪਾ ਲਿਆ ਪਰ ਉਨ੍ਹਾਂ ਨੂੰ ਕਿਸੇ ਨੇ ਹੁਣ ਤੱਕ ਇਸ ਨੂੰ ਹਟਾਉਣ ਲਈ ਨਹੀਂ ਆਖਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ