Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਟੋਰਾਂਟੋ/ਜੀਟੀਏ

ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ

April 24, 2024 12:55 PM

ਬਰੈਂਪਟਨ, (ਡਾ. ਝੰਡ) -ਪ੍ਰਾਪਤ ਸੂਚਨਾ ਅਨੁਸਾਰ ਬ੍ਰਹਮ ਗਿਆਨੀ ਮਹਾਨ ਤਪੱਸਵੀ ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ ਟੋਰਾਂਟੋ ਏਰੀਏ ਦੀ ਸੰਗਤ ਵੱਲੋਂ 19 ਮਈ ਨੂੰ ਰਵੀਦਾਸ ਗੁਰਦੁਆਰਾ ਸਾਹਿਬ ਬਰਲਿੰਗਟਨ ਵਿਖੇ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਈ ਜਾ ਰਹੀ ਹੈ।

ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਆਰੰਭ ਸ਼ੁੱਕਰਵਾਰ 17 ਮਈ ਨੂੰ ਸਵੇਰੇ 11.00 ਵਜੇ ਹੋਵੇਗਾ ਅਤੇ ਇਸ ਦਾ ਭੋਗ ਐਤਵਾਰ 19 ਮਈ ਨੂੰ ਸਵੇਰੇ ਦਸ ਵਜੇ ਪਾਇਆ ਜਾਏਗਾ। ਉਪਰੰਤ, ਦੁਪਹਿਰ ਇੱਕ ਵਜੇ ਤੱਕ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਜਾਏਗਾ ਤੇ ਵਿਦਵਾਨਾਂ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਦੌਰਾਨ ‘ਗੁਰੂ ਕਾ ਲੰਗਰ’ ਅਟੁੱਟ ਵਰਤੇਗਾ।

ਸਮੂਹ ਸੰਗਤ ਨੂੰ ਰਵੀਦਾਸ ਗੁਰਦੁਆਰਾ ਸਾਹਿਬ, 2284 ਕੁਈਨਜ਼ ਵੇਅ  ਡਰਾਈਵ, ਬਰਲਿੰਗਟਨ ਵਿਖੇ ਹੋ ਰਹੇ ਇਸ ਧਾਰਮਿਕ ਸਮਾਗ਼ਮ ਵਿਚ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਰਜਿੰਦਰ ਸਿੰਘ ਫਗਵਾੜਾ ਨਾਲ 289-242-9630 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। 


 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ