Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂਐਸਟਰਾਜ਼ੇਨੇਕਾ ਨੇ ਦੁਨੀਆਂ ਭਰ ਤੋਂ ਕੋਵਿਡ ਵੈਕਸੀਨ ਵਾਪਿਸ ਮੰਗਵਾਈਭਾਰਤੀਆਂ ਨੂੰ ਰੂਸ-ਯੂਕਰੇਨ ਜੰਗ 'ਚ ਭੇਜਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰਉਨ੍ਹਾਂ ਨੇ ਮੈਨੂੰ ਆਪਣੇ ਕਮਰੇ 'ਚ ਰੋਕਿਆ ਸੀ, ਪੋਰਨ ਸਟਾਰ ਦੀ ਟਰੰਪ ਖਿਲਾਫ ਗਵਾਹੀ51 ਭਾਰਤੀ ਫੌਜੀ ਮਾਲਦੀਵ ਤੋਂ ਭਾਰਤ ਪਰਤੇ, ਭਾਰਤ ਦੌਰੇ 'ਤੇ ਆਉਣਗੇ ਮਾਲਦੀਵ ਦੇ ਵਿਦੇਸ਼ ਮੰਤਰੀ
 
ਭਾਰਤ

ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ

April 25, 2024 12:47 PM

ਈਟਾਨਗਰ, 25 ਅਪ੍ਰੈਲ (ਪੋਸਟ ਬਿਊਰੋ): ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ 'ਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ ਹੈ। ਚੀਨ ਦੀ ਸਰਹੱਦ ਨਾਲ ਲੱਗਦੇ ਦਿਬਾਂਗ ਘਾਟੀ ਜਿ਼ਲ੍ਹੇ ਨੂੰ ਪੂਰੇ ਦੇਸ਼ ਤੋਂ ਕੱਟ ਦਿੱਤਾ ਗਿਆ ਸੀ। ਦਿਬਾਂਗ ਵੈਲੀ ਜਿ਼ਲ੍ਹਾ ਪ੍ਰਸ਼ਾਸਨ ਮੁਤਾਬਕ ਬੁੱਧਵਾਰ ਨੂੰ ਹਾਈਵੇਅ 'ਤੇ ਢਿੱਗਾਂ ਡਿੱਗ ਗਈਆਂ। ਅਧਿਕਾਰੀਆਂ ਮੁਤਾਬਕ ਲੈਂਡ ਸਲਾਈਡ ਦੇ ਢਹਿ-ਢੇਰੀ ਹਿੱਸੇ ਨੂੰ ਬਣਾਉਣ 'ਚ ਘੱਟੋ-ਘੱਟ 3 ਦਿਨ ਲੱਗਣਗੇ।ਅਧਿਕਾਰੀਆਂ ਨੇ ਕਿਹਾ ਹੈ ਕਿ ਦਿਬਾਂਗ ਘਾਟੀ 'ਚ ਕਈ ਦਿਨਾਂ ਤੋਂ ਲਗਾਤਾਰ ਮੀਂਹ ਕਾਰਨ ਲੈਂਡ ਸਲਾਈਡ ਹੋਈ ਹੈ। ਰਾਸ਼ਟਰੀ ਰਾਜਮਾਰਗ 313 ਦਿਬਾਂਗ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਦਾ ਹੈ। ਇਸ ਦੇ ਚਲਦੇ ਅਰੁਣਾਚਲ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਦੱਸਿਆ ਕਿ ਦਿਬਾਂਗ ਘਾਟੀ 'ਚ ਜ਼ਮੀਨ ਖਿਸਕਣ ਦੀ ਖਬਰ ਮਿਲੀ ਹੈ। ਦਿਬਾਂਗ ਘਾਟੀ ਹਾਈਵੇਅ-313 ਰਾਹੀਂ ਹੀ ਪੂਰੇ ਦੇਸ਼ ਨਾਲ ਜੁੜੀ ਹੋਈ ਹੈ। ਅਸੀਂ ਅਧਿਕਾਰੀਆਂ ਨੂੰ ਤੁਰੰਤ ਸੜਕ ਸੰਪਰਕ ਕਰਨ ਦੇ ਨਿਰਦੇਸ਼ ਦਿੱਤੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰ ਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤ ਪਾਕਿਸਤਾਨ ਨੇ ਚੂੜੀਆਂ ਨਹੀਂ ਪਾਈਆਂ, ਉਸ ਦਾ ਐਟਮ ਬੰਬ ਸਾਡੇ 'ਤੇ ਡਿੱਗੇਗਾ : ਫਾਰੂਕ ਅਬਦੁੱਲਾ ਰਾਂਚੀ 'ਚ ਕਈ ਥਾਵਾਂ 'ਤੇ ਈ.ਡੀ ਦੀ ਰੇਡ, 20 ਕਰੋੜ ਦੀ ਨਕਦੀ ਬਰਾਮਦ ਅਹਿਮਦਾਬਾਦ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਜਾਰੀ, ਪਹਿਲਾਂ ਦਿੱਲੀ ਨੂੰ ਮਿਲੀ ਸੀ ਧਮਕੀ ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ