Welcome to Canadian Punjabi Post
Follow us on

09

May 2024
ਬ੍ਰੈਕਿੰਗ ਖ਼ਬਰਾਂ :
ਕਾਓਬੌਆਇਸ ਸਮਰਥਕ ਕੈਲਗਰੀ ਦੇ ਵਿਅਕਤੀ `ਤੇ ਜਿਨਸੀ ਸ਼ੋਸ਼ਣ ਦੇ ਦੋਸ਼2024 ਦੀਆਂ ਗਰਮੀਆਂ ਲਈ ਸੈਰ ਸਪਾਟੇ ਲਈ 10 ਸ਼ਹਿਰਾਂ ਦੀ ਸੂਚੀ ਵਿੱਚ ਕੈਲਗਰੀ ਸਭ ਤੋਂ ਉੱਪਰਡਰੇਕ ਦੇ ਟੋਰਾਂਟੋ ਮਹਿਲ ਵਿੱਚ ਦਾਖਲ ਹੋਣ ਦੀ ਕੋਸਿ਼ਸ਼ ਕਰ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂਹਾਈਵੇਅ 401 'ਤੇ ਹਾਦਸੇ ਵਿੱਚ ਮਾਰੇ ਗਏ ਤਿੰਨ ਮਹੀਨ ਦੇ ਬੱਚੇ ਦਾ ਹੋਇਆ ਅੰਤਿਮ ਸਸਕਾਰਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂ
 
ਟੋਰਾਂਟੋ/ਜੀਟੀਏ

ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ

April 25, 2024 10:57 PM

ਟੋਰਾਂਟੋ, 25 ਅਪਰੈਲ (ਪੋਸਟ ਬਿਊਰੋ) : ਸਿਟੀ ਦੇ ਪੂਰਬੀ ਸਿਰੇ ਉੱਤੇ ਇੱਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਟੋਰਾਂਟੋ ਪੁਲਿਸ ਦੀ ਹੋਮੀਸਾਈਡ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਐਮਰਜੰਸੀ ਅਮਲੇ ਨੂੰ ਸਵੇਰੇ 11:00 ਵਜੇ ਮੌਰਨਿੰਗਸਾਈਡ ਐਵਨਿਊ ਨੇੜੇ ਲਾਅਰੈਂਸ ਐਵਨਿਊ ਈਸਟ ਉੱਤੇ ਸਥਿਤ ਬਿਲਡਿੰਗ ਵਿੱਚੋਂ ਮੈਡੀਕਲ ਸਿ਼ਕਾਇਤ ਮਿਲੀ। ਪੁਲਿਸ ਨੇ ਦੱਸਿਆ ਕਿ ਅਪਾਰਟਮੈਂਟ ਵਿੱਚ ਮ੍ਰਿਤਕ ਵਿਅਕਤੀ ਦੀ ਜਾਣਕਾਰੀ ਦੇ ਕੇ ਪੈਰਾਮੈਡਿਕਸ ਵੱਲੋਂ ਉਨ੍ਹਾਂ ਨੂੰ ਚੌਕਸ ਕੀਤਾ ਗਿਆ। ਇਹ ਵੀ ਦੱਸਿਆ ਗਿਆ ਕਿ ਕੋਈ ਇਸ ਯੂਨਿਟ ਵਿੱਚ ਦਾਖਲ ਹੋਇਆ ਸੀ ਤੇ ਉਸ ਨੂੰ ਇੱਕ ਵਿਅਕਤੀ ਮ੍ਰਿਤਕ ਮਿਲਿਆ।
ਮ੍ਰਿਤਕ ਦੀ ਪਛਾਣ 40 ਸਾਲਾ ਮੁਹੰਮਦ ਮੋਅਬਦੱਲਾ ਮੁਹੰਮਦ, ਜਿਸ ਨੂੰ ਮੁਹੰਮਦ ਅਵਦ ਵਜੋਂ ਵੀ ਜਾਣਿਆ ਜਾਂਦਾ ਸੀ, ਵਜੋਂ ਹੋਈ ਹੈ। ਜਾਂਚਕਾਰਾਂ ਨੇ ਦੱਸਿਆ ਕਿ ਮੁਹੰਮਦ ਦੀ ਮੌਤ ਕਿਹੋ ਜਿਹੇ ਹਾਲਾਤ ਵਿੱਚ ਹੋਈ ਇਸ ਬਾਰੇ ਕੋਈ ਜਾਂਣਕਾਰੀ ਨਹੀਂ ਹੈ ਪਰ ਉਸ ਦੇ ਸ਼ਰੀਰ ਉੱਤੇ ਜ਼ਖ਼ਮ ਮਿਲੇ ਹਨ ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਭਾਰਤ ਵਿਚ ਜਮਹੂਰੀਅਤ ਬਚਾਉਣਾ ਸਮੇਂ ਦੀ ਲੋੜ ਬਰੈਂਪਟਨ ‘ਚ 26 ਮਈ ਨੂੰ ਹੋਣ ਵਾਲੇ ‘ਇੰਸਪੀਰੇਸ਼ਨਲ ਸਟੈੱਪਸ 2024’ ਈਵੈਂਟ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ