Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਅੰਤਰਰਾਸ਼ਟਰੀ

ਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ

May 01, 2024 10:01 AM

ਨਿਊਯਾਰਕ, 1 ਮਈ (ਪੋਸਟ ਬਿਊਰੋ): ਮੰਗਲਵਾਰ 30 ਅਪ੍ਰੈਲ ਨੂੰ ਨਿਊਯਾਰਕ ਦੀ ਮੈਨਹਟਨ ਕੋਰਟ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਮਾਣਹਾਨੀ ਦੇ ਮਾਮਲੇ 'ਚ 7 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਮਾਮਲਾ ਪੋਰਨ ਸਟਾਰਸ ਨੂੰ ਪੈਸੇ ਦੇ ਕੇ ਚੁੱਪ ਕਰਾਉਣ ਦਾ ਹੈ। ਅਦਾਲਤ ਨੇ ਗਵਾਹਾਂ, ਜੱਜਾਂ ਅਤੇ ਕੇਸ ਨਾਲ ਜੁੜੇ ਕੁਝ ਲੋਕਾਂ ਬਾਰੇ ਜਨਤਕ ਬਿਆਨ ਦੇਣ ਤੋਂ ਮਨਾਹੀ ਕੀਤੀ ਸੀ।
ਅਦਾਲਤ ਨੇ ਟਰੰਪ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਅਜਿਹਾ ਦੁਬਾਰਾ ਕੀਤਾ ਤਾਂ ਉਨ੍ਹਾਂ ਨੂੰ ਜੇਲ੍ਹ ਹੋ ਸਕਦੀ ਹੈ। ਵਕੀਲਾਂ ਨੇ ਟਰੰਪ 'ਤੇ 10 ਉਲੰਘਣਾਵਾਂ ਦਾ ਦੋਸ਼ ਲਗਾਇਆ ਸੀ, ਪਰ ਜੱਜ ਜੁਆਨ ਐੱਮ ਮਰਚਨ ਨੇ ਪਾਇਆ ਕਿ ਨੌਂ ਸਨ। ਟਰੰਪ ਨੇ ਕਿਹਾ ਸੀ ਕਿ ਉਹ ਬੋਲਣ ਦੇ ਆਪਣੇ ਅਧਿਕਾਰਾਂ ਦੀ ਵਰਤੋਂ ਕਰ ਰਹੇ ਹਨ।
ਮੈਨਹਟਨ ਗ੍ਰੈਂਡ ਜਿਊਰੀ ਨੇ ਪਿਛਲੇ ਸਾਲ ਟਰੰਪ ਖਿਲਾਫ ਅਪਰਾਧਿਕ ਮਾਮਲਾ ਦਾਇਰ ਕਰਨ ਦਾ ਫੈਸਲਾ ਕੀਤਾ ਸੀ। 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇਕ ਪੋਰਨ ਸਟਾਰ ਨਾਲ ਅਫੇਅਰ ਰੱਖਣ ਅਤੇ ਉਸ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਦੋਸ਼ਾਂ 'ਚ ਟਰੰਪ ਖਿਲਾਫ ਇਹ ਮਾਮਲਾ ਚੱਲ ਰਿਹਾ ਹੈ। ਟਰੰਪ ਅਪਰਾਧਿਕ ਕੇਸ ਦਾ ਸਾਹਮਣਾ ਕਰਨ ਵਾਲੇ ਪਹਿਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਹਨ। ਟਰੰਪ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ ਯੂਕਰੇਨ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ 'ਰਾਕ ਏਂਥਮ 'ਰੌਕਿਨ ਇਨ ਦ ਫ੍ਰੀ ਵਰਲਡ' ਗਾਇਆ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਵਿਚ ਸਾਬਕਾ ਭਾਰਤੀ ਸੈਨਿਕ ਦੀ ਮੌਤ 'ਸਾਰੇ ਜਹਾਂ ਸੇ ਅੱਛਾ' ਵ੍ਹਾਈਟ ਹਾਊਸ 'ਚ ਵਜਾਇਆ ਗਿਆ, ਜੋਅ ਬਾਇਡੇਨ ਵੀ ਰਹੇ ਮੌਜੂਦ