Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਪੰਜਾਬ

ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

May 01, 2024 11:38 AM

ਮੋਹਾਲੀ, 1 ਮਈ (ਗਿਆਨ ਸਿੰਘ): ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 11 ਮਈ, 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ । ਜਿਲ੍ਹਾਂ ਅਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11.05 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਬੈਕਾਂ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ : ਰਿਟਰਨਿੰਗ ਅਫ਼ਸਰ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ ਦੇ ਜੰਮਪਲ ਭਾਰਤ ਦੇ ਮਹਾਨ ਸਪੂਤ ਸੁਖਦੇਵ ਨੇ ਕੁਰਬਾਨੀ ਦੇਸ਼ ਵਾਸੀਆਂ ਲਈ ਦਿੱਤੀ ਕਿ ਉਹ ਆਜ਼ਾਦੀ ਦਾ ਨਿੱਘ ਮਾਣ ਸਕਣ : ਬਾਵਾ