Welcome to Canadian Punjabi Post
Follow us on

22

May 2024
ਬ੍ਰੈਕਿੰਗ ਖ਼ਬਰਾਂ :
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਹੋਇਆ ਵਾਧਾਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਦਾਅਵਾ, ਇੰਡੀਆ ਗਠਜੋੜ ਨੂੰ ਮਿਲ ਰਹੀਆਂ ਹਨ 300 ਤੋਂ ਵੱਧ ਸੀਟਾਂਪੁਣੇ ਪੋਰਸ਼ ਹਾਦਸਾ: ਪੋਰਸ਼ ਨਾਲ ਇੰਜੀਨੀਅਰਾਂ ਨੂੰ ਕੁਚਲਣ ਵਾਲੇ ਨਾਬਾਲਿਗ ਦਾ ਪਿਤਾ ਗ੍ਰਿਫ਼ਤਾਰਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਨੇ ਅਦਾਲਤ ਨੂੰ ਕਿਹਾ, ਜਦੋਂ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਇਸ ਨੂੰ ਕਿਉਂ ਮੰਨਾਂ? ਸ੍ਰੀਲੰਕਾ ਨੇ ਕਿਹਾ: ਭਾਰਤ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ, ਇੱਕ ਚੰਗੇ ਗੁਆਂਢੀ ਵਾਂਗ ਰੱਖਿਆ ਕਰਾਂਗੇਸਿੰਗਾਪੁਰ ਏਅਰਲਾਈਨਜ਼ ਦਾ ਜਹਾਜ਼ ਟਰਬੂਲੈਂਸ `ਚ ਫਸਿਆ, ਇੱਕ ਦੀ ਮੌਤ, 30 ਯਾਤਰੀ ਜ਼ਖ਼ਮੀ, ਬੈਂਕਾਕ ਵਿੱਚ ਐਮਰਜੈਂਸੀ ਲੈਂਡਿੰਗ ਮਿਸੀਸਾਗਾ ਦੇ ਹੋਟਲ 'ਚ 50 ਸਾਲਾਂ ਦੀ ਔਰਤ ਦਾ ਚਾਕੂ ਮਾਰ ਕੇ ਕਤਲ ਇਨਵਾਇਰਨਮੈਂਟ ਕੈਨੇਡਾ ਵੱਲੋਂ ਸਸਕੈਟੂਨ `ਤੇ ਫਨਲ ਬੱਦਲਾਂ ਦੀ ਸੰਭਾਵਨਾ ਬਾਰੇ ਚਿਤਾਵਨੀ
 
ਪੰਜਾਬ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

May 01, 2024 02:14 PM

ਅੰਮ੍ਰਿਤਸਰ, 1 ਮਈ (ਗਿਆਨ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ, ਸ. ਜਸਵੰਤ ਸਿੰਘ ਹੈਲਪਰ ਤੇ ਸ. ਸ਼ਮਸ਼ੇਰ ਸਿੰਘ ਸੇਵਾਦਾਰ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਜੋ ਦੁਨੀਆਂ ਭਰ ਅੰਦਰ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਦਾ ਤੱਤਪਰ ਰਹਿੰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਇਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਜੱਲਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪਰਡੰਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਸਿਵਲ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਕੀਤੀ ਜਾਂਚ ਵਿਸ਼ਵ ਦੇ ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਹੋਵੇਗਾ 2025 ਦਾ ਧੀਆਂ ਦਾ ਲੋਹੜੀ ਮੇਲਾ : ਬਾਵਾ, ਲਵਲੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ 'ਤੇ ਨਜ਼ਰ ਰੱਖਣ ਦੀ ਹਦਾਇਤ ਟ੍ਰਾਂਸਜੈਂਡਰ ਜਿ਼ਲ੍ਹਾ ਆਇਕਨ ਵਲੋਂ ਗ੍ਰੀਨ ਇਲੈਕਸ਼ਨ ਅਧੀਨ ਪੌਦੇ ਲਗਾਏ ਆਪ’ ਨੇ ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਫਿਰੋਜ਼ਪੁਰ 'ਚ ਭਾਜਪਾ ਨੂੰ ਦਿੱਤਾ ਵੱਡਾ ਝਟਕਾ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗਿ੍ਰਫਤਾਰ ਗਿਆਨ ਜੋਤੀ ਦੀ ਕੈਡਟ ਖ਼ੁਸ਼ਦੀਪ ਕੌਰ ਨੇ ਐਨ ਸੀ ਸੀ ਦੀ ਇੰਟਰ ਗਰੁੱਪ ਖੇਡ ਨਿਸ਼ਾਨੇਬਾਜ਼ੀ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤਿਆ ਲੁਧਿਆਣਾ 'ਚ ਲੋਕ ਸਭਾ ਚੋਣਾਂ ਦੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਨਹਾ ਕੇ ਕੀਤਾ ਪ੍ਰਦਰਸ਼ਨ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਅਲਾਟ : ਸਿਬਿਨ ਸੀ