Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਭਾਰਤ

ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ

May 01, 2024 02:27 PM

ਮੁੰਬਈ, 1 ਮਈ (ਪੋਸਟ ਬਿਊਰੋ): ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਵਾਲਿਆਂ ਨੂੰ ਹਥਿਆਰ ਦੇਣ ਦੇ ਮੁਲਜ਼ਮ ਅਨੁਜ ਥਾਪਨ ਨੇ ਬੁੱਧਵਾਰ ਨੂੰ ਮੁੰਬਈ ਪੁਲਸ ਦੀ ਹਿਰਾਸਤ 'ਚ ਖੁਦਕੁਸ਼ੀ ਕਰ ਲਈ। ਜਿਸ ਨੂੰ ਤੁਰੰਤ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਮੁੰਬਈ ਪੁਲਸ ਹੈੱਡਕੁਆਰਟਰ ਦੇ ਟਾਇਲਟ 'ਚ ਚਾਦਰ ਨਾਲ ਫਾਹਾ ਲੈ ਲਿਆ।
ਪੁਲਿਸ ਨੂੰ ਸਵੇਰੇ 11 ਵਜੇ ਫਾਹਾ ਲੈਣ ਦੀ ਸੂਚਨਾ ਮਿਲੀ। ਹਾਲਾਂਕਿ ਦੋਸ਼ੀ ਅਨੁਜ ਦੀ ਖੁਦਕੁਸ਼ੀ ਦੇ ਸਮੇਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਬਹੁਤ ਹੀ ਨਾਜ਼ੁਕ ਹਾਲਤ 'ਚ ਉਸ ਨੂੰ ਸਵੇਰੇ ਸੇਂਟ ਜਾਰਜ ਹਸਪਤਾਲ ਅਤੇ ਫਿਰ ਸੀਐੱਸਐੱਮਟੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਲਜ਼ਮ ਅਨੁਜ ਥਾਪਨ ਦੀ ਖੁਦਕੁਸ਼ੀ ਦੀ ਜਾਂਚ ਰਾਜ ਸੀਆਈਡੀ ਨੂੰ ਸੌਂਪੀ ਗਈ ਸੀ।
ਦੱਸਣ ਯੋਗ ਹੈ ਕਿ ਮੁੰਬਈ ਕ੍ਰਾਈਮ ਬ੍ਰਾਂਚ ਨੇ ਗੋਲੀਬਾਰੀ ਮਾਮਲੇ 'ਚ 25 ਅਪ੍ਰੈਲ ਨੂੰ ਪੰਜਾਬ ਤੋਂ ਅਨੁਜ (32) ਅਤੇ ਸੁਭਾਸ਼ ਚੰਦਰ (37) ਨੂੰ ਹਿਰਾਸਤ 'ਚ ਲਿਆ ਸੀ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੰਗਰ ਦੀ ਕੀਤੀ ਸੇਵਾ ਕੇਜਰੀਵਾਲ ਦਾ ਵਿਰੋਧੀਆਂ `ਤੇ ਤਿੱਖਾ ਹਮਲਾ: ਮੋਦੀ ਦੱਸਣ, ਉਨ੍ਹ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ..? ਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ਼