Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਭਾਰਤ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ

May 02, 2024 07:24 AM

ਉੱਤਰਾਖੰਡ, 2 ਮਈ (ਪੋਸ ਬਿਊਰੋ): ਸ੍ਰੀ ਹੇਮਕੁੰਟ ਸਾਹਿਬ ਵਿਖੇ ਫੌਜ ਦੇ ਜਵਾਨ ਬਰਫ ਦੇ ਢੇਰ ਪਾਸੇ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕ੍ਰਿਪਾ ਸਦਕਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਧਰਤੀ `ਤੇ ਪਹੁੰਚ ਗਏ। ਇਸ ਦੌਰਾਨ ਫੌਜ ਦੇ ਜਵਾਨ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਬਰਫ਼ ਦੀ ਕਟਾਈ ਕਰਕੇ ਰਾਹ ਬਣਨ ਦੀ ਪਓਮਾਤਮਾ ਅੱਗੇ ਸ਼ੁਕਰਾਨੇ ਦੀ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਵਿਹੜੇ ਦਾ ਮੁੱਖ ਗੇਟ ਜੈਕਾਰਿਆਂ ਦੀ ਗੂੰਜ ਵਿਚ ਖੋਲ੍ਹਿਆ ਗਿਆ।
ਇਸ ਸੰਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਟੀਮ ਵਿਚ ਭਾਰਤੀ ਫੌਜ ਦੇ 35 ਮੈਂਬਰ ਅਤੇ ਟਰੱਸਟ ਦੇ 15 ਸੇਵਾਦਾਰ ਸ਼ਾਮਿਲ ਹਨ।ਉਨ੍ਹਾਂ ਨੇ ਦੱਸਿਆ ਕਿ ਸੇਵਾ ਨੂੰ ਸਮਰਪਿਤ ਇਸ ਟੀਮ ਦੀ ਅਗਲੀ ਰਣਨੀਤੀ ਤਹਿਤ ਅੱਧੇ ਲੋਕ ਪੌੜੀਆਂ ਤੋਂ ਬਰਫ਼ ਕੱਟਣਗੇ ਅਤੇ ਬਾਕੀ ਖੱਚਰਾਂ ਦੀ ਆਵਾਜਾਈ ਲਈ ਰਾਹ ਤੋਂ ਬਰਫ਼ ਸਾਫ਼ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਸੇਵਾ ਨੁੰ ਸਮਰਪਿਤ ਫੌਜੀ ਜਵਾਨਾਂ ਨੇ ਭਰੋਸਾ ਦਿੱਤਾ ਕਿ 25 ਮਈ ਤੱਕ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਯਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦਰਬਾਰ ਸਾਹਿਬ ਦੇ ਦਰਵਾਜ਼ੇ 25 ਮਈ ਨੂੰ ਧੂਮਧਾਮ ਨਾਲ ਖੋਲ੍ਹੇ ਜਾਣਗੇ ਅਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੰਗਰ ਦੀ ਕੀਤੀ ਸੇਵਾ ਕੇਜਰੀਵਾਲ ਦਾ ਵਿਰੋਧੀਆਂ `ਤੇ ਤਿੱਖਾ ਹਮਲਾ: ਮੋਦੀ ਦੱਸਣ, ਉਨ੍ਹ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ..? ਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ਼