Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਭਾਰਤ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ

May 02, 2024 07:24 AM

ਨਵੀਂ ਦਿੱਲੀ, 2 ਮਈ (ਪੋਸਟ ਬਿਊਰੋ): ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ `ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਦੋਸ਼ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨ੍ਹਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ।
ਲੈਫਟੀਨੈਂਟ ਗਵਰਨਰ ਦੇ ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ। ਦਿੱਲੀ ਮਹਿਲਾ ਕਮਿਸ਼ਨ ਕੋਲ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖਣ ਦਾ ਅਧਿਕਾਰ ਨਹੀਂ ਹੈ।
ਦਿੱਲੀ ਮਹਿਲਾ ਕਮਿਸ਼ਨ ਵਿਭਾਗ ਦੇ ਵਧੀਕ ਨਿਰਦੇਸ਼ਕ ਵੱਲੋਂ ਜਾਰੀ ਇਸ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਵਾਧੂ ਵਿੱਤੀ ਬੋਝ ਲਈ ਇਜਾਜ਼ਤ ਲਈ ਗਈ ਸੀ।
ਜਿ਼ਕਰਯੋਗ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਹੈ। ਉਨ੍ਹਾਂ ਨੇ ਇਸ ਸਾਲ 5 ਜਨਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੰਗਰ ਦੀ ਕੀਤੀ ਸੇਵਾ ਕੇਜਰੀਵਾਲ ਦਾ ਵਿਰੋਧੀਆਂ `ਤੇ ਤਿੱਖਾ ਹਮਲਾ: ਮੋਦੀ ਦੱਸਣ, ਉਨ੍ਹ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ..? ਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ਼