Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਭਾਰਤ

ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ

May 02, 2024 08:02 AM

ਨਵੀਂ ਦਿੱਲੀ, 2 ਮਈ (ਪੋਸਟ ਬਿਊਰੋ): ਭਾਰਤ ਦੇ ਇੱਕ ਪਰਿਵਾਰ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ 'ਤੇ ਮੁਕੱਦਮਾ ਕਰਨ ਦਾ ਫੈਸਲਾ ਕੀਤਾ ਹੈ। ਵੇਣੂਗੋਪਾਲ ਗੋਵਿੰਦਨ ਦਾ ਕਹਿਣਾ ਹੈ ਕਿ ਕੋਵੀਸ਼ੀਲਡ ਵੈਕਸੀਨ ਲੈਣ ਤੋਂ ਇੱਕ ਮਹੀਨੇ ਬਾਅਦ, ਜੁਲਾਈ 2021 ਵਿੱਚ ਉਨ੍ਹਾਂ ਦੀ ਬੇਟੀ ਕਰੁਣਿਆ ਦੀ ਮੌਤ ਹੋ ਗਈ ਸੀ।

ਸੀਰਮ ਇੰਸਟੀਚਿਊਟ ਨੇ ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ ਦੁਆਰਾ ਬਣਾਏ ਫਾਰਮੂਲੇ 'ਤੇ ਬਣਾਇਆ ਹੈ ਅਤੇ ਐਕਟ੍ਰਾਜੇਨੇਕਾ ਨੇ ਬ੍ਰਿਟਿਸ਼ ਹਾਈਕੋਰਟ ਵਿੱਚ ਮੰਨਿਆ ਹੈ ਕਿ ਉਨ੍ਹਾਂ ਦੀ ਕੋਵਿਡ-19 ਵੈਕਸੀਨ ਦੇ ਖਤਰਨਾਕ ਮਾੜੇ ਪ੍ਰਭਾਵ ਹੋ ਸਕਦੇ ਹਨ।
ਸਰਕਾਰ ਨੇ ਕਰੁਨਿਆ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਦੀ ਸਿ਼ਕਾਇਤ 'ਤੇ ਰਾਸ਼ਟਰੀ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਬਾਅਦ ਵਿੱਚ ਸਿੱਟਾ ਕੱਢਿਆ ਕਿ ਇਸ ਗੱਲ ਦੇ ਪੁਖਤਾ ਸਬੂਤ ਨਹੀਂ ਸਨ ਕਿ ਵੈਕਸੀਨ ਕਰੁਨਿਆ ਦੀ ਮੌਤ ਦਾ ਕਾਰਨ ਸੀ।
ਹੁਣ ਗੋਵਿੰਦਨ ਨੇ ਇੱਕ ਰਿੱਟ ਪਟੀਸ਼ਨ ਦਾਇਰ ਕਰਕੇ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਆਪਣੀ ਬੇਟੀ ਦੀ ਮੌਤ ਦੀ ਜਾਂਚ ਲਈ ਇੱਕ ਸੁਤੰਤਰ ਮੈਡੀਕਲ ਬੋਰਡ ਦੀ ਨਿਯੁਕਤੀ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇੱਕ ਹੋਰ ਪਰਿਵਾਰ ਨੇ ਆਰਟੀਆਈ ਵਿੱਚ ਕਿਹਾ ਹੈ ਕਿ ਇਹ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਦੀ ਬੇਟੀ ਦੀ ਮੌਤ ਟੀਟੀਐਸ ਕਾਰਨ ਹੋਈ ਹੈ।
ਐਕਸਟ੍ਰਜੇਨੇਕਾ ਨੇ ਕਿਹਾ ਹੈ ਕਿ ਕੁਝ ਮਾਮਲਿਆਂ ਵਿੱਚ ਥ੍ਰੋਮੋਬਸਿਸ ਥ੍ਰੋਮਬੋਸਾਈਟੋਪੇਨੀਆ ਸਿੰਡਰੋਮ ਜਾਂ ਟੀ.ਟੀ.ਐੱਸ. ਇਸ ਬਿਮਾਰੀ ਕਾਰਨ ਸਰੀਰ ਵਿਚ ਖੂਨ ਦੇ ਥੱਕੇ ਬਣ ਜਾਂਦੇ ਹਨ ਅਤੇ ਪਲੇਟਲੈਟਸ ਦੀ ਗਿਣਤੀ ਘਟ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੰਗਰ ਦੀ ਕੀਤੀ ਸੇਵਾ ਕੇਜਰੀਵਾਲ ਦਾ ਵਿਰੋਧੀਆਂ `ਤੇ ਤਿੱਖਾ ਹਮਲਾ: ਮੋਦੀ ਦੱਸਣ, ਉਨ੍ਹ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ..? ਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ਼