Welcome to Canadian Punjabi Post
Follow us on

22

May 2024
ਬ੍ਰੈਕਿੰਗ ਖ਼ਬਰਾਂ :
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਹੋਇਆ ਵਾਧਾਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਦਾਅਵਾ, ਇੰਡੀਆ ਗਠਜੋੜ ਨੂੰ ਮਿਲ ਰਹੀਆਂ ਹਨ 300 ਤੋਂ ਵੱਧ ਸੀਟਾਂਪੁਣੇ ਪੋਰਸ਼ ਹਾਦਸਾ: ਪੋਰਸ਼ ਨਾਲ ਇੰਜੀਨੀਅਰਾਂ ਨੂੰ ਕੁਚਲਣ ਵਾਲੇ ਨਾਬਾਲਿਗ ਦਾ ਪਿਤਾ ਗ੍ਰਿਫ਼ਤਾਰਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਨੇ ਅਦਾਲਤ ਨੂੰ ਕਿਹਾ, ਜਦੋਂ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਇਸ ਨੂੰ ਕਿਉਂ ਮੰਨਾਂ? ਸ੍ਰੀਲੰਕਾ ਨੇ ਕਿਹਾ: ਭਾਰਤ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ, ਇੱਕ ਚੰਗੇ ਗੁਆਂਢੀ ਵਾਂਗ ਰੱਖਿਆ ਕਰਾਂਗੇਸਿੰਗਾਪੁਰ ਏਅਰਲਾਈਨਜ਼ ਦਾ ਜਹਾਜ਼ ਟਰਬੂਲੈਂਸ `ਚ ਫਸਿਆ, ਇੱਕ ਦੀ ਮੌਤ, 30 ਯਾਤਰੀ ਜ਼ਖ਼ਮੀ, ਬੈਂਕਾਕ ਵਿੱਚ ਐਮਰਜੈਂਸੀ ਲੈਂਡਿੰਗ ਮਿਸੀਸਾਗਾ ਦੇ ਹੋਟਲ 'ਚ 50 ਸਾਲਾਂ ਦੀ ਔਰਤ ਦਾ ਚਾਕੂ ਮਾਰ ਕੇ ਕਤਲ ਇਨਵਾਇਰਨਮੈਂਟ ਕੈਨੇਡਾ ਵੱਲੋਂ ਸਸਕੈਟੂਨ `ਤੇ ਫਨਲ ਬੱਦਲਾਂ ਦੀ ਸੰਭਾਵਨਾ ਬਾਰੇ ਚਿਤਾਵਨੀ
 
ਭਾਰਤ

ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ

May 02, 2024 08:03 AM

ਨਵੀਂ ਦਿੱਲੀ, 2 ਮਈ (ਪੋਸਟ ਬਿਊਰੋ): ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਆਪਣੇ ਆਪ ਨੂੰ ਬਹੁਤ ਇਮਾਨਦਾਰ ਕਹਿੰਦੇ ਹਨ, ਪਰ ਉਹ ਇਸ ਦੇਸ਼ ਵਿੱਚ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਸਕੀਮ ਲੈ ਕੇ ਆਏ। ਇਹ ਇੱਕ ਸਕੀਮ ਸੀ, ਦਾਨ ਕਰਨ ਵਾਲੇ ਦਾ ਨਾਮ ਗੁਪਤ ਰਹੇਗਾ। ਇਸ ਤਹਿਤ ਉਨ੍ਹਾਂ ਨੇ ਆਪਣੇ ਵੱਡੇ ਦੋਸਤਾਂ ਤੋਂ ਚੰਦਾ ਲਿਆ। ਪਹਿਲਾਂ ਛਾਪਾ ਮਾਰਿਆ, ਫਿਰ ਚੰਦਾ ਲੈ ਕੇ ਜਾਂਚ ਬੰਦ ਕਰ ਦਿੱਤੀ। ਉਨ੍ਹਾਂ ਗੁਜਰਾਤ ਵਿੱਚ ਪੁਲ ਡਿੱਗਣ ਦੀ ਘਟਨਾ ਦੀ ਉਦਾਹਰਣ ਵੀ ਦਿੱਤੀ।
ਪ੍ਰਿਅੰਕਾ ਵੀਰਵਾਰ ਨੂੰ ਕੋਰਬਾ ਲੋਕ ਸਭਾ ਦੇ ਚਿਰਮੀਰੀ 'ਚ ਇਕ ਜਨ ਸਭਾ ਨੂੰ ਸੰਬੋਧਨ ਕਰ ਰਹਟ ਸਨ। ਉਨ੍ਹਾਂ ਕੋਵਿਡ ਵੈਕਸੀਨ 'ਕੋਵਿਸ਼ੀਲਡ' ਸਬੰਧੀ ਰਿਪੋਰਟ ਦਾ ਵੀ ਜਿ਼ਕਰ ਕੀਤਾ। ਉਨ੍ਹਾਂ ਕਿਹਾ ਕਿ ਟੀਕਾ ਲਗਵਾਉਣ ਤੋਂ ਬਾਅਦ ਕੁਝ ਲੋਕਾਂ ਦੀ ਮੌਤ ਹੋ ਗਈ, ਕੁਝ ਬੀਮਾਰ ਹੋ ਗਏ। ਪਹਿਲਾਂ ਸਰਟੀਫਿਕੇਟ 'ਤੇ ਮੋਦੀ ਦੀ ਫੋਟੋ ਹੁੰਦੀ ਸੀ, ਪਰ ਹੁਣ ਲੱਭਣ 'ਤੇ ਨਹੀਂ ਮਿਲੇਗੀ।
ਪ੍ਰਿਅੰਕਾ ਦੀ ਛੱਤੀਸਗੜ੍ਹ ਦੀ ਇਹ ਦੂਜੀ ਫੇਰੀ ਸੀ। ਇਸ ਤੋਂ ਪਹਿਲਾਂ ਦੂਜੇ ਪੜਾਅ ਦੇ ਪ੍ਰਚਾਰ ਲਈ ਉਨ੍ਹਾਂ ਨੇ ਰਾਜਨੰਦਗਾਂਵ ਅਤੇ ਕਾਂਕੇਰ 'ਚ ਚੋਣ ਪ੍ਰਚਾਰ ਕੀਤਾ ਸੀ। ਛੱਤੀਸਗੜ੍ਹ ਦੀਆਂ 11 ਲੋਕ ਸਭਾ ਸੀਟਾਂ ਵਿੱਚੋਂ ਸਿਰਫ਼ 2 ਬਸਤਰ ਅਤੇ ਕੋਰਬਾ ਕਾਂਗਰਸ ਕੋਲ ਹਨ, ਬਾਕੀ 9 ਸੀਟਾਂ ਭਾਜਪਾ ਨੇ ਜਿੱਤੀਆਂ ਹਨ। ਇਸ ਵਾਰ ਭਾਜਪਾ ਵੱਲੋਂ ਪਾਰਟੀ ਦੀ ਮਜ਼ਬੂਤ ਨੇਤਾ ਸਰੋਜ ਪਾਂਡੇ ਚੋਣ ਮੈਦਾਨ ਵਿੱਚ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਸੰਸਦ ਮੈਂਬਰ ਜਯੋਤਸਨਾ ਮਹੰਤ 'ਤੇ ਮੁੜ ਭਰੋਸਾ ਜਤਾਇਆ ਹੈ। ਅਜਿਹੇ 'ਚ ਇਸ ਸੀਟ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਹੋਇਆ ਵਾਧਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਦਾਅਵਾ, ਇੰਡੀਆ ਗਠਜੋੜ ਨੂੰ ਮਿਲ ਰਹੀਆਂ ਹਨ 300 ਤੋਂ ਵੱਧ ਸੀਟਾਂ ਪੁਣੇ ਪੋਰਸ਼ ਹਾਦਸਾ: ਪੋਰਸ਼ ਨਾਲ ਇੰਜੀਨੀਅਰਾਂ ਨੂੰ ਕੁਚਲਣ ਵਾਲੇ ਨਾਬਾਲਿਗ ਦਾ ਪਿਤਾ ਗ੍ਰਿਫ਼ਤਾਰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਨੇ ਅਦਾਲਤ ਨੂੰ ਕਿਹਾ, ਜਦੋਂ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਇਸ ਨੂੰ ਕਿਉਂ ਮੰਨਾਂ? ਛੱਤੀਸਗੜ੍ਹ 'ਚ ਪਿਕਅੱਪ ਗੱਡੀ 20 ਫੁੱਟ ਹੇਠਾਂ ਡਿੱਗੀ, 19 ਮੌਤਾਂ, ਉਪ ਮੁੱਖ ਮੰਤਰੀ ਹਸਪਤਾਲ ਪਹੁੰਚੇ ਸਮੂਹਿਕ ਬਲਾਤਕਾਰ ਕਰਕੇ ਲੜਕੀ ਨੂੰ ਜਿਉਂਦਾ ਸਾੜਨ ਵਾਲਿਆਂ ਨੂੰ ਫਾਂਸੀ, ਰਾਜਸਥਾਨ ਦੀ ਪੋਕਸੋ ਅਦਾਲਤ ਨੇ ਸੁਣਾਇਆ ਫੈਸਲਾ ਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ ਲਈ ਬੈਂਗਲੁਰੂ ਵਾਪਿਸ ਆਇਆ ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ