Welcome to Canadian Punjabi Post
Follow us on

22

May 2024
ਬ੍ਰੈਕਿੰਗ ਖ਼ਬਰਾਂ :
ਉੱਡਣੀ ਕਾਰ ਨੇ ਟੋਕੀਓ ਵਿਚ ਭਰੀ ਉਡਾਣ, ਭਾਰਤ ਦੀਆਂ ਤਿੰਨ ਕੰਪਨੀਆਂ ਏਅਰ ਟੈਕਸੀ 'ਤੇ ਕਰ ਰਹੀਆਂ ਕੰਮਗੁਰਦਾਸ ਮਾਨ ਵੱਲੋਂ ਲਾਡੀ ਸਾਂਈ ਨੂੰ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਵੰਸ਼ਜ ਕਹਿਣ ਦਾ ਮਾਮਲਾ ਫਿਰ ਉਠਿਆ: ਅਦਾਲਤ ਨੇ ਰੱਦ ਐੱਫਆਈਆਰ 'ਤੇ 13 ਜੂਨ ਤੱਕ ਜਵਾਬ ਮੰਗਿਆਰਾਇਸੀ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ ਹੋਣ ਲਈ ਉਪ ਰਾਸ਼ਟਰਪਤੀ ਧਨਖੜ ਈਰਾਨ ਲਈ ਰਵਾਨਾ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰਪਾਣੀ ਅਤੇ ਜ਼ਮੀਨ ਦੇ ਵਿਵਾਦ `ਚ ਨਾਈਜੀਰੀਆ 'ਚ ਪਸ਼ੂ ਪਾਲਕਾਂ ਅਤੇ ਕਿਸਾਨਾਂ ਵਿਚਾਲੇ ਝੜਪ, 40 ਮੌਤਾਂਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਹੋਇਆ ਵਾਧਾਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਦਾਅਵਾ, ਇੰਡੀਆ ਗਠਜੋੜ ਨੂੰ ਮਿਲ ਰਹੀਆਂ ਹਨ 300 ਤੋਂ ਵੱਧ ਸੀਟਾਂਪੁਣੇ ਪੋਰਸ਼ ਹਾਦਸਾ: ਪੋਰਸ਼ ਨਾਲ ਇੰਜੀਨੀਅਰਾਂ ਨੂੰ ਕੁਚਲਣ ਵਾਲੇ ਨਾਬਾਲਿਗ ਦਾ ਪਿਤਾ ਗ੍ਰਿਫ਼ਤਾਰਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਨੇ ਅਦਾਲਤ ਨੂੰ ਕਿਹਾ, ਜਦੋਂ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਇਸ ਨੂੰ ਕਿਉਂ ਮੰਨਾਂ?
 
ਪੰਜਾਬ

ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ

May 02, 2024 08:43 AM

ਜਗਰਾਉਂ, 2 ਮਈ (ਪੋਸਟ ਬਿਊਰੋ): ਜਗਰਾਉਂ ਵਿੱਚ ਸ਼ਹਿਰ ਤੋਂ ਕੁਝ ਦੂਰੀ ’ਤੇ ਪਿੰਡ ਅਖਾੜਾ ਵਿੱਚ ਬਣ ਰਹੀ ਬਾਇਓ ਗੈਸ ਫੈਕਟਰੀ ਨੂੰ ਲੈ ਕੇ ਵੀਰਵਾਰ ਨੂੰ ਮਾਹੌਲ ਤਣਾਅਪੂਰਨ ਹੋ ਗਿਆ। ਲੋਕਾਂ ਨੇ ਸੜਕਾਂ 'ਤੇ ਆ ਕੇ ਪਿੰਡ 'ਚ ਲਗਾਈ ਜਾ ਰਹੀ ਗੈਸ ਫੈਕਟਰੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮਹਿਕਮੇ ਵਿੱਚ ਭਾਜੜ ਮੱਚ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸਿ਼ਸ਼ ਕੀਤੀ। ਪਿੰਡ ਵਾਸੀਆਂ ਨੇ ਫੈਕਟਰੀ ਅੱਗੇ ਧਰਨਾ ਲਗਾ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਵਿਰੋਧ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਫੈਕਟਰੀ ਬੰਦ ਨਹੀਂ ਹੁੰਦੀ ਉਦੋਂ ਤੱਕ ਹੜਤਾਲ ਨਹੀਂ ਚੁੱਕੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਅਖਾੜੇ ਵਿੱਚ ਬਾਇਓ ਗੈਸ ਫੈਕਟਰੀ ਬਣਾਈ ਜਾ ਰਹੀ ਹੈ, ਜਿਸ ਦੇ ਵਿਰੋਧ ਵਿੱਚ ਪਿੰਡ ਦੇ ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦਾਸ ਮਾਨ ਵੱਲੋਂ ਲਾਡੀ ਸਾਂਈ ਨੂੰ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਵੰਸ਼ਜ ਕਹਿਣ ਦਾ ਮਾਮਲਾ ਫਿਰ ਉਠਿਆ: ਅਦਾਲਤ ਨੇ ਰੱਦ ਐੱਫਆਈਆਰ 'ਤੇ 13 ਜੂਨ ਤੱਕ ਜਵਾਬ ਮੰਗਿਆ ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਸਿਵਲ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਕੀਤੀ ਜਾਂਚ ਵਿਸ਼ਵ ਦੇ ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਹੋਵੇਗਾ 2025 ਦਾ ਧੀਆਂ ਦਾ ਲੋਹੜੀ ਮੇਲਾ : ਬਾਵਾ, ਲਵਲੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ 'ਤੇ ਨਜ਼ਰ ਰੱਖਣ ਦੀ ਹਦਾਇਤ ਟ੍ਰਾਂਸਜੈਂਡਰ ਜਿ਼ਲ੍ਹਾ ਆਇਕਨ ਵਲੋਂ ਗ੍ਰੀਨ ਇਲੈਕਸ਼ਨ ਅਧੀਨ ਪੌਦੇ ਲਗਾਏ ਆਪ’ ਨੇ ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਫਿਰੋਜ਼ਪੁਰ 'ਚ ਭਾਜਪਾ ਨੂੰ ਦਿੱਤਾ ਵੱਡਾ ਝਟਕਾ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗਿ੍ਰਫਤਾਰ ਗਿਆਨ ਜੋਤੀ ਦੀ ਕੈਡਟ ਖ਼ੁਸ਼ਦੀਪ ਕੌਰ ਨੇ ਐਨ ਸੀ ਸੀ ਦੀ ਇੰਟਰ ਗਰੁੱਪ ਖੇਡ ਨਿਸ਼ਾਨੇਬਾਜ਼ੀ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤਿਆ ਲੁਧਿਆਣਾ 'ਚ ਲੋਕ ਸਭਾ ਚੋਣਾਂ ਦੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਨਹਾ ਕੇ ਕੀਤਾ ਪ੍ਰਦਰਸ਼ਨ