Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਅੰਤਰਰਾਸ਼ਟਰੀ

ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ

May 03, 2024 06:51 AM

ਕੇਂਸਾਸ, 3 ਮਈ (ਪੋਸਟ ਬਿਊਰੋ): ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਜੋਸ਼ੂਆ ਡੀਨ ਦੀ ਵੀਰਵਾਰ ਨੂੰ ਮੌਤ ਹੋ ਗਈ। ਅਮਰੀਕਾ ਦੇ ਕੇਸਾਸ ਰਾਜ ਵਿੱਚ ਰਹਿਣ ਵਾਲੇ ਜੋਸ਼ੂਆ ਦੀ ਉਮਰ 45 ਸਾਲ ਸੀ ਅਤੇ ਉਹ ਬੋਇੰਗ ਦੀ ਸਪਲਾਇਰ ਕੰਪਨੀ ਸਪਿਰਿਟ ਵਿੱਚ ਕੁਆਲਿਟੀ ਆਡੀਟਰ ਵਜੋਂ ਕੰਮ ਕਰਦੇ ਸਨ। ਉਸ ਦੇ ਵਕੀਲ ਅਤੇ ਪਰਿਵਾਰ ਨੇ ਕਿਹਾ ਕਿ ਡੀਨ ਦੀ ਮੌਤ ਦਾ ਕਾਰਨ ਚਮੜੀ ਦੀ ਗੰਭੀਰ ਲਾਗ ਸੀ। ਬੋਇੰਗ ਦੇ ਦੁਨੀਆਂ ਭਰ ਵਿੱਚ 10 ਹਜ਼ਾਰ ਤੋਂ ਵੱਧ ਜਹਾਜ਼ ਹਨ।
ਇਸ ਤੋਂ ਪਹਿਲਾਂ ਮਾਰਚ ਵਿੱਚ ਇਸ ਕੇਸ ਨਾਲ ਸਬੰਧਤ ਇੱਕ ਗਵਾਹ ਜੌਨ ਬਰਨੇਟ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ।
ਉਨ੍ਹਾਂ ਦੀ ਮਾਂ ਨੇ 26 ਅਪ੍ਰੈਲ ਨੂੰ ਇੱਕ ਪੋਸਟ ਵਿੱਚ ਕਿਹਾ ਸੀ ਕਿ ਡੀਨ ਆਪਣੀ ਜਿ਼ੰਦਗੀ ਲਈ ਲੜ ਰਹੇ ਹਨ। ਉਨ੍ਹਾਂ ਨੂੰ ਸਕਿਨ ਇਨਫੈਕਸ਼ਨ ਕਾਰਨ ਸਾਹ ਲੈਣ 'ਚ ਦਿੱਕਤ ਆ ਰਹੀ ਸੀ, ਜਿਸ ਲਈ ਉਨ੍ਹਾਂ ਦਾ ਦੋ ਹਫਤੇ ਤੱਕ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਪਿਛਲੇ ਦੋ ਮਹੀਨਿਆਂ ਵਿੱਚ ਬੋਇੰਗ ਨਾਲ ਸਬੰਧਤ ਕਿਸੇ ਵ੍ਹਿਸਲਬਲੋਅਰ ਦੀ ਇਹ ਦੂਜੀ ਮੌਤ ਹੈ। ਉਹ ਜੌਨ ਬਰਨੇਟ ਦੀ ਮੌਤ ਦੇ ਗਵਾਹ ਸਨ।
ਅਕਤੂਬਰ 2022 ਵਿੱਚ, ਡੀਨ ਨੇ ਬੋਇੰਗ ਦੇ ਜਹਾਜ਼ ਮੈਕਸ 737 ਵਿੱਚ ਨਿਰਮਾਣ ਦੀਆਂ ਗਲਤੀਆਂ ਵੱਲ ਧਿਆਨ ਦਿੱਤਾ ਸੀ। ਉਨ੍ਹਾਂ ਮੁਤਾਬਕ ਬੋਇੰਗ ਜਹਾਜ਼ ਵਿੱਚ ਪ੍ਰੈਸ਼ਰ ਬਲਕਹੈੱਡ ਲਗਾਉਣ ਲਈ ਗਲਤ ਤਰੀਕੇ ਨਾਲ ਛੇਕ ਕੀਤੇ ਗਏ ਹਨ। ਇਹ ਬਲਕਹੈੱਡ ਕੈਬਿਨ ਪ੍ਰੈਸ਼ਰ ਲਈ ਜਿ਼ੰਮੇਵਾਰ ਹੁੰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ ਯੂਕਰੇਨ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ 'ਰਾਕ ਏਂਥਮ 'ਰੌਕਿਨ ਇਨ ਦ ਫ੍ਰੀ ਵਰਲਡ' ਗਾਇਆ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਵਿਚ ਸਾਬਕਾ ਭਾਰਤੀ ਸੈਨਿਕ ਦੀ ਮੌਤ 'ਸਾਰੇ ਜਹਾਂ ਸੇ ਅੱਛਾ' ਵ੍ਹਾਈਟ ਹਾਊਸ 'ਚ ਵਜਾਇਆ ਗਿਆ, ਜੋਅ ਬਾਇਡੇਨ ਵੀ ਰਹੇ ਮੌਜੂਦ