Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਅੰਤਰਰਾਸ਼ਟਰੀ

ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾ

May 03, 2024 06:51 AM

ਬ੍ਰਾਸੀਲੀਆ, 3 ਮਈ (ਪੋਸਟ ਬਿਊਰੋ): ਬ੍ਰਾਜ਼ੀਲ ਦੇ ਕਈ ਇਲਾਕਿਆਂ 'ਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ ਅਤੇ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਹਾਲਾਤ ਅਜਿਹੇ ਹਨ ਕਿ ਬ੍ਰਾਜ਼ੀਲ ਦੇ ਦੱਖਣੀ ਸੂਬੇ ਰੀਓ ਗ੍ਰਾਂਡੇ ਡੋ ਸੁਲ 'ਚ ਵੀਰਵਾਰ ਰਾਤ ਨੂੰ ਭਾਰੀ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 29 ਹੋ ਗਈ, ਜਦਕਿ 60 ਹੋਰ ਲੋਕ ਅਜੇ ਵੀ ਲਾਪਤਾ ਹਨ। ਇਹ ਜਾਣਕਾਰੀ ਸੂਬੇ ਦੀ ਸਿਵਲ ਡਿਫੈਂਸ ਏਜੰਸੀ ਨੇ ਦਿੱਤੀ ਹੈ। ਏਜੰਸੀ ਨੇ ਪਹਿਲਾਂ ਮੀਂਹ ਕਾਰਨ 13 ਮੌਤਾਂ ਅਤੇ 21 ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ। ਹੜ੍ਹ ਕਾਰਨ ਰੀਓ ਗ੍ਰਾਂਡੇ ਡੋ ਸੁਲ 'ਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਕਈ ਇਲਾਕਿਆਂ ਨਾਲ ਸੰਪਰਕ ਪੂਰੀ ਤਰ੍ਹਾਂ ਕੱਟਿਆ ਗਿਆ ਹੈ।
ਹੜ੍ਹ ਤੋਂ ਬਾਅਦ ਪੈਦਾ ਹੋਈ ਭਿਆਨਕ ਸਥਿਤੀ ਤੋਂ ਬਾਅਦ ਹੁਣ ਸਿਵਲ ਡਿਫੈਂਸ ਏਜੰਸੀ ਨੇ ਦੱਸਿਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ ਨੇ ਵੀਰਵਾਰ ਨੂੰ ਸਥਾਨਕ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਅਤੇ ਆਪਣੀ ਏਕਤਾ ਦਾ ਪ੍ਰਗਟਾਵਾ ਕਰਨ ਲਈ ਰਾਜ ਦਾ ਦੌਰਾ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਸਾਡੀ ਸਰਕਾਰ ਇਸ ਮੀਂਹ ਨਾਲ ਪ੍ਰਭਾਵਿਤ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸਿ਼ਸ਼ ਕਰੇਗੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ ਯੂਕਰੇਨ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ 'ਰਾਕ ਏਂਥਮ 'ਰੌਕਿਨ ਇਨ ਦ ਫ੍ਰੀ ਵਰਲਡ' ਗਾਇਆ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਵਿਚ ਸਾਬਕਾ ਭਾਰਤੀ ਸੈਨਿਕ ਦੀ ਮੌਤ 'ਸਾਰੇ ਜਹਾਂ ਸੇ ਅੱਛਾ' ਵ੍ਹਾਈਟ ਹਾਊਸ 'ਚ ਵਜਾਇਆ ਗਿਆ, ਜੋਅ ਬਾਇਡੇਨ ਵੀ ਰਹੇ ਮੌਜੂਦ