Welcome to Canadian Punjabi Post
Follow us on

20

May 2024
ਬ੍ਰੈਕਿੰਗ ਖ਼ਬਰਾਂ :
ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਦੁਰਘਟਨਾ 'ਚ ਮੌਤ, ਵਿਦੇਸ਼ ਮੰਤਰੀ ਦੀ ਮੌਤ ਦੀ ਵੀ ਸੂਚਨਾਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਹੁਣ ਤੋਂ ਠੀਕ 40 ਦਿਨ ਬਾਅਦ ਗਰੀਬਾਂ ਨੂੰ ਮਿਲੇਗਾ ਦੁੱਗਣਾ ਮੁਫਤ ਰਾਸ਼ਨ; ਹਰ ਮਹੀਨੇ 8500 ਰੁਪਏ ਮਿਲਣਗੇ : ਵੜਿੰਗਇਜ਼ਰਾਇਲੀ ਫੌਜ ਦੇ ਹਵਾਈ ਹਮਲੇ ਵਿੱਚ 83 ਫਲਸਤੀਨੀ ਮਰੇ, 105 ਤੋਂ ਵੱਧ ਜ਼ਖਮੀਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ ਲਈ ਬੈਂਗਲੁਰੂ ਵਾਪਿਸ ਆਇਆਟੋਰੰਟੋ ਦੇ ਬਾਹਰੀ ਇਲਾਕੇ ਵਿਚ ਛੋਟਾ ਜਹਾਜ਼ ਹੋਇਆ ਹਾਦਸਾਗ੍ਰਸਤਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤ
 
ਭਾਰਤ

ਅਹਿਮਦਾਬਾਦ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਜਾਰੀ, ਪਹਿਲਾਂ ਦਿੱਲੀ ਨੂੰ ਮਿਲੀ ਸੀ ਧਮਕੀ

May 06, 2024 09:57 AM

ਅਹਿਮਦਾਬਾਦ, 6 ਮਈ (ਪੋਸਟ ਬਿਊਰੋ): ਦਿੱਲੀ ਤੋਂ ਬਾਅਦ ਹੁਣ ਅਹਿਮਦਾਬਾਦ ਦੇ 8 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਸਕੂਲਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਪਰ ਚੈਕਿੰਗ ਦੌਰਾਨ ਪੁਲਿਸ ਨੂੰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।

ਦੱਸਿਆ ਜਾ ਰਿਹਾ ਹੈ ਕਿ ਸਕੂਲ ਪ੍ਰਬੰਧਨ ਨੂੰ ਈ-ਮੇਲ 'ਤੇ ਬੰਬ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਬੰਬ ਨਿਰੋਧਕ ਟੀਮ ਨਾਲ ਸਕੂਲਾਂ ਦੀ ਚੈਕਿੰਗ ਕਰਨ ਪਹੁੰਚੀ। ਜਦੋਂ ਚੈਕਿੰਗ ਕੀਤੀ ਗਈ ਤਾਂ ਬੰਬ ਸਕੁਐਡ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ।
ਗੁਜਰਾਤ ਵਿੱਚ ਭਲਕੇ ਵੋਟਿੰਗ ਹੋਣੀ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਵੋਟ ਪਾਉਣਗੇ। ਪਰ ਇਸ ਤੋਂ ਪਹਿਲਾਂ ਬੰਬ ਦੀ ਧਮਕੀ ਕਾਰਨ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਉਂਕਿ ਹਾਲ ਹੀ 'ਚ ਜੰਮੂ-ਕਸ਼ਮੀਰ ਦੇ ਪੁੰਛ 'ਚ ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਹੋਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ ਲਈ ਬੈਂਗਲੁਰੂ ਵਾਪਿਸ ਆਇਆ ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੰਗਰ ਦੀ ਕੀਤੀ ਸੇਵਾ ਕੇਜਰੀਵਾਲ ਦਾ ਵਿਰੋਧੀਆਂ `ਤੇ ਤਿੱਖਾ ਹਮਲਾ: ਮੋਦੀ ਦੱਸਣ, ਉਨ੍ਹ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ..? ਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ