Welcome to Canadian Punjabi Post
Follow us on

20

May 2024
ਬ੍ਰੈਕਿੰਗ ਖ਼ਬਰਾਂ :
ਲੁਧਿਆਣਾ 'ਚ ਲੋਕ ਸਭਾ ਚੋਣਾਂ ਦੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਨਹਾ ਕੇ ਕੀਤਾ ਪ੍ਰਦਰਸ਼ਨ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਅਲਾਟ : ਸਿਬਿਨ ਸੀਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ, ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪੰਜਾਬ ਪਹੁੰਚੀਆਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਦੇ ਹੱਕ `ਚ ਰੈਲੀਆਂ ਕਰਨ 23 ਤੇ 24 ਮਈ ਨੂੰ ਆਉਣਗੇ ਪੰਜਾਬਵਧਦੀ ਗਰਮੀ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਿੰਗਸਟਨ ਵਿਚ ਸ਼ੱਕੀ ਪੈਕੇਜ ਦੀ ਜਾਂਚ ਕਾਰਨ VIA ਰੇਲ ਸੇਵਾ ਕਈ ਘੰਟੇ ਰਹੀ ਲੇਟਓਂਟਾਰੀਓ ਦੀ ਉੱਤਰੀ ਝੀਲ 'ਤੇ ਕਿਸ਼ਤੀ ਹਾਦਸੇ ਵਿੱਚ 3 ਮੌਤਾਂ, 5 ਜ਼ਖਮੀਓਸ਼ਵਾ ਵਿੱਚ ਹਾਈਵੇਅ 401 ਹਾਦਸੇ ਵਿਚ 4 ਜ਼ਖਮੀ, ਹਸਪਤਾਲ `ਚ ਦਾਖਲ, ਜਾਂਚ ਜਾਰੀ
 
ਕੈਨੇਡਾ

ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਨਿੱਝਰ ਕੇਸ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਬਿਗ ਰੈੱਡ ਲਾਈਨ' ਦੀ ਦਿੱਤੀ ਚੇਤਾਵਨੀ

May 08, 2024 02:42 AM

ਓਟਵਾ, 7 ਮਈ (ਪੋਸਟ ਬਿਊਰੋ): ਕੈਨੇਡਾ ਵਿੱਚ ਭਾਰਤ ਦੇ ਰਾਜਦੂਤ ਨੇ ਜ਼ੋਰ ਦੇ ਕੇ ਕਿਹਾ ਕਿ "ਰੌਲੇ-ਰੱਪੇ" ਦੇ ਬਾਵਜੂਦ ਦੋਨਾਂ ਦੇਸ਼ਾਂ ਦੇ ਸਬੰਧ ਸਮੁੱਚੇ ਤੌਰ 'ਤੇ ਸਕਾਰਾਤਮਕ ਹਨ।
ਆਰਸੀਐੱਮਪੀ ਵੱਲੋਂ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਪਣੀ ਪਹਿਲੀ ਜਨਤਕ ਟਿੱਪਣੀ ਦੌਰਾਨ, ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਇਸ ਮਾਮਲੇ ਨੂੰ ਘਰੇਲੂ ਅਪਰਾਧ ਨਾਲ ਜੋੋੜਿਆ ਹੈ।
ਪਰ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੈਨੇਡਾ ਵਿੱਚ ਸਿੱਖ ਸਮੂਹ ਜੋ ਆਪਣੇ ਹੋਮਲੈਂਡ ਨੂੰ ਭਾਰਤ ਤੋਂ ਵੱਖ ਕਰਨ ਦੀ ਮੰਗ ਕਰਦੇ ਹਨ, ਤੇ 'ਇੱਕ ਬਿੱਗ ਰੈੱਡ ਲਾਈਨ' ਨੂੰ ਪਾਰ ਕਰ ਰਹੇ ਹਨ ਜਿਸ ਨੂੰ ਨਵੀਂ ਦਿੱਲੀ ਰਾਸ਼ਟਰੀ ਸੁਰੱਖਿਆ ਦੇ ਮਾਮਲੇ ਵਜੋਂ ਦੇਖ ਰਹੀ ਹੈ।
ਵਰਮਾ ਨੇ ਮਾਂਟਰੀਅਲ ਕੌਂਸਲ ਆਨ ਫੌਰਨ ਰਿਲੇਸ਼ਨਜ਼ ਨੂੰ ਕਿਹਾ ਹੈ ਕਿ ਭਾਰਤੀ ਲੋਕ ਭਾਰਤ ਦੀ ਕਿਸਮਤ ਦਾ ਫੈਸਲਾ ਕਰਨਗੇ, ਵਿਦੇਸ਼ੀ ਨਹੀਂ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਦੋਸ਼ ਲਾਇਆ ਸੀ ਕਿ ਪਿਛਲੇ ਸਾਲ ਇੱਕ ਸਿੱਖ ਕੈਨੇਡੀਅਨ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਸੀ।
ਹਰਦੀਪ ਸਿੰਘ ਨਿੱਝਰ ਨੇ ਲੰਬੇ ਸਮੇਂ ਤੋਂ ਖਾਲਿਸਤਾਨ ਨਾਂ ਦਾ ਸਿੱਖ ਦੇਸ਼ ਬਣਾਉਣ ਦੀ ਵਕਾਲਤ ਕੀਤੀ ਸੀ। ਸਰੀ, ਬੀ.ਸੀ. ਵਿੱਚ ਉਨ੍ਹਾਂ ਦਾ ਗੁਰਦੁਆਰਾ ਸਾਹਿਬ ਦੇ ਬਾਹਰ ਪਿਛਲੇ ਜੂਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕਿੰਗਸਟਨ ਵਿਚ ਸ਼ੱਕੀ ਪੈਕੇਜ ਦੀ ਜਾਂਚ ਕਾਰਨ VIA ਰੇਲ ਸੇਵਾ ਕਈ ਘੰਟੇ ਰਹੀ ਲੇਟ ਓਂਟਾਰੀਓ ਦੀ ਉੱਤਰੀ ਝੀਲ 'ਤੇ ਕਿਸ਼ਤੀ ਹਾਦਸੇ ਵਿੱਚ 3 ਮੌਤਾਂ, 5 ਜ਼ਖਮੀ ਟੋਰੰਟੋ ਦੇ ਬਾਹਰੀ ਇਲਾਕੇ ਵਿਚ ਛੋਟਾ ਜਹਾਜ਼ ਹੋਇਆ ਹਾਦਸਾਗ੍ਰਸਤ ਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤ ਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰ ਮਾਂਟਰੀਅਲ ਤੋਂ ਲਿਓਨ ਜਾਣ ਵਾਲੀ ਏਅਰ ਕੈਨੇਡਾ ਬੋਇੰਗ 787-8 ਡ੍ਰੀਮਲਾਈਨਰ ਉਡਾਨ ਵਾਪਿਸ ਮੁੜੀ ਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂ ਨਹੀਂ ਰਹੇ ਕਮਿਊਨਿਟੀ ਲੀਡਰ ਅਤੇ ਕਾਰੋਬਾਰੀ ਲੈਰੀ ਬ੍ਰੈਡਲੀ ਮਿਸੀਸਿਪੀ ਨਦੀ ਵਿੱਚੋਂ ਮਿਲੀ ਕਾਰਲਟਨ ਪਲੇਸ ਤੋਂ ਲਾਪਤਾ ਵਿਅਕਤੀ ਦੀ ਲਾਸ਼