Welcome to Canadian Punjabi Post
Follow us on

20

May 2024
ਬ੍ਰੈਕਿੰਗ ਖ਼ਬਰਾਂ :
ਗੋਪੀ ਥੋਟਾਕੁਰਾ ਪੁਲਾੜ ਵਿੱਚ ਜਾਣ ਵਾਲੇ ਪਹਿਲੇ ਭਾਰਤੀ ਸੈਲਾਨੀ ਬਣੇ, ਐਮਾਜ਼ਾਨ ਦੇ ਸੰਸਥਾਪਕ ਜੈਫ ਬੇਜੋਸ ਦੀ ਕੰਪਨੀ ਨੇ ਭੇਜਿਆਕਿਰਗਿਸਤਾਨ ਹਿੰਸਾ 'ਚ ਫਸੇ ਰਾਜਸਥਾਨ ਦੇ ਵਿਦਿਆਰਥੀ, ਕਾਲਜ ਵਾਲਿਆਂ ਨੇ ਵੀਡੀਓ ਕਾਲ 'ਤੇ ਪਾਬੰਦੀ ਲਗਾਈਚੋਣ ਦੀ ਜੰਗ ਵਿੱਚ ਅਸਲੀ ਜੰਗ ਵਾਂਗ ਸਭ ਕੁਝ ਜਾਇਜ਼ ਮੰਨਿਆ ਜਾਣ ਲੱਗੈਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਦੁਰਘਟਨਾ 'ਚ ਮੌਤ, ਵਿਦੇਸ਼ ਮੰਤਰੀ ਦੀ ਮੌਤ ਦੀ ਵੀ ਸੂਚਨਾਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਹੁਣ ਤੋਂ ਠੀਕ 40 ਦਿਨ ਬਾਅਦ ਗਰੀਬਾਂ ਨੂੰ ਮਿਲੇਗਾ ਦੁੱਗਣਾ ਮੁਫਤ ਰਾਸ਼ਨ; ਹਰ ਮਹੀਨੇ 8500 ਰੁਪਏ ਮਿਲਣਗੇ : ਵੜਿੰਗਇਜ਼ਰਾਇਲੀ ਫੌਜ ਦੇ ਹਵਾਈ ਹਮਲੇ ਵਿੱਚ 83 ਫਲਸਤੀਨੀ ਮਰੇ, 105 ਤੋਂ ਵੱਧ ਜ਼ਖਮੀ
 
ਪੰਜਾਬ

ਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾ

May 08, 2024 12:31 PM

ਅੰੰਮ੍ਰਿਤਸਰ, 8 ਮਈ (ਪੋਸਟ ਬਿਊਰੋ): ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਇੱਕ ਜਨਤਕ ਮੀਟਿੰਗ ਵਿੱਚ ਸਿੱਖਾਂ ਨੂੰ ਆਪਣੇ ਬੱਚਿਆਂ ਦੀ ਗਿਣਤੀ ਵਧਾਉਣ ਲਈ ਕਿਹਾ ਹੈ। ਗਿਆਨੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਹਰ ਸਿੱਖ ਪਰਿਵਾਰ ਨੂੰ 5 ਬੱਚੇ ਪੈਦਾ ਕਰਨੇ ਚਾਹੀਦੇ ਹਨ। ਧੁੰਮਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਧੁੰਮਾ ਨੇ ਕਿਹਾ ਕਿ ਹਰ ਸਿੱਖ ਦੇ 5 ਬੱਚੇ ਹੋਣੇ ਚਾਹੀਦੇ ਹਨ। ਜੇ ਤੁਸੀਂ ਉਨ੍ਹਾਂ ਦੀ ਦੇਖਭਾਲ ਨਹੀਂ ਕਰ ਸਕਦੇ, ਤਾਂ ਉਨ੍ਹਾਂ ਨੂੰ ਮੈਨੂੰ ਦੇ ਦਿਓ। ਇੱਕ ਬੱਚਾ ਘਰ ਵਿੱਚ ਰੱਖੋ, 4 ਮੈਨੂੰ ਦੇ ਦਿਓ। ਮੈਨੂੰ ਇਨ੍ਹਾਂ ਬੱਚਿਆਂ ਵਿੱਚ ਭਵਿੱਖ ਨਜ਼ਰ ਆਉਂਦਾ ਹੈ। ਉਨ੍ਹਾਂ ਨੂੰ ਗੁਰਮਤਿ (ਧਾਰਮਿਕ) ਸਿੱਖਿਆ ਦਿੱਤੀ ਜਾਵੇਗੀ। ਇਨ੍ਹਾਂ ਵਿੱਚੋਂ ਕੋਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣ ਜਾਵੇਗਾ, ਕੋਈ ਗ੍ਰੰਥੀ, ਕੋਈ ਸ਼ਹੀਦ ਤੇ ਕੋਈ ਵਿਦਵਾਨ ਬਣ ਜਾਵੇਗਾ। ਮੈਂ ਉਨ੍ਹਾਂ ਨੂੰ ਗੁਰਮਤਿ ਵਿਦਵਾਨ ਬਣਾਵਾਂਗਾ, ਜੋ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਪਹਿਚਾਣੇ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਵੀਪ ਟੀਮ ਨੇ ਸੀਨੀਅਰ ਸਿਟੀਜਨ ਫੋਰਮ (ਬਾਗਬਾਨ) ਫਿਰੋਜ਼ਪੁਰ ਸ਼ਹਿਰ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਹੁਣ ਤੋਂ ਠੀਕ 40 ਦਿਨ ਬਾਅਦ ਗਰੀਬਾਂ ਨੂੰ ਮਿਲੇਗਾ ਦੁੱਗਣਾ ਮੁਫਤ ਰਾਸ਼ਨ; ਹਰ ਮਹੀਨੇ 8500 ਰੁਪਏ ਮਿਲਣਗੇ : ਵੜਿੰਗ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ