ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ
ਭਾਰਤੀ ਰਿਜ਼ਰਵ ਬੈਂਕ ਨੇ ਨਿਊ ਇੰਡੀਆ ਕੋ-ਆਪਰੇਟਿਵ ਬੈਂਕ `ਤੇ ਲਗਾਈ ਪਾਬੰਦੀ
ਕੇਂਦਰੀ ਗ੍ਰਹਿ ਮੰਤਰਾਲੇ ਨੇ ‘ਆਪ’ ਆਗੂ ਸਤਿੰਦਰ ਜੈਨ ਖ਼ਿਲਾਫ ਮੁਕੱਦਮਾ ਚਲਾਉਣ ਲਈ ਰਾਸ਼ਟਰਪਤੀ ਤੋਂ ਮੰਗੀ ਇਜਾਜ਼ਤ
ਕੈਨੇਡਾ ਅਮਰੀਕਾ ਨਾਲ ਵਪਾਰ ਸਮਝੌਤੇ ‘ਤੇ ਮੁੜ ਗੱਲਬਾਤ ਲਈ ਹਮੇਸ਼ਾ ਤਿਆਰ : ਆਨੰਦ
ਬਾਰਡਰ ਗਾਰਡ ਹੁਣ ਅਸਥਾਈ ਵੀਜ਼ੇ ਕਰ ਸਕਣਗੇ ਰੱਦ
ਟਰੰਪ ਨੇ ਭਾਰਤੀ-ਅਮਰੀਕੀ ਪਾਲ ਕਪੂਰ ਨੂੰ ਦੱਖਣ ਏਸਿ਼ਆਈ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਨਾਮਜ਼ਦ ਕੀਤਾ
ਟਰੰਪ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ, ਕਿਹਾ- ਮੋਦੀ ‘ਮਹਾਨ ਦੋਸਤ’ ਤੇ ‘ਸ਼ਾਨਦਾਰ’ ਆਦਮੀ
ਮਸਕ ਨੇ ਦਿੱਤਾ ਅਮਰੀਕਾ ’ਚ ਸਾਰੀਆਂ ਏਜੰਸੀਆਂ ਭੰਗ ਕਰਨ ਦਾ ਸੱਦਾ
ਪ੍ਰਧਾਨ ਮੰਤਰੀ ਮੋਦੀ ਨੇ ਸਪੇਸਐਕਸ ਦੇ ਸੀਈਓ ਐਲਨ ਮਸਕ ਨਾਲ ਕੀਤੀ ਮੁਲਾਕਾਤ
ਲੋਕ ਸਭਾ ਦੀ ਕਾਰਵਾਈ 10 ਮਾਰਚ ਤੱਕ ਮੁਲਤਵੀ, ਸਦਨ `ਚ ਆਮਦਨ ਕਰ ਕਾਨੂੰਨ ਸੋਧ ਬਿੱਲ ਪੇਸ਼
ਮੁੱਖ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ
ਧਾਰਮਿਕ ਆਗੂ ਦਲਾਈ ਲਾਮਾ ਨੂੰ ਮਿਲੀ ਜ਼ੈੱਡ ਸਕਿਓਰਟੀ
ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ
ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ
ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ
ਹਾਈਵੇਅ 401 'ਤੇ ਟਰੈਕਟਰ-ਟ੍ਰੇਲਰ ਅੰਦਰੋਂ 2 ਚੋਰੀ ਹੋਏ ਵਾਹਨ ਮਿਲੇ, ਇਕ ‘ਤੇ ਮਾਮਲਾ ਦਰਜ