Welcome to Canadian Punjabi Post
Follow us on

16

July 2025
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿੱਚ ਭਾਰਤੀ ਔਰਤ 'ਤੇ ਚੋਰੀ ਦਾ ਦੋਸ਼, ਬਿਨ੍ਹਾਂ ਭੁਗਤਾਨ ਕੀਤੇ ਇੱਕ ਲੱਖ ਦਾ ਸਾਮਾਨ ਲੈ ਕੇ ਜਾ ਰਹੀ ਸੀਨਾਟੋ ਨੇ ਭਾਰਤ 'ਤੇ 100% ਟੈਰਿਫ ਲਗਾਉਣ ਦੀ ਦਿੱਤੀ ਧਮਕੀ, ਕਿਹਾ- ਭਾਵੇਂ ਉਹ ਭਾਰਤੀ ਪ੍ਰਧਾਨ ਮੰਤਰੀ ਹੋਵੇ ਜਾਂ ਚੀਨੀ ਰਾਸ਼ਟਰਪਤੀ, ਰੂਸ ਨੂੰ ਜੰਗ ਬੰਦ ਕਰਨ ਲਈ ਕਹਿਣਘਰਾਂ ਵਿੱਚ ਹੋਏ ਹਮਲਿਆਂ, ਕਾਰ ਚੋਰੀਆਂ ਤੇ ਹਿੰਸਕ ਅਪਰਾਧਿਕ ਨੈੱਟਵਰਕ ਦੇ 13 ਮੈਂਬਰ ਗ੍ਰਿਫ਼ਤਾਰਪੋਰਟਰ ਏਅਰਲਾਈਨਜ਼ ਦੀ ਉਡਾਣ ਦੀ ਰੇਜੀਨਾ, ਸਸਕ ਵਿੱਚ ਐਮਰਜੈਂਸੀ ਲੈਂਡਿੰਗਹਵਾਈ ਆਵਾਜਾਈ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਇੱਕ ਸ਼ੱਕੀ ਗ੍ਰਿਫ਼ਤਾਰਅਲਮੋਂਟੇ ਵਿੱਚ ਉੱਤੇ ਡਿੱਗੇ ਦਰੱਖ਼ਤ ਨਾਲ ਜ਼ਖ਼ਮੀ ਔਰਤ ਦੀ ਮੌਤਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ
 
ਮਨੋਰੰਜਨ

ਜਾਰਜੀਆ-ਸਰਬੀਆ ਵਿੱਚ ਸ਼ੂਟਿੰਗ ਕਰਨਗੇ ਟਾਈਗਰ-ਸ਼ਰਧਾ

October 08, 2019 09:55 AM

ਐਕਸ਼ਨ ਨਾਲ ਭਰਪੂਰ ਫਿਲਮ ਸੀਰੀਜ਼ ‘ਬਾਗੀ’ ਦੀ ਅਗਲੀ ਕਿਸ਼ਤ 'ਚ ਸ਼ਰਦਾ ਕਪੂਰ ਦੀ ਵਾਪਸੀ ਹੋ ਰਹੀ ਹੈ। ‘ਬਾਗੀ’ ਅਤੇ ‘ਬਾਗੀ 2’ ਦੀ ਜ਼ਬਰਦਸਤ ਸਫਲਤਾ ਤੋਂ ਬਾਅਦ ਤੀਸਰੀ ਫਿਲਮ ਦੀ ਸ਼ੂਟਿੰਗ ਪਿੱਛੇ ਜਿਹੇ ਮੁੰਬਈ ਵਿੱਚ ਸ਼ੁਰੂ ਹੋ ਗਈ ਹੈ। ਇਸ ਵਾਰ ਫਿਲਮ 'ਚ ਟਾਈਗਰ ਦੇ ਨਾਲ ਸ਼ਰਧਾ ਕਪੂਰ ਅਤੇ ਰਿਤੇਸ਼ ਦੇਸ਼ਮੁਖ ਵੀ ਨਜ਼ਰ ਆਉਣਗੇ। ‘ਬਾਗੀ’ ਵਿੱਚ ਸ਼ਰਧਾ ਨਜ਼ਰ ਆਈ ਸੀ, ਜਦ ਕਿ ਇਸ ਦੇ ਦੂਸਰੇ ਹਿੱਸੇ ‘ਬਾਗੀ 2’ ਵਿੱਚ ਦਿਸ਼ਾ ਪਟਾਨੀ ਨੇ ਕੰਮ ਕੀਤਾ ਸੀ। ਦੱਸਿਆ ਜਾਂਦਾ ਹੈ ਕਿ ਸ਼ਰਧਾ ਦੀ ਵਾਪਸੀ ਨਾਲ ਫੈਨਸ ਦੇ ਨਾਲ-ਨਾਲ ਫਿਲਮ ਦਾ ਕਰੂਅ ਵੀ ਖੁਸ਼ ਹੈ।
‘ਬਾਗੀ 2’ ਦਾ ਕਲਾਈਮੈਕਸ ਥਾਈਲੈਂਡ ਦੇ ਜੰਗਲਾਂ 'ਚ ਸ਼ੂਟ ਕੀਤਾ ਗਿਆ ਸੀ। ਉਂਝ ਇਸ ਵਾਰ ਫਿਲਮ ਦੀ ਸ਼ੂਟਿੰਗ ਭਾਰਤ ਦੇ ਨਾਲ ਵਿਦੇਸ਼ ਵਿੱਚ ਵੀ ਹੋਵੇਗੀ। ਅਪ੍ਰੈਲ ਵਿੱਚ ਡਾਇਰੈਕਟਰ ਅਹਿਮਦ ਖਾਨ ਅਤੇ ਉਨ੍ਹਾਂ ਦੀ ਟੀਮ ਨੇ ਮਿਸਰ, ਸਰਬੀਆ, ਤੁਰਕੀ, ਜਾਰਜੀਆ ਆਦਿ ਦੇਸ਼ਾਂ ਦਾ ਦੌਰਾ ਕੀਤਾ ਸੀ ਤਾਂ ਕਿ ਲੋਕੇਸ਼ਨਜ਼ ਫਾਈਨਲ ਕੀਤੀਆਂ ਜਾ ਸਕਣ। ਫਿਲਮ ਦੇ ਕਲਾਈਮੈਕਸ ਲਈ ਕਿਸੇ ਰੇਗਿਸਤਾਨ ਦੀ ਲੋਕੇਸ਼ਨ ਦੀ ਲੋੜ ਹੈ। ਸ਼ੂਟਿੰਗ ਲਈ ਅਖੀਰ ਜਾਰਜੀਆ ਅਤੇ ਸਰਬੀਆ ਨੂੰ ਚੁਣਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅਕਤੂਬਰ 'ਚ ਉਥੇ ਇੱਕ ਲੰਬੀ ਸ਼ੂਟਿੰਗ ਕੀਤੀ ਜਾਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!