Welcome to Canadian Punjabi Post
Follow us on

03

July 2025
 
ਮਨੋਰੰਜਨ

ਤਾਪਸੀ ਦੇ ਹੱਥ ਆਇਆ ਕ੍ਰਿਕਟਰ ਮਿਤਾਲੀ ਦਾ ਰੋਲ

November 19, 2019 09:06 AM

ਅਭਿਨੇਤਰੀ ਤਾਪਸੀ ਪਨੂੰ ਦੀ ਪਿਛਲੀ ਫਿਲਮ ‘ਸਾਂਢ ਕੀ ਆਂਖ’ ਨੇ ਬਾਕਸ ਆਫਿਸ 'ਤੇ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਨੂੰ ਕ੍ਰਿਟੀਕਸ ਦੇ ਨਾਲ ਹੀ ਦਰਸ਼ਕਾਂ ਨੇ ਵੀ ਕਾਫੀ ਪਸੰਦ ਕੀਤਾ ਹੈ। ਇਨ੍ਹਾਂ ਦਿਨੀਂ ਉਹ ਆਪਣੀ ਅਗਲੀ ਫਿਲਮ ‘ਰਸ਼ਮੀ ਰਾਕੇਟ’ ਦੀ ਸ਼ੂਟਿੰਗ ਵਿੱਚ ਬਿਜ਼ੀ ਹੈ। ਇਹ ਇੱਕ ਫਿਕਸ਼ਨਲ ਸਪੋਰਟਸ ਫਿਲਮ ਹੈ ਜਿਸ ਵਿੱਚ ਉਹ ਦੌੜਾਕ ਦੇ ਰੋਲ ਵਿੱਚ ਨਜ਼ਰ ਆਏਗੀ। ਸੁਣਨ ਵਿੱਚ ਆਇਆ ਹੈ ਕਿ ਤਾਪਸੀ ਇੰਡੀਅਨ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਦੀ ਬਾਇਓਪਿਕ ਵਿੱਚ ਉਸ ਦੇ ਰੋਲ ਵਿੱਚ ਨਜ਼ਰ ਆਏਗੀ। ਇਸ ਫਿਲਮ ਦਾ ਵਾਇਆਕਾਮ 18 ਪ੍ਰੋਡਿਊਸ ਕਰਨਗੇ।
ਚਰਚਾ ਹੈ ਕਿ ਇਸ ਫਿਲਮ ਦੇ ਡਾਇਰੈਕਟਰ ਨੂੰ ਵੀ ਫਾਈਨਲ ਕੀਤਾ ਜਾ ਚੁੱਕਾ ਹੈ। ਜੇ ਸਭ ਕੁਝ ਠੀਕ ਰਿਹਾ ਤਾਂ ਇਹ ਫਿਲਮ ਅਗਲੇ ਸਾਲ ਤੱਕ ਫਲੋਰ 'ਤੇ ਜਾਏਗੀ ਅਤੇ 2021 ਵਿੱਚ ਰਿਲੀਜ਼ ਹੋ ਸਕਦੀ ਹੈ। ਇਹ ‘ਸੂਰਮਾ' ਅਤੇ ‘ਸਾਂਢ ਕੀ ਆਂਖ' ਦੇ ਬਾਅਦ ਤਾਪਸੀ ਦੀ ਤੀਸਰੀ ਬਾਇਓਪਿਕ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!