Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਸਿੱਖ ਭਾਈਚਾਰਾ ਕੈਨਬਰਾ ਵੱਲੋਂ ਅੱਗ ਪ੍ਰਭਾਵਤ ਲੋਕਾਂ ਲਈ ਵਿਸ਼ੇਸ਼ ਯੋਗਦਾਨ

January 14, 2020 07:56 AM

ਸਿਡਨੀ, 13 ਜਨਵਰੀ (ਪੋਸਟ ਬਿਊਰੋ)- ਆਸਟ੍ਰੇਲੀਆ ਵਿੱਚ ਜੰਗਲਾਂ ਦੀ ਅੱਗ ਨੇ ਜਿੱਥੇ ਤਬਾਹੀ ਲਿਆਂਦੀ ਹੈ, ਉਥੇ ਦੂਸਰੇ ਪਾਸੇ ਦਾਨ-ਪੁੰਨ ਕਰਨ ਵਾਲਿਆਂ ਵੱਲੋਂ ਦਿਨ ਖੋਲ੍ਹ ਕੇ ਕਾਰਜ ਕੀਤੇ ਜਾ ਰਹੇ ਹਨ।
ਪੰਜਾਬੀਆਂ ਨੇ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਵਿੱਚ ਖੁਦ ਜਾ ਕੇ ਜਿੱਥੇ ਭੋਜਨ ਤੇੇ ਜ਼ਰੂਰੀ ਵਸਤਾਂ ਦਿੱਤੀਆਂ, ਉਥੇ ਹਫ਼ਤਿਆਂ ਤੋਂ ਆਪ ਸੇਵਾ ਵੀ ਕਰ ਰਹੇ ਹਨ। ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਤੋਂ ਸਿੱਖ ਕਮਿਊਨਿਟੀ ਕੈਨਬਰਾ ਵੱਲੋਂ ਸਾਊਥ ਕੋਸਟ ਵਿੱਚ ਲੱਗੀ ਅੱਗ ਤੋਂ ਪ੍ਰਭਾਵਿਤ ਲੋਕਾਂ ਲਈ ਵਿਸ਼ੇਸ਼ ਤੌਰ ਉੱਤੇ ਗਏ ਹੋਏ ਪਰਮਦੀਪ ਨਰੈਣ ਨੇ ਦੱਸਿਆ ਕਿ ਸਾਊਥ ਕੋਸਟ ਦੇ ਕੋਬਾਰੋ, ਨਾਰੂਆ ਅਤੇੇ ਹੋਰ ਇਲਾਕਿਆਂ ਵਿੱਚ ਅੱਗ ਨੇ ਸਭ ਕੁਝ ਤਬਾਹ ਕਰ ਦਿੱਤਾ ਹੈ। ਸਭ ਤੋਂ ਵੱਧ ਇਥੇ ਬਚੇ ਜਾਨਵਰਾਂ ਤੇ ਪਸ਼ੂਆਂ ਦੇ ਚਾਰੇ ਦੀ ਮੁਸ਼ਕਲ ਆ ਰਹੀ ਹੈ। ਲੋਕਈ ਕੋਬਾਰੋ ਦੀ ਸ਼ੋਅ ਗਰਾਉਂਡ ਵਿੱਚ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ ਭੋਜਨ ਦੇ ਨਾਲ-ਨਾਲ ਟਾਰਚ, ਡੀਜ਼ਲ, ਜਨਰੇਟ, ਗੈਸੀ ਚੁੱਲ੍ਹੇ ਤੇ ਹੋਰ ਨਿੱਜੀ ਵਰਤੋਂ ਵਾਲੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲੋਕਾਂ ਦੇ ਮੁੜ ਵਸੇਬੇ ਲਈ ਅਮਰ ਸਿੰਘ ਅਤੇ ਕੇਅਰ ਵਨ ਕੇਅਰ ਆਲ ਤੋਂ ਪਰਮਜੀਤ ਸਿੰੰਘ ਬੈਨੀਪਾਲ ਨੇ ਦੱਸਿਆ ਕਿ ਭੰਗਰਾਂ ਦੇ ਵਾੜੇ ਦੀ ਫੈਂਸ ਲਾਉਣ ਲਈ ਲੋੜੀਂਦੇ ਸੰਦ ਅਤੇ ਹੋਰ ਵਸਤਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ। ਪੰਜਾਬੀਆਂ ਵੱਲੋਂ ਰਾਹਤ ਕਾਰਜਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ