Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਜਹਾਜ਼ ਹਾਦਸਾ ਕੇਸ ਵਿੱਚ ਇਰਾਨ ਵੱਲੋਂ ਗ੍ਰਿਫ਼ਤਾਰੀਆਂ

January 16, 2020 08:19 AM

ਤਹਿਰਾਨ, 15 ਜਨਵਰੀ (ਪੋਸਟ ਬਿਊਰੋ)- ਯੂਕਰੇਨੀ ਜਹਾਜ਼ ਦੇ ਇਰਾਨੀ ਮਿਜ਼ਾਈਲ ਨਾਲ ਤਬਾਹ ਹੋਣ ਦੇ ਮਾਮਲੇ 'ਚ ਇਰਾਨ ਨੇ ਗ੍ਰਿਫ਼ਤਾਰੀਆਂ ਦਾ ਐਲਾਨ ਕੀਤਾ ਹੈ। ਇਸ ਤ੍ਰਾਸਦੀ ਦੇ ਖ਼ਿਲਾਫ਼ ਦੇਸ਼ ਵਿੱਚ ਮੁਜ਼ਾਹਰੇ ਹੋ ਰਹੇ ਹਨ। ਇਰਾਨ ਨੇ ਪਹਿਲਾਂ ਇਨਕਾਰ ਕਰਨ ਤੋਂ ਬਾਅਦ ਮੰਨਿਆ ਸੀ ਕਿ ਮਿਜ਼ਾਈਲ ਅਪਰੇਟਰ ਨੇ ਜਹਾਜ਼ ਨੂੰ ਕਰੂਜ਼ ਮਿਜ਼ਾਈਲ ਸਮਝਿਆ ਤੇ ਆਪਣੇ ਪੱਧਰ 'ਤੇ ਹੀ ਫਾਇਰ ਕਰ ਦਿੱਤਾ।
ਟੈਲੀਵਿਜ਼ਨ 'ਤੇ ਕੀਤੀ ਗਈ ਮੀਡੀਆ ਕਾਨਫ਼ਰੰਸ ਵਿੱਚ ਨਿਆਂ ਪਾਲਿਕਾ ਨੇ ਕਿਹਾ ਕਿ ਇਸ ਬਾਰੇ ਗ੍ਰਿਫ਼ਤਾਰੀਆਂ ਹੋਈਆਂ ਹਨ, ਪਰ ਗਿਣਤੀ ਨਹੀਂ ਦੱਸੀ ਗਈ। ਦੇਸ਼ ਦੇ ਅਧਿਕਾਰੀਆਂ ਨੇ ਕਿਹਾ ਕਿ ਉਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਕਿਹਾ ਕਿ ਇਸ ਤ੍ਰਾਸਦੀ ਦੇ ਜ਼ਿੰਮੇਵਾਰ ਹਰ ਕਿਸੇ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਰੂਹਾਨੀ ਨੇ ਕਿਹਾ ਕਿ ਉਹ ਆਪਣੇ ਪੱਧਰ 'ਤੇ ਯਕੀਨੀ ਬਣਾ ਰਹੇ ਹਨ ਕਿ ਗਲਤੀ ਜਾਂ ਲਾਪਰਵਾਹੀ ਕਰਨ ਵਾਲੇ ਨੂੰ ਕਾਨੂੰਨੀ ਘੇਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਬਟਨ ਦੱਬਣ ਵਾਲੇ ਦੀ ਸਾਰੀ ਗਲਤੀ ਨਹੀਂ ਕੱਢੀ ਜਾ ਸਕਦੀ। ਹੋਰ ਵੀ ਜ਼ਿੰਮੇਵਾਰੀ ਹਨ। ਰੂਹਾਨੀ ਨੇ ਦੁਹਰਾਇਆ ਕਿ ‘ਇਨ੍ਹਾਂ ਸਾਰੇ ਦੁੱਖਾਂ ਦੀ ਜੜ੍ਹ ਅਮਰੀਕਾ ਹੈ।'

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ