Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਦੇਸ਼ ਦੁਨੀਆ

ਗੁਰਦੁਆਰਾ ਪਹਿਲੀ ਪਾਤਸ਼ਾਹੀ, ਸਿ਼ਕਾਰਪੁਰ, ਜਿ਼ਲਾ ਸਿੱਖਰ

January 29, 2020 07:57 AM

ਸਿ਼ਕਾਰਪੁਰ, ਜਿ਼ਲਾ ਸਿੱਖਰ ਦਾ ਇੱਕ ਬਹੁਤ ਵੱਡਾ ਨਗਰ ਹੈ। ਇਸ ਅੰਦਰ ਸਤਿਗੁਰੂ ਨਾਨਕ ਦੇਵ ਜੀ ਦਾ ਪਾਵਨ ਅਸਥਾਨ ਹੈ। ਇਸ ਅਸਥਾਨ ਨੂੰ ਸਿੰਧੀ ਵਿੱਚ “ ਪੂਜ ਉਦਾਸੀਅਨ ਸਮਾਧਾਂ ਆਸਰਮ ” ਆਖਿਆ ਜਾਂਦਾ ਹੈ।ਇਹ ਬਹੁਤ ਹੀ ਵੱਡਾ ਅਸਥਾਨ ਹੈ ਇਸ ਦੇ ਅੰਦਰ ਬੋਹੜ ਦਾ ਉਹ ਬ੍ਰਿਛ ਅੱਜ ਤੱਕ ਮੌਜੂਦ ਹੈ, ਜਿਸ ਥੱਲੇ ਜਗਤ ਗੁਰੂ ਨਾਨਕ ਦੇਵ ਜੀ ਬਿਰਾਜੇ। ਅਸਥਾਨ ਦੇ ਨਾਲ ਉਦਾਸੀਆਂ ਦੀਆਂ ਸਮਾਧੀਆਂ ਹਨ। ਇਥੇ ਗੁਰੂ ਗਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ।

 
Have something to say? Post your comment