Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਲਾਈਫ ਸਟਾਈਲ

ਰਸੋਈ: ਦੁੱਧ ਪਾਊਡਰ ਬਰਫੀ

February 05, 2020 08:55 AM

ਸਮੱਗਰੀ-ਦੁੱਧ ਪਾਊਡਰ ਇੱਕ ਕੱਪ, 1/4 ਕੱਪ ਦੁੱਧ, 1/3 ਪੀਸੀ ਹੋਈ ਖੰਡ, ਤਿੰਨ ਵੱਡੇ ਚਮਚ ਘਿਓ, ਸੁੱਕੇ ਮੇਵੇ ਇੱਕ ਵੱਡਾ ਚਮਚ ਕੱਟੇ ਹੋਏ।
ਵਿਧੀ- ਪੈਨ ਵਿੱਚ ਘਿਓ ਗਰਮ ਕਰੋ। ਇਸ ਵਿੱਚ ਦੁੱਧ ਤੇ ਦੁੱਧ ਪਾਊਡਰ ਪਾ ਕੇ ਚੰਗੀ ਤਰ੍ਹਾਂ ਨਾਲ ਮਿਲਾਓ। ਪੀਸੀ ਹੋਈ ਖੰਡ ਮਿਲਾਓ। ਮਿਸ਼ਰਣ ਨੂੰ ਮੱਧਮ ਸੇਕ 'ਤੇ ਹਿਲਾਉਂਦੇ ਹੋਏ ਪਕਾਓ। ਇਸ ਨੂੰ ਤਦ ਤੱਕ ਪਕਾਉਣਾ ਹੈ ਜਦ ਤੱਕ ਇਹ ਗਾੜ੍ਹਾ ਨਾ ਹੋ ਜਾਏ। ਜਦ ਇਹ ਪੈਨ ਦੀ ਤਲੀ ਛੱਡ ਦੇਵੇ ਅਤੇ ਮਿਸ਼ਰਣ ਗੁੰਨੇ ਹੋਏ ਆਟੇ ਦੀ ਤਰ੍ਹਾਂ ਗਾੜ੍ਹਾ ਹੋ ਜਾਏ ਤਾਂ ਇਸ ਨੂੰ ਚਕੋਰ ਬਰਤਨ ਵਿੱਚ ਕੱਢ ਕੇ ਜਮਾਓ। ਉਪਰੋਂ ਕੱਟੇ ਹੋਏ ਸੁੱਕੇ ਮੇਵੇ ਪਾ ਕੇ ਕੁਝ ਦੇਰ ਫਰਿਜ ਵਿੱਚ ਸੈਟ ਹੋਣ ਲਈ ਰੱਖੋ। ਸੈਟ ਹੋਣ 'ਤੇ ਇਨ੍ਹਾਂ ਨੂੰ ਕੱਟ ਕੇ ਪਰੋਸੋ।

 
Have something to say? Post your comment