Welcome to Canadian Punjabi Post
Follow us on

30

March 2023
ਬ੍ਰੈਕਿੰਗ ਖ਼ਬਰਾਂ :
‘ਪੁਤਿਨ ਨੇ ਜੰਗ ਵਿੱਚ ਸਭ ਕੁਝ ਗੁਆਇਆ, ਹੁਣ ਰੂਸ ਨਹੀਂ ਕਰ ਸਕਦਾ ਪ੍ਰਮਾਣੂ ਹਮਲਾ’: ਜੈਲੇਂਸਕੀਭਾਰਤੀ ਮੂਲ ਦੇ ਡੇਨੀਅਲ ਮੁਖੀ ਬਣੇ ਐਨਐਸਡਬਲਿਊ ਦੇ ਖਜ਼ਾਨਚੀ, ਭਗਵਤ ਗੀਤਾ ਦੀ ਸਹੁੰ ਚੁੱਕ ਕੇ ਰਚਿਆ ਇਤਿਹਾਸਨੀਨਾ ਤਾਂਗੜੀ ਨੇ ਹਾਊਸਿੰਗ ਦੇ ਐਸੋਸੀਏਟ ਮੰਤਰੀ ਵਜੋਂ ਸੰਭਾਲਿਆ ਅਹੁਦਾਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਵਿਭਾਗ ਵਿੱਚ ਨਵ-ਨਿਯੁਕਤ 245 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਪ੍ਰੋ: ਰੇਨੂੰ ਚੀਮਾ ਵਿਗ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਆਈ ਸਾਹਮਣੇ, ਕਿਹਾ: ਸਰਕਾਰ ਦਾ ਇਰਾਦਾ ਗ੍ਰਿਫਤਾਰ ਕਰਨਾ ਹੁੰਦਾ ਤਾਂ ਘਰ ਤੋਂ ਆ ਕੇ ਗ੍ਰਿਫਤਾਰ ਕਰ ਲੈਂਦੀਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਸੀ.ਸੀ.ਐੱਲ. ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ
 
ਦੇਸ਼ ਦੁਨੀਆ

ਗੁਰਦੁਆਰਾ ਪਹਿਲੀ ਪਾਤਿਸ਼ਾਹੀ, ਤਿਲਗੰਜੀ ਸਾਹਿਬ, ਕੋਇਟਾ

February 07, 2020 08:14 AM

ਕੋਇਟਾ ਬਲੋਚਿਸਤਾਨ ਦਾ ਪ੍ਰਧਾਨ ਨਗਰ ਹੈ।ਇਸ ਸ਼ਹਿਰ ਦੇ ਮਸਜਿਦ ਰੋਡ ਉੱਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਤਿਲਗੰਜੀ ਸਾਹਿਬ ਸਥਿੱਤ ਹੈ । ਸਤਿਗੁਰੂ ਜੀ ਨੇ ਇੱਥੇ ਆਪਣੀ ਤੀਜੀ ਉਦਾਸੀ ਸਮੇਂ ਚਰਨ ਪਾਏ । ਗੁਰੂ ਸਾਹਿਬ ਜਦ ਇਸ ਥਾਂ ਤੇ ਬਿਰਾਜੇ ਤਾਂ ਸ਼ਰਧਾਲੂ ਆਪ ਜੀ ਦੇ ਦਰਸ਼ਨਾਂ ਨੂੰ ਆਏ । ਆਪ ਜੀ ਨੇ ਆਈਆਂ ਸੰਗਤਾਂ ਨੂੰ ਇੱਕ ਤਿਲ ਦਾ ਪ੍ਰਸ਼ਾਦਾ ਛਕਾ ਕੇ ਪ੍ਰਸੰਨ ਕੀਤਾ।
ਇਸ ਕਰਕੇ ਇਸ ਪਾਵਨ ਅਸਥਾਨ ਦਾ ਨਾਮ " ਤਿਲਗੰਜੀ ` ਹੋ ਗਿਆ। ਭਾਵ “ ਤਿਲਾਂ ਦਾ ਖਜ਼ਾਨਾ ਹੈ। ਇਸ ਵੇਲੇ ਇਸ ਪਾਵਨ ਅਸਥਾਨ ਦੇ ਅੰਦਰ ਗੋਰਮਿੰਟ ਸੰਡੇਮਨ ਹਾਈ ਸਕੂਲ ਕੰਮ ਕਰ ਰਿਹਾ ਹੈ । ਗੁਰਦੁਆਰਾ ਸਾਹਿਬ ਦੀ ਖਾਲੀ ਜ਼ਮੀਨ ਉੱਤੇ ਸਕੂਲ ਦੀ ਨਵੀਂ ਇਮਾਰਤ ਬਣਾ ਦਿੱਤੀ ਗਈ ਹੈ। ਗੁਰਦੁਆਰਾ ਸਾਹਿਬ ਖਾਲੀ ਪਿਆ ਹੈ। ਗੁਰਦੁਆਰੇ ਦਾ ਮੇਨ ਗੇਟ ਮਸੀਤ ਵਰਗਾ ਹੈ ਜਦਕਿ ਅੰਦਰ ਸੋਹਣੀ ਤੇ ਸ਼ਾਨਦਾਰ ਗੁੰਬਦਦਾਰ ਇਮਾਰਤ ਹੈ। ਯਾਤਰੀਆਂ ਦੇ ਠਹਿਰਨ ਲਈ ਸਰਾਂ, ਲੰਗਰ ਹਾਲ ਤੇ ਪ੍ਰਕਾਸ਼ ਅਸਥਾਨ ਬਹੁਤ ਹੀ ਸੁੰਦਰ ਹੈ। ਕੋਇਟਾ ਦੀ ਸੰਗਤ ਨੇ ਇਸ ਦਾ ਕਬਜ਼ਾ ਲੈਣ ਲਈ ਮੁਕੱਦਮਾ ਕੀਤਾ ਹੋਇਆ ਹੈ।

 
Have something to say? Post your comment