Welcome to Canadian Punjabi Post
Follow us on

04

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਰਤਨ ਟਾਟਾ ਨੇ ਇੰਸਟਾਗਰਾਮ `ਤੇ ਦਿਲ ਨੂੰ ਛੂਹ ਲੈਣ ਵਾਲਾ ਇਕ ਵੀਡੀਓ ਨੂੰ ਕੀਤਾ ਸ਼ੇਅਰ..ਕਿਹਾ: ਦੇਸ਼ ਅਸੀਂ ਸਭ ਨੇ ਚਲਾਉਣਾ ਹੈ...ਵੀਡੀਓ ਦੇਖਣ ਲਈ ਦਿੱਤੇ ਲਿੰਕ `ਤੇ ਕਲਿਕ ਕਰੋ

February 18, 2020 04:49 PM

https://www.instagram.com/p/B8suOZxnYyi/

 

ਰਤਨ ਟਾਟਾ ਨੇ ਇੰਸਟਾਗਰਾਮ `ਤੇ ਦਿਲ ਨੂੰ ਛੂਹ ਲੈਣ ਵਾਲਾ ਇਕ ਵੀਡੀਓ ਨੂੰ ਸ਼ੇਅਰ ਕੀਤਾ ਹੈ। ਇਹ ਵੀਡੀਓ ਟਾਟਾ ਟ੍ਰਸਟਸ ਦੀ ਪਹਿਲ ‘ਮਿਸ਼ਨ ਗਰਿਮਾ’ ਦਾ ਹਿੱਸਾ ਹੈ। ਟਾਟਾ ਟਰਸਟਸ ਦੇ ਚੇਇਰਮੈਨ ਰਤਨ ਟਾਟਾ ਨੇ 2 ਮਿੰਟ ਦੇ ਇਸ ਵੀਡੀਓ ਨੂੰ ਇੰਸਟਾਗਰਾਮ `ਤੇ ਸ਼ੇਅਰ ਕੀਤਾ ਅਤੇ ਲਿਖਿਆ ਹੈ ਕਿ ਮਿਸ਼ਨ ਗਰਿਮਾ, ਸਾਡੇ ਬਹਾਦਰ ਸਫਾਈ ਕਰਮਚਾਰੀਆਂ ਲਈ। ਇਸ਼ਤਿਹਾਰ ਇੱਕ ਸਕੂਲੀ ਵਿਦਿਆਰਥੀ ਤੋਂ ਸ਼ੁਰੂ ਹੁੰਦਾ ਹੈ, ਜੋ ਇੱਕ ਮੁਕਾਬਲੇ ਦੌਰਾਨ ਆਪਣੇ ਸਹਿਪਾਠੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸੰਬੋਧਨ ਕਰਦਾ ਹੈ। ਉਹ ਕਹਿੰਦਾ ਹੈ, ਮੇਰਾ ਪਿਤਾ ਦੇਸ਼ ਚਲਾਉਂਦਾ ਹੈ। ਜਿਉਂ ਹੀ ਉਸਨੇ ਇਸ ਤਰ੍ਹਾਂ ਕਿਹਾ ਤਾਂ ਲੋਕ ਸਮਝ ਨਹੀਂ ਸਕੇ, ਜਿਸਤੋਂ ਬਾਅਦ ਬੱਚਾ ਕਹਿੰਦਾ ਹੈ ਕਿ ਉਸਦੇ ਪਿਤਾ ਰਾਜਨੇਤਾ, ਡਾਕਟਰ, ਪੁਲਸ ਜਾਂ ਫਿਰ ਫੌਜ ਦੇ ਜਵਾਨ ਨਹੀਂ ਹਨ। ਜੇਕਰ ਨਹੀਂ ਜਾਵੇਗਾ ਮੇਰਾ ਪਿਤਾ ਕੰਮ `ਤੇ ਤਾਂ ਰੁਕ ਜਾਵੇਗਾ ਭਾਰਤ ਦਾ ਹਰ ਘਰ। ਫਿਰ ਕਹਿੰਦਾ ਹੈ ਕਿ ਉਸਦੇ ਪਿਤਾ ਉਹ ਕੰਮ ਕਰਦੇ ਹਨ ਜੋ ਕੋਈ ਪਿਤਾ ਨਹੀਂ ਕਰਨਾ ਚਾਹੇਗਾ। ਬਾਕੀ ਅੱਗੇ ਦੀ ਵੀਡੀਓ ਦੇਖਣ ਲਈ ਇਸ ਦਿੱਤੇ ਲਿੰਕ `ਤੇ ਕਲਿਕ ਕਰੋ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ