Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਚੀਨ ਤੋਂ ਆਏ ਲੋਕਾਂ ਦੀਆਂ ਬੱਸਾਂ 'ਤੇ ਯੂਕਰੇਨ 'ਚ ਪੱਥਰਸੁੱਟੇ ਗਏ

February 22, 2020 09:19 PM

ਕੀਵ, 22 ਫਰਵਰੀ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਕਾਰਨ ਚੀਨ ਤੋਂ ਕੱਢੇ ਗਏ 70 ਤੋਂ ਵੱਧ ਲੋਕਾਂ ਨੂੰ ਯੂਕਰੇਨ ਵਿੱਚ ਆਈਸੋਲੇਸ਼ਨ ਵਿੱਚ ਰੱਖੇ ਜਾਣ ਦੀ ਕੋਸ਼ਿਸ਼ ਦੌਰਾਨ ਹਿੰਸਾ ਹੋ ਗਈ। ਵਾਇਰਸ ਫ਼ੈਲਣ ਦੇ ਡਰ ਤੋਂ ਸਥਾਨਕ ਲੋਕਾਂ ਨੇ ਚੀਨ ਤੋਂ ਆਏ ਲੋਕਾਂ ਦੀਆਂ ਬੱਸਾਂ 'ਤੇ ਪੱਥਰ ਸੁੱਟੇ।
ਇਸ ਦੌਰਾਨ ਪੁਲਸ ਨਾਲਪ੍ਰਦਰਸ਼ਨਕਾਰੀਆਂ ਦੀ ਹਿੰਸਕ ਝੜਪ ਵੀ ਹੋਈ ਜਿਸ ਵਿੱਚ ਛੇ ਪੁਲਸ ਕਰਮਚਾਰੀ ਅਤੇ ਇੱਕ ਨਾਗਰਿਕ ਜ਼ਖ਼ਮੀ ਹੋ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਸਾਤ ਵਿੱਚ ਲੈ ਲਿਆ ਗਿਆ ਹੈ। ਹਿੰਸਾ ਦੀ ਸੂਚਨਾ ਮਿਲਣ 'ਤੇ ਮੌਕੇ ਉੱਤੇ ਪੁੱਜੇ ਗ੍ਰਹਿ ਮੰਤਰੀ ਅਰਸੇਨ ਅਵਾਕੋਟ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਭੜਕਾਹਟ ਵਿੱਚ ਨਾ ਆਉਣ ਅਤੇ ਕੱਢੇ ਗਏ ਲੋਕਾਂ ਨੂੰ ਆਈਸੋਲੇਸ਼ਨ ਵਿੱਚ ਰੱਖਣ ਦੀ ਕੱਚੀ ਲੋੜ ਨੂੰ ਸਮਝਣ।
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੈਲੇਂਸਕੀ ਨੇ ਆਪਣੇ ਫੇਸਬੁੱਕ ਪੇਜ 'ਤੇ ਸਥਾਨਕ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਇਸ ਤੋਂ ਡਰਨ ਦੀ ਲੋੜ ਨਹੀਂ। ਯੂਕਰੇਨ ਨੇ ਕੱਲ੍ਹ 70 ਤੋਂ ਵੱਧ ਲੋਕਾਂ ਨੂੰ ਚੀਨ ਤੋਂ ਕੱਢਿਆ ਸੀ। ਇਸ ਵਿੱਚ ਯੂਕਰੇਨ ਦੇ 45 ਨਾਗਰਿਕ ਸਨ, ਜਦ ਕਿ 27 ਵਿਦੇਸ਼ੀ ਸਨ। ਯੂਕਰੇਨ ਦੇ ਪੋਲਟਾਵਾ ਖੇਤਰ ਦੇ ਪੁਲਸ ਬੁਲਾਰੇ ਯੂਰੀ ਸੁਲਾਯੇਵ ਨੇ ਦੱਸਿਆ ਕਿ ਚੀਨ ਤੋਂ ਕੱਢੇ ਗਏ ਲੋਕਾਂ ਨੂੰ ਸੈਨੀਟੋਰੀਅਮ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਜਾਣਾ ਹੈ। ਇਨ੍ਹਾਂ ਲੋਕਾਂ ਨੂੰ ਜਦੋਂ ਬੱਸਾਂ ਰਾਹੀਂ ਓਥੇ ਲਿਜਾਇਆ ਜਾ ਰਿਹਾ ਸੀ ਤਾਂ ਨੋਵੀ ਸੰਝਾਰੀ ਪਿੰਡ ਦੇ ਲੋਕਾਂ ਨੇ ਸੜਕ ਰੋਕ ਦਿੱਤੀ।ਸਥਾਨਕ ਲੋਕਾਂ ਨੂੰ ਡਰ ਸੀ ਕਿ ਉਹ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ