Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅਪਰਾਧ

ਦੋਸਤ ਨੇ ਗੋਲੀ ਮਾਰ ਕੇ ਕਾਂਗਰਸੀ ਨੇਤਾ ਦੀ ਹੱਤਿਆ ਕੀਤੀ

February 24, 2020 07:00 AM

ਨਾਭਾ, 23 ਫਰਵਰੀ (ਪੋਸਟ ਬਿਊਰੋ)- ਜ਼ਿਲਾ ਯੂਥ ਕਾਂਗਰਸ ਦੇ ਸਾਬਕਾ ਜਨਰਲ ਸੈਕਟਰੀ ਪ੍ਰਾਪਰਟੀ ਡੀਲਰ ਅਮਨਦੀਪ ਸਿੰਘ ਗੋਸ਼ੂ (40) ਦੀ ਉਸ ਦੇ ਦੋਸਤ ਨੇ ਸਿਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।
ਕੱਲ੍ਹ ਸ਼ਾਮ ਡੀ ਐੱਸ ਪੀ ਵਰਿੰਦਜੀਤ ਸਿੰਘ ਥਿੰਦ ਨੇ ਦੱਸਿਆ ਕਿ ਇਸ ਦੀ ਜਾਂਚ ਦੇ ਆਧਾਰ 'ਤੇ ਗੋਸ਼ੂ ਦੇ ਦੋਸਤ ਧਰਮਜੀਤ ਸਿੰਘ ਉਰਫ ਸੋਨੀ ਦੇ ਖਿਲਾਫ ਕਤਲ ਅਤੇ ਆਮਰਜ਼ ਐਕਟ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਧਰਮਪਾਲ ਉਰਫ ਸੋਨੀ, ਜੋ ਗੋਸ਼ੂ ਦਾ ਦੋਸਤ ਸੀ, ਅਕਸਰ ਗੋਸ਼ੂ ਨੂੰ ਕਿਸੇ ਵਿੱਤੀ ਮਾਮਲੇ ਤੋਂ ਪਰੇਸ਼ਾਨ ਕਰਦਾ ਰਹਿੰਦਾ ਸੀ। ਬੀਤੀ ਰਾਤ ਦੋਵੇਂ ਆਪਸ ਵਿੱਚ ਮਿਲੇ ਤੇ ਵਾਪਸੀ ਸਮੇਂ ਦੋਸ਼ੀ ਨੇ ਗੋਸ਼ੂ ਦੀ ਰਿਵਾਲਵਰ ਨਾਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਦੋਸ਼ੀ ਅਜੇ ਫਰਾਰ ਹੈ, ਜਿਸ ਨੂੰ ਗ੍ਰਿਫਤਾਰ ਕਰਨ ਦੇ ਲਈ ਪੁਲਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।

 
Have something to say? Post your comment