Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਪ੍ਰਿੰਸ ਹੈਰੀ ਤੇ ਮੇਗਨ ਦੀ ਸੁਰੱਖਿਆ ਵਾਲਾ ਖਰਚਾ ਅਮਰੀਕਾ ਨਹੀਂ ਚੁੱਕੇਗਾ: ਟਰੰਪ

April 01, 2020 09:03 AM

ਵਾਸ਼ਿੰਗਟਨ, 31 ਮਾਰਚ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਬ੍ਰਿਟੇਨ ਦੇ ਪ੍ਰਿੰਸ ਹੈਰੀ ਅਤੇ ਉਨ੍ਹਾਂ ਦੀ ਪਤਨੀ ਮੇਗਨ ਮਾਰਕਲ ਦੀ ਸੁਰੱਖਿਆ ਦਾ ਖਰਚਾ ਉਨ੍ਹਾਂ ਦਾ ਦੇਸ਼ ਨਹੀਂ ਚੁੱਕੇਗਾ।
ਡੋਨਾਲਡ ਟਰੰਪ ਨੇ ਐਤਵਾਰ ਨੂੰ ਕਿਹਾ ਕਿ ਪ੍ਰਿੰਸ ਹੈਰੀ ਤੇ ਮੇਗਨ ਕੈਲੀਫੋਰਨੀਆ ਸ਼ਿਫਟ ਹੋਏ ਹਨ ਤਾਂ ਇਹ ਚੰਗੀ ਗੱਲ ਹੈ। ਉਨ੍ਹਾ ਨੇ ਟਵੀਟ ਕਰਦਿਆਂ ਕਿਹਾ, ਮੈਂ ਯੁੂਨਾਈਟਿਡ ਕਿੰਗਡਮ ਅਤੇ ਮਹਾਰਾਣੀ ਐਲਿਜ਼ਾਬੈੱਥ ਦਾ ਪ੍ਰਸ਼ੰਸਕ ਹਾਂ। ਰਿਪੋਰਟ ਵਿੱਚ ਕਿਹਾ ਜਾ ਰਿਹਾ ਸੀ ਕਿ ਸ਼ਾਹੀ ਪਰਵਾਰ ਤੋਂ ਵੱਖ ਹੋ ਚੁੱਕੇ ਪ੍ਰਿੰਸ ਹੈਰੀ ਅਤੇ ਮੇਗਨ ਕੈਨੇਡਾ ਵਿੱਚ ਰਹਿ ਰਹੇ ਹਨ। ਤਾਜ਼ਾ ਖਬਰ ਹੈ ਕਿ ਦੋਵਾਂ ਨੇ ਕੈਨੇਡਾ ਛੱਡ ਦਿੱਤਾ ਅਤੇ ਅਮਰੀਕਾ ਆ ਗਏ ਹਨ, ਪਰ ਮੈਂ ਦੱਸ ਦੇਣਾ ਚਾਹੁੰਦਾ ਹਾਂ ਕਿ ਅਮਰੀਕਾ ਉਨ੍ਹਾਂ ਦੀ ਸੁਰੱਖਿਆ ਦਾ ਕੋਈ ਖਰਚ ਨਹੀਂ ਕਰੇਗਾ। ਉਨ੍ਹਾਂ ਨੂੰ ਇਸ ਦੀ ਜ਼ਿੰਮੇਵਾਰੀ ਖੁਦ ਲੈਣੀ ਹੋਵੇਗੀ।
ਵਰਨਣ ਯੋਗ ਹੈ ਕਿ ਪ੍ਰਿੰਸ ਹੈਰੀ ਤੇ ਮੇਗਨ ਨੇ ਬੀਤੀ ਅੱਠ ਜਨਵਰੀ ਨੂੰ ਇੰਸਟਾਗਰਾਮ 'ਤੇ ਐਲਾਨ ਕੀਤਾ ਸੀ ਕਿ ਉਹ ਸ਼ਾਹੀ ਪਰਵਾਰ ਦੇ ਫਰਜ਼ਾਂ ਤੋਂ ਮੁਕਤ ਹੋਣਗੇ ਤੇ ਆਪਣਾ ਬਹੁਤਾ ਸਮਾਂ ਉੱਤਰੀ ਅਮਰੀਕਾ ਵਿੱਚ ਬਿਤਾਉਣਗੇ। ਪ੍ਰਿੰਸ ਹੈਰੀ ਮਹਾਰਾਣੀ ਐਲਿਜ਼ਾਬੈੱਥ ਦੇ ਪੋਤੇ ਹਨ। ਬ੍ਰਿਟਿਸ਼ ਰਾਜ ਗੱਦੀ ਲਈ ਉਹ ਆਪਣੇ ਪਿਤਾ ਪ੍ਰਿੰਸ ਚਾਰਲਸ, ਭਰਾ ਪ੍ਰਿੰਸ ਵਿਲੀਅਮ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੇ ਬਾਅਦ 6ਵੇਂ ਨੰਬਰ ਦੇ ਦਾਅਵੇਦਾਰ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ