Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਮਨੋਰੰਜਨ

ਮੈਨੂੰ ਸਾੜ੍ਹੀ ਪਹਿਨਣੀ ਪਸੰਦ ਹੈ ਪਰ ਨੇਲ ਪੇਂਟ ਲਾਉਣਾ ਨਹੀਂ : ਤਾਪਸੀ

April 02, 2020 08:29 AM

ਕਈ ਬਿਹਤਰੀਨ ਫਿਲਮਾਂ ਵਿੱਚ ਕੰਮ ਕਰ ਚੁੱਕੀ ਅਭਿਨੇਤਰੀ ਤਾਪਸੀ ਪੰਨੂ ਨੇ ਕਿਹਾ ਹੈ ਕਿ ਸਾੜ੍ਹੀ ਪਹਿਨਣੀ ਮੈਨੂੰ ਪਸੰਦ ਹੈ, ਪਰ ਨੇਲ ਪੇਂਟ ਲਾਉਣਾ ਬਿਲਕੁਲ ਪਸੰਦ ਨਹੀਂ। ਇਹ ਗੱਲ ਤਾਪਸੀ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਫੋਟੋ ਪੋਸਟ ਕਰਦਿਆਂ ਲਿਖੀ ਹੈ। ਆਪਣੇ ਘਰ ਵਿੱਚ ਸੈਲਫ ਆਈਸੋਲੇਸ਼ਨ ਦਾ ਸਮਾਂ ਬਿਤਾ ਰਹੀ ਤਾਪਸੀ ਨੇ ਇਸ ਤੋਂ ਪਹਿਲਾਂ ਇੰਸਟਾਗ੍ਰਾਮ 'ਤੇ ਪੋਸਟ ਕਰਦਿਆਂ ਦੱਸਿਆ ਸੀ ਕਿ ਮੈਂ ਰੋਜ਼ ਇੱਕ ਫੋਟੋ ਪੋਸਟ ਕਰਨਾ ਚਾਹੁੰਦੀ ਹਾਂ, ਜਿਨ੍ਹਾਂ ਨੂੰ ਮੈਂ ਪਹਿਲਾਂ ਕਦੇ ਪੋਸਟ ਨਹੀਂ ਕੀਤਾ, ਜਿਨ੍ਹਾਂ ਦੀ ਇੱਕ ਕਹਾਣੀ ਵੀ ਹੈ, ਜੋ ਮੈਨੂੰ ਉਨ੍ਹਾਂ ਦਿਨਾਂ ਦੀ ਯਾਦ ਦਿਵਾਉਣਗੀਆਂ, ਜੋ ਮੈਨੂੰ ਅੱਜ ਯਾਦ ਆ ਰਹੇ ਹਨ। ਮੈਂ ਇਸ ਦੇ ਪਿੱਛੇ ਵਾਲੀ ਕਹਾਣੀ ਵੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰ ਰਹੀ ਹਾਂ।
ਤਾਪਸੀ ਨੇ ਸਾੜ੍ਹੀ ਵਾਲੀ ਇੱਕ ਫੋਟੋ ਸ਼ੇਅਰ ਕਰਦਿਆਂ ਲਿਖਿਆ-‘‘ਇਹ ਮੇਰੇ ਕਰੀਅਰ ਦੇ ਸ਼ੁਰੂ ਦੀਆਂ ਘਟਨਾਵਾਂ ਵਿੱਚੋਂ ਇੱਕ ਹੈ। ਮੇਰੇ ਮੇਕਅਪ ਅਤੇ ਹੇਅਰ ਸਕਿੱਲਜ਼ ਦੀ ਪ੍ਰੀਖਿਆ ਸੀ। ਹਾਂ, ਇਸ ਵਿੱਚ ਮੇਰੀ ਸਾੜ੍ਹੀ ਡ੍ਰੈਪਿੰਗ ਸਕਿੱਲ ਵੀ ਸ਼ਾਮਲ ਸੀ। ਮੈਂ ਪਾਸ ਹੋ ਗਈ। ਸਾੜ੍ਹੀ ਮੇਰੀ ਮਨਪਸੰਦ ਬਣੀ ਹੋਈ ਹੈ ਅਤੇ ਵਾਲਾਂ ਵਿੱਚ ਫੁੱਲ ਲਾਉਣਾ ਵੀ ਮੈਨੂੰ ਪਸੰਦ ਹੈ, ਪਰ ਅਜੇ ਵੀ ਮੈਂ ਨੇਲ ਪੇਂਟ ਲਾਉਣਾ ਪਸੰਦ ਨਹੀਂ ਕਰਦੀ। ਇਸ ਲਈ ਮੈਂ ਇਸ ਫੋਟੋ ਵਿੱਚ ਆਪਣੀਆਂ ਉਂਗਲਾਂ ਲੁਕੋ ਲਈਆਂ ਹਨ। ਮੈਂ ਇਨ੍ਹਾਂ ਨੂੰ ਦਿਖਾਉਣਾ ਨਹੀਂ ਚਾਹੁੰਦੀ।''

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!