Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਏਅਰਲਾਈਨਜ਼ ਦੀਆਂ ਰਿਫੰਡ ਨੀਤੀਆਂ ਬਾਰੇ ਢੰਗ ਨਾਲ ਗੱਲਬਾਤ ਕੀਤੇ ਜਾਣ ਦੀ ਲੋੜ : ਟਰੂਡੋ

May 22, 2020 09:51 AM

ਓਟਵਾ, 21 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਰੱਦ ਹੋਈਆਂ ਉਡਾਨਾਂ ਤੋਂ ਬਾਅਦ ਪੈਸੈਂਜਰਜ਼ ਨੂੰ ਰਿਫੰਡ ਦੇਣ ਦੀ ਥਾਂ ੳੱੁਤੇ ਟਰੈਵਲ ਵਾਊਚਰਜ਼ ਦੀ ਪੇਸ਼ਕਸ਼ ਕਰਨ ਵਾਲੀਆਂ ਏਅਰਲਾਈਨਜ਼ ਦੇ ਇਸ ਮਾਮਲੇ ਦੀ ਸਰਕਾਰ ਜਾਂਚ ਕਰ ਰਹੀ ਹੈ।
ਟਰੂਡੋ ਨੇ ਆਖਿਆ ਕਿ ਸਰਕਾਰ ਨੂੰ ਏਅਰਲਾਈਨਜ਼ ਦੇ ਨਾਲ ਬਹੁਤ ਹੀ ਸਾਵਧਾਨੀ ਨਾਲ ਇਸ ਸਬੰਧ ਵਿੱਚ ਗੱਲ ਕਰਨੀ ਹੋਵੇਗੀ ਤੇ ਇਸ ਦੇ ਨਾਲ ਹੀ ਟਰੈਵਲਰਜ਼ ਨਾਲ ਵੀ ਇਸ ਬਾਬਤ ਢੰਗ ਨਾਲ ਗੱਲ ਕਰਨੀ ਹੋਵੇਗੀ। ਅਜਿਹਾ ਇਸ ਲਈ ਤਾਂ ਕਿ ਟਰੈਵਲਰਜ਼ ਨਾਲ ਵੀ ਸਹੀ ਵਰਤਾਓ ਹੋ ਸਕੇ ਤੇ ਇੰਡਸਟਰੀ ਨੂੰ ਵੀ ਕੋਈ ਨੁਕਸਾਨ ਨਾ ਪਹੁੰਚੇ ਅਤੇ ਸੰਤੁਲਨ ਬਣਿਆ ਰਹੇ।
ਕੈਨੇਡਾ ਦੀਆਂ ਵੱਡੀਆਂ ਏਅਰਲਾਈਨਜ਼ ਵਿੱਚੋਂ ਕਿਸੇ ਵੱਲੋਂ ਵੀ ਮਾਰਚ ਦੇ ਮੱਧ ਤੋਂ ਰੱਦ ਹੋਈਆਂ ਉਡਾਨਾਂ ਬਦਲੇ ਆਪਣੇ ਪੈਸੈਂਜਰਜ਼ ਨੂੰ ਨਕਦੀ ਵਾਪਿਸ ਨਹੀਂ ਕੀਤੀ ਜਾ ਰਹੀ ਸਗੋਂ ਏਅਰਲਾਈਨਜ਼ 24 ਮਹੀਨਿਆਂ ਲਈ ਵਾਊਚਰ ਦੀ ਪੇਸ਼ਕਸ਼ ਕਰ ਰਹੀਆਂ ਹਨ। ਜਿਸ ਕਾਰਨ ਕਈ ਕਸਟਮਰਜ਼ ਇਸ ਲਈ ਪਰੇਸ਼ਾਨ ਹਨ ਕਿ ਉਨ੍ਹਾਂ ਨੂੰ ਪੂਰੇ ਪੈਸੇ ਦੇਣ ਦੇ ਬਾਵਜੂਦ ਉਹ ਸੇਵਾਵਾਂ ਨਹੀਂ ਮਿਲੀਆਂ ਜਿਨ੍ਹਾਂ ਦੀ ਉਨ੍ਹਾਂ ਨੂੰ ਦਰਕਾਰ ਸੀ। ਇਸ ਸਬੰਧ ਵਿੱਚ ਦਾਇਰ ਪਟੀਸ਼ਨਾਂ ਵਿੱਚ ਏਅਰਲਾਈਨਜ਼ ਦੀ ਵਿੱਤੀ ਮਦਦ ਕੀਤੇ ਜਾਣ ਤੋਂ ਪਹਿਲਾਂ ਕੈਨੇਡੀਅਨਾਂ ਦਾ ਪੂਰਾ ਪੈਸਾ ਰਿਫੰਡ ਕਰਵਾਉਣ ਦੀ ਮੰਗ ਕੀਤੀ ਗਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ